PM Modi after Shinzo Abe attacked Archives - Daily Post Punjabi

PM ਮੋਦੀ ਨੇ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਹੋਏ ਹਮਲੇ ‘ਤੇ ਜਤਾਇਆ ਦੁੱਖ, ਕਿਹਾ “ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਨਾਲ ਨੇ”
ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਸ਼ੁੱਕਰਵਾਰ ਸਵੇਰੇ ਨਾਰਾ ਸ਼ਹਿਰ ਵਿੱਚ ਹਮਲਾ ਹੋਇਆ ਹੈ । ਉਨ੍ਹਾਂ ‘ਤੇ ਉਸ ਸਮੇਂ ਫਾਇਰਿੰਗ ਕੀਤੀ ਗਈ, ਜਦੋਂ ਉਹ ਇੱਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ । ਇਸ ਦੌਰਾਨ ਉਹ ਅਚਾਨਕ ਡਿੱਗ ਗਏ । ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਛਾਤੀ ਵਿੱਚ ਦੋ ਵਾਰ ਗੋਲੀ ਮਾਰੀ ਗਈ । ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਕੋਈ ਜਵਾਬ ਨਹੀਂ ਦੇ ਰਹੇ ਹਨ।

PM Modi after Shinzo Abe attacked

ਦੱਸ ਦੇਈਏ ਕਿ ਇਸ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਮੇਰੇ ਪਿਆਰੇ ਦੋਸਤ ਸ਼ਿੰਜੋ ਆਬੇ ‘ਤੇ ਹੋਏ ਹਮਲੇ ਤੋਂ ਬਹੁਤ ਦੁਖੀ ਹਾਂ। ਮੇਰੀਆਂ ਪ੍ਰਾਰਥਨਾਵਾਂ ਉਸਦੇ ਅਤੇ ਉਸਦੇ ਪਰਿਵਾਰ ਨਾਲ ਹਨ।

ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ

ਪੁਲਿਸ ਨੇ ਸ਼ਿੰਜੋ ਆਬੇ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ । 42 ਸਾਲਾ ਹਮਲਾਵਰ ਕੋਲੋਂ ਇੱਕ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ਵਿੱਚ ਇਹ ਵੀ ਸਪੱਸ਼ਟ ਨਹੀਂ ਹੈ ਕਿ ਉਸ ਨੇ ਗੋਲੀ ਕਿਉਂ ਚਲਾਈ।

PM Modi after Shinzo Abe attacked

ਰਿਪੋਰਟਾਂ ਮੁਤਾਬਕ ਜਾਪਾਨੀ ਪੁਲਿਸ ਨੇ ਦੱਸਿਆ ਕਿ ਸ਼ਿੰਜੋ ਆਬੇ ਨਾਰਾ ਸ਼ਹਿਰ ਵਿੱਚ ਇੱਕ ਮੀਟਿੰਗ ਵਿੱਚ ਭਾਸ਼ਣ ਦੇ ਰਹੇ ਸਨ, ਜਦੋਂ ਸ਼ੱਕੀ ਵਿਅਕਤੀ ਪਿੱਛੇ ਤੋਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਕੋਲ ਆਇਆ ਅਤੇ ਅਚਾਨਕ ਉਸ ‘ਤੇ ਬੰਦੂਕ ਨਾਲ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post PM ਮੋਦੀ ਨੇ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਹੋਏ ਹਮਲੇ ‘ਤੇ ਜਤਾਇਆ ਦੁੱਖ, ਕਿਹਾ “ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਨਾਲ ਨੇ” appeared first on Daily Post Punjabi.