PM Modi and CM Mann greets Archives - Daily Post Punjabi

PM ਮੋਦੀ ਤੇ CM ਭਗਵੰਤ ਮਾਨ ਨੇ ਦੁਸਿਹਰੇ ਦੇ ਤਿਓਹਾਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਪੂਰੇ ਦੇਸ਼ ਵਿੱਚ ਅੱਜ ਦੁਸਹਿਰੇ ਦਾ ਤਿਓਹਾਰ ਬਹੁਤ ਹੀ ਜ਼ਿਆਦਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਸਾਰੇ ਦੇਸ਼ਵਾਸੀਆਂ ਨੂੰ ਜਿੱਤ ਦੇ ਪ੍ਰਤੀਕ ਤਿਓਹਾਰ ਦੁਸਹਿਰੇ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਪਵਿੱਤਰ ਤਿਓਹਾਰ ਹਰ ਕਿਸੇ ਦੇ ਜੀਵਨ ਵਿੱਚ ਹੌਂਸਲਾ, ਸੰਜਮ ਤੇ ਸਕਾਰਾਤਮਕ ਊਰਜਾ ਲੈ ਕੇ ਆਵੇ।”

PM Modi and CM Mann greets

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਰਿਆਂ ਨੂੰ ਦੁਸਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ CM ਮਾਨ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੁਸਹਿਰੇ ਦਾ ਤਿਓਹਾਰ ਬੁਰਾਈ ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ।

PM Modi and CM Mann greets

CM ਮਾਨ ਨੇ ਟਵੀਟ ਵਿੱਚ ਲਿਖਿਆ,”ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ। ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ…”

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post PM ਮੋਦੀ ਤੇ CM ਭਗਵੰਤ ਮਾਨ ਨੇ ਦੁਸਿਹਰੇ ਦੇ ਤਿਓਹਾਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ appeared first on Daily Post Punjabi.