pm modi calls up parkash Badal Archives - Daily Post Punjabi

ਲੁਧਿਆਣਾ ਹਸਪਤਾਲ ‘ਚ ਦਾਖਲ ਪ੍ਰਕਾਸ਼ ਸਿੰਘ ਬਾਦਲ ਨੂੰ PM ਮੋਦੀ ਨੇ ਕਿਹਾ ਫੋਨ, ਪੁੱਛਿਆ ਸਿਹਤ ਦਾ ਹਾਲ-ਚਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਦਿਆਂ ਹਾਲ-ਚਾਲ ਪੁੱਛਿਆ ਹੈ।

pm modi calls up parkash Badal

ਪੀਐਮਓ ਦੇ ਸੂਤਰਾਂ ਨੇ ਦੱਸਿਆ ਕਿ, “ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਹੈ।” ਦੱਸ ਦੇਈਏ ਕਿ 94 ਸਾਲਾਂ ਪ੍ਰਕਾਸ਼ ਸਿੰਘ ਬਾਦਲ ਦਾ ਬੁੱਧਵਾਰ ਨੂੰ ਕੋਰੋਨਾ ਪੌਜੇਟਿਵ ਪਾਏ ਗਏ ਸੀ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਕਾਫੀ ਸਰਗਰਮ ਸਨ, ਪ੍ਰਕਾਸ਼ ਸਿੰਘ ਬਾਦਲ ਵੀ ਲਗਾਤਾਰ ਆਪਣੇ ਹਲਕੇ ਲੰਬੀ ਦੇ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਸਨ।

ਇਹ ਵੀ ਪੜ੍ਹੋ :  ਮੋਬਾਈਲ ਯੂਜ਼ਰ ਧਿਆਨ ਦੇਣ ! ਅੱਜ ਤੋਂ ਕੰਮ ਨਹੀਂ ਕਰਨਗੇ ਇਹ ਸਿਮ-ਕਾਰਡ, ਬੰਦ ਹੋਣਗੀਆਂ ਇਨਕਮਿੰਗ ਤੇ ਆਊਟਗੋਇੰਗ ਕਾਲਾਂ

ਦੱਸ ਦੇਈਏ ਕਿ ਬੀਤੇ ਦਿਨ ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪੌਜੇਟਿਵ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਟੈਸਟ ਕਰਵਾ ਰਹੇ ਹਾਂ ਅਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਲੁਧਿਆਣਾ ਹਸਪਤਾਲ ‘ਚ ਦਾਖਲ ਪ੍ਰਕਾਸ਼ ਸਿੰਘ ਬਾਦਲ ਨੂੰ PM ਮੋਦੀ ਨੇ ਕਿਹਾ ਫੋਨ, ਪੁੱਛਿਆ ਸਿਹਤ ਦਾ ਹਾਲ-ਚਾਲ appeared first on Daily Post Punjabi.