PM Modi and CM Mann extends greetings Archives - Daily Post Punjabi

PM ਮੋਦੀ ਤੇ CM ਭਗਵੰਤ ਮਾਨ ਨੇ ਰਾਮ ਨੌਮੀ ਮੌਕੇ ਦੇਸ਼ਵਾਸੀਆਂ ਨੂੰ ਟਵੀਟ ਕਰ ਦਿੱਤੀਆਂ ਵਧਾਈਆਂ
ਦੇਸ਼ ਭਰ ਵਿੱਚ ਐਤਵਾਰ ਨੂੰ ਰਾਮ ਨੌਮੀ ਦਾ ਪਵਿੱਤਰ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਇਸ ਮੌਕੇ ਪੀਐੱਮ ਮੋਦੀ ਨੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

PM Modi and CM Mann extends greetings

ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀ ਰਾਮ ਦੀ ਕਿਤਪਾ ਨਾਲ ਹਰ ਕਿਸੇ ਦੀ ਜ਼ਿੰਦਗੀ ਵਿੱਚ ਸੁੱਖ, ਸ਼ਾਂਤੀ ਤੇ ਤਰੱਕੀ ਆਵੇ। ਜੈ ਸ਼੍ਰੀ ਰਾਮ !

PM Modi and CM Mann extends greetings

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਰਾਮ ਨੌਮੀ ਦੇ ਸ਼ੁਭ ਦਿਹਾੜੇ ਦੀਆਂ ਆਪ ਸਭ ਨੂੰ ਵਧਾਈਆਂ। ਮੇਰੀ ਅਰਦਾਸ ਹੈ ਕਿ ਭਗਵਾਨ ਸ਼੍ਰੀ ਰਾਮ ਸਾਨੂੰ ਸਾਰਿਆਂ ਨੂੰ ਸੁੱਖ, ਸ਼ਾਂਤੀ ਤੇ ਤਰੱਕੀ ਦਾ ਅਸ਼ੀਰਵਾਦ ਦੇਣ।

ਇਹ ਵੀ ਪੜ੍ਹੋ: ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਆਸ਼ੂ, ਬਾਜਵਾ ਤੇ ਚੱਬੇਵਾਲ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ

ਦੱਸ ਦੇਈਏ ਕਿ ਮਾਨਤਾ ਹੈ ਕਿ ਚੇਤ ,ਅਹਿਣੇ ਦੀ ਸ਼ੁਕਲ ਪੱਖ ਦੀ ਨੌਮੀ ਨੂੰ ਭਗਵਾਨ ਰਾਮ ਦਾ ਜਨਮ ਹੋਇਆ ਸੀ। ਇਸ ਦਿਨ ਦੇਸ਼ ਵਿੱਚ ਵਿੱਚ ਧੂਮਧਾਮ ਨਾਲ ਰਾਮ ਨੌਮੀ ਦਾ ਤਿਓਹਾਰ ਮਨਾਇਆ ਜਾਂਦਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post PM ਮੋਦੀ ਤੇ CM ਭਗਵੰਤ ਮਾਨ ਨੇ ਰਾਮ ਨੌਮੀ ਮੌਕੇ ਦੇਸ਼ਵਾਸੀਆਂ ਨੂੰ ਟਵੀਟ ਕਰ ਦਿੱਤੀਆਂ ਵਧਾਈਆਂ appeared first on Daily Post Punjabi.