pm modi arrives at the Archives - Daily Post Punjabi

PM ਮੋਦੀ ਨੇ ਵਿਸ਼ਵ ਯੁੱਧ ‘ਚ ਇਟਲੀ ਵੱਲੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ, ਪ੍ਰਵਾਸੀਆਂ ਨਾਲ ਵੀ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਵੈਟੀਕਨ ਸਿਟੀ ਪਹੁੰਚੇ ਹਨ। ਪ੍ਰਧਾਨ ਮੰਤਰੀ ਇੱਥੇ ਪੋਪ ਫਰਾਂਸਿਸ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਇਟਲੀ ਦੀ ਰਾਜਧਾਨੀ ਰੋਮ ਵਿੱਚ ਭਾਰਤੀ ਪ੍ਰਵਾਸੀ ਲੋਕਾਂ ਨਾਲ ਮੁਲਾਕਾਤ ਕੀਤੀ ਹੈ।

In Rome last evening, I had a great interaction with members of the Indian diaspora in Italy, those who are studying about India and those who have developed a close bond with our nation over the years. It was wonderful to hear their views on diverse topics. pic.twitter.com/D2jq845R7D
— Narendra Modi (@narendramodi) October 30, 2021

ਇੱਥੇ ਪੀਐਮ ਮੋਦੀ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਇਟਲੀ ਦੀ ਤਰਫੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ, ਮੇਰੀ ਰੋਮ ਵਿੱਚ ਭਾਰਤੀ ਡਾਇਸਪੋਰਾ ਨਾਲ ਚੰਗੀ ਗੱਲਬਾਤ ਹੋਈ ਜੋ ਭਾਰਤ ਬਾਰੇ ਪੜ੍ਹ ਰਹੇ ਹਨ ਅਤੇ ਜਿਨ੍ਹਾਂ ਨੇ ਸਾਲਾਂ ਦੌਰਾਨ ਸਾਡੇ ਦੇਸ਼ ਨਾਲ ਨਜ਼ਦੀਕੀ ਸਬੰਧ ਬਣਾਏ ਹਨ। ਉਨ੍ਹਾਂ ਦੇ ਵਿਚਾਰ ਜਾਣ ਕੇ ਚੰਗਾ ਲੱਗਾ।

ਇਹ ਵੀ ਪੜ੍ਹੋ : ਅਜੈ ਮਿਸ਼ਰਾ ਨਾਲ ਅਮਿਤ ਸ਼ਾਹ ਨੇ ਸਾਂਝਾ ਕੀਤਾ ਮੰਚ, ਅਖਿਲੇਸ਼ ਨੇ ਕਿਹਾ- ‘ਬਗਲ ‘ਚ ਛੋਰਾ ਜਗਤ ਢੰਡੋਰਾ’

ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਮੋਦੀ ਨੇ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਇਟਲੀ ‘ਚ ਲੜਨ ਵਾਲੇ ਭਾਰਤੀ ਸੈਨਿਕਾਂ ਦੀ ਯਾਦਗਾਰ ਵਿੱਚ ਸ਼ਾਮਿਲ ਸਿੱਖ ਭਾਈਚਾਰੇ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਹੋਰ ਸੰਸਥਾਵਾਂ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਇਨ੍ਹਾਂ ਯੁੱਧਾਂ ਵਿੱਚ ਭਾਰਤੀ ਜਵਾਨਾਂ ਵੱਲੋਂ ਦਿਖਾਈ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post PM ਮੋਦੀ ਨੇ ਵਿਸ਼ਵ ਯੁੱਧ ‘ਚ ਇਟਲੀ ਵੱਲੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ, ਪ੍ਰਵਾਸੀਆਂ ਨਾਲ ਵੀ ਕੀਤੀ ਮੁਲਾਕਾਤ appeared first on Daily Post Punjabi.