PM Modi arrives Glasgow Archives - Daily Post Punjabi

ਗਲਾਸਗੋ ਪਹੁੰਚੇ PM ਮੋਦੀ, ਲੋਕਾਂ ਨੇ ‘ਮੋਦੀ ਹੈ ਭਾਰਤ ਦਾ ਗਹਿਣਾ’ ਗੀਤ ਗਾ ਕੀਤਾ ਨਿੱਘਾ ਸਵਾਗਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਵਾਯੂ ਪਰਿਵਰਤਨ ‘ਤੇ ਹੋ ਰਹੀ 26ਵੀਂ ਕਾਨਫ਼ਰੰਸ ਆਫ਼ ਪਾਰਟੀਜ਼ (COP26) ਵਿੱਚ ਹਿੱਸਾ ਲੈਣ ਲਈ ਸਕਾਟਲੈਂਡ ਦੇ ਗਲਾਸਗੋ ਪਹੁੰਚ ਗਏ ਹਨ। ਜਿੱਥੇ ਹੋਟਲ ਦੇ ਬਾਹਰ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

PM Modi arrives Glasgow

ਇਸ ਸੰਮੇਲਨ ਵਿੱਚ ਲਗਭਗ 200 ਦੇਸ਼ਾਂ ਦੇ ਡੈਲੀਗੇਟ ਹਿੱਸਾ ਲੈ ਰਹੇ ਹਨ ਅਤੇ ਇਸ ਵਿੱਚ 2030 ਤੱਕ ਨਿਕਾਸੀ ਵਿੱਚ ਕਟੌਤੀ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ । ਪ੍ਰਧਾਨ ਮੰਤਰੀ ਮੋਦੀ ਇਸ ਸੰਮੇਲਨ ਨੂੰ ਸੰਬੋਧਿਤ ਕਰਨਗੇ ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦਾ ਕੇਂਦਰ ਨੂੰ ਅਲਟੀਮੇਟਮ, ਕਿਹਾ-‘ਜੇ 26 ਨਵੰਬਰ ਤੱਕ ਕਾਨੂੰਨ ਰੱਦ ਨਾ ਹੋਏ ਤਾਂ ਮੁੜ ਟਰੈਕਟਰਾਂ ਨਾਲ ਘੇਰੀ ਜਾਵੇਗੀ ਦਿੱਲੀ’

ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਗਲਾਸਗੋ ਲੈਂਡ ਕਰ ਗਿਆ ਹਾਂ। ਇੱਥੇ COP26 ਸਿਖਰ ਸੰਮੇਲਨ ਵਿੱਚ ਸ਼ਾਮਿਲ ਹੋਵਾਂਗਾ, ਜਿੱਥੇ ਮੈਂ ਜਲਵਾਯੂ ਪਰਿਵਰਤਨ ਨੂੰ ਘੱਟ ਕਰਨ ਤੇ ਇਸ ਸਬੰਧ ਵਿੱਚ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਸਪੱਸ਼ਟ ਕਰਨ ਲਈ ਵਿਸ਼ਵ ਨੇਤਾਵਾਂ ਨਾਲ ਕੰਮ ਕਰਨ ਲਈ ਉਤਸੁਕ ਹਾਂ।

PM Modi arrives Glasgow

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਲਾਸਗੋ ਦੇ ਹੋਟਲ ਪਹੁੰਚਣ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾਏ ਅਤੇ ‘ਮੋਦੀ ਹੈ ਭਾਰਤ ਕਾ ਗਹਿਣਾ’ ਗੀਤ ਗਏ ਕੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਦੌਰਾਨ ਪੀਐਮ ਮੋਦੀ ਨੇ ਭੀੜ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਇਹ ਵੀ ਪੜ੍ਹੋ: ਜੇਕਰ ਸਰਕਾਰ ਨੇ ਕਿਸਾਨਾਂ ਨਾਲ ਛੇੜਛਾੜ ਕੀਤੀ ਤਾਂ PM ਮੋਦੀ ਦੇ ਘਰ ਦੇ ਬਾਹਰ ਮਨਾਵਾਂਗੇ ਦੀਵਾਲੀ: ਗੁਰਨਾਮ ਚੜੂਨੀ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ 1 ਨਵੰਬਰ ਨੂੰ ਭਾਰਤੀ ਸਮੇਂ ਅਨੁਸਾਰ ਦੁਪਹਿਰ 3.30 ਵਜੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਜਿਸ ਤੋਂ ਬਾਅਦ ਸ਼ਾਮ 5.30 ਵਜੇ ਗਲਾਸਗੋ ਕਾਨਫਰੰਸ ਵਿੱਚ ਹਿੱਸਾ ਲੈਣਗੇ । ਇਸ ਤੋਂ ਇਲਾਵਾ ਪੀਐੱਮ ਮੋਦੀ ਸ਼ਾਮ ਨੂੰ 7 ਵਜੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਮੁਲਾਕਾਤ ਕਰ ਸਕਦੇ ਹਨ । ਇਸ ਤੋਂ ਬਾਅਦ ਪੀਐਮ ਮੋਦੀ ਰਾਤ 8.30 ਵਜੇ ਕਾਨਫਰੰਸ ਨੂੰ ਸੰਬੋਧਿਤ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਗਲਾਸਗੋ ਪਹੁੰਚੇ PM ਮੋਦੀ, ਲੋਕਾਂ ਨੇ ‘ਮੋਦੀ ਹੈ ਭਾਰਤ ਦਾ ਗਹਿਣਾ’ ਗੀਤ ਗਾ ਕੀਤਾ ਨਿੱਘਾ ਸਵਾਗਤ appeared first on Daily Post Punjabi.