pm modi arrives in bathinda Archives - Daily Post Punjabi

ਕਿਸਾਨ ਅੰਦੋਲਨ ਦੇ ਮੁਲਤਵੀ ਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ PM ਮੋਦੀ
ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪਹਿਲੀ ਵਾਰ ਪ੍ਰਧਾਨ ਮੰਤਰੀ ਪੰਜਾਬ ਪਹੁੰਚੇ ਹਨ। ਪ੍ਰਧਾਨ ਮੰਤਰੀ ਬਠਿੰਡੇ ਪਹੁੰਚ ਚੁੱਕੇ ਹਨ ਅਤੇ ਇੱਥੋਂ ਸੜਕ ਮਾਰਗ ਰਾਹੀਂ ਫ਼ਿਰੋਜ਼ਪੁਰ ਦੇ ਲਈ ਰਵਾਨਾ ਹੋਣਗੇ।

pm modi arrives in bathinda

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਫ਼ਿਰੋਜ਼ਪੁਰ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਇਸ ਦੌਰਾਨ ਉਹ ਸੂਬੇ ਵਿੱਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਦੀ ਰੈਲੀ ‘ਚ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ : 15 ਮਾਰਚ ਨੂੰ ਕਿਸਾਨ ਨੇਤਾਵਾਂ ਨੂੰ ਮਿਲਣਗੇ PM ਮੋਦੀ, ਸਰਵਣ ਸਿੰਘ ਪੰਧੇਰ ਸਣੇ 3 ਲੀਡਰਾਂ ਨੂੰ ਭੇਜਿਆ ਸੱਦਾ

ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨ, ਮੁਕੇਰੀਆਂ-ਤਲਵਾੜਾ ਰੇਲ ਲਾਈਨ ਦਾ ਗੇਜ ਬਦਲਣ, ਫਿਰੋਜ਼ਪੁਰ ‘ਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਤ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕਿਸਾਨ ਅੰਦੋਲਨ ਦੇ ਮੁਲਤਵੀ ਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ PM ਮੋਦੀ appeared first on Daily Post Punjabi.