PM Modi congratulated Archives - Daily Post Punjabi

‘ਸੋਚਿਆ ਵੀ ਨਹੀਂ ਸੀ ਕਦੇ’, ਦਾਦਾ ਸਾਹਿਬ ਫਾਲਕੇ ਐਵਾਰਡ ਮਿਲਣ ‘ਤੇ ਭਾਵੁਕ ਹੋਏ ਮਿਥੁਨ, PM ਮੋਦੀ ਨੇ ਦਿੱਤੀ ਵਧਾਈ
ਮਿਥੁਨ ਚੱਕਰਵਰਤੀ ਨੂੰ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਐਵਾਰਡ 8 ਅਕਤੂਬਰ ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ। ਮਿਥੁਨ ਚੱਕਰਵਰਤੀ ਲਈ ਇਸ ਪੁਰਸਕਾਰ ਦਾ ਐਲਾਨ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਨੇ ਵੀ ਅਦਾਕਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਪੋਸਟ ਸ਼ੇਅਰ ਕਰਕੇ ਮਿਥੁਨ ਚੱਕਰਵਰਤੀ ਨੂੰ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਐਵਾਰਡ ਦਾ ਐਲਾਨ ਹੁੰਦੇ ਹੀ ਮਿਥੁਨ ਚੱਕਰਵਰਤੀ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ‘ਮੈਨੂੰ ਖੁਸ਼ੀ ਹੈ ਕਿ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।’ ਇਸ ਵਿੱਚ ਅੱਗੇ ਲਿਖਿਆ ਗਿਆ ਹੈ, ‘ਉਹ ਇੱਕ ਸੱਭਿਆਚਾਰਕ ਪ੍ਰਤੀਕ ਹੈ ਜਿਸਦੀ ਪੀੜ੍ਹੀ ਦਰ ਪੀੜ੍ਹੀ ਉਸ ਦੇ ਬਹੁਮੁਖੀ ਪ੍ਰਦਰਸ਼ਨ ਲਈ ਪ੍ਰਸ਼ੰਸਾ ਕੀਤੀ ਗਈ ਹੈ। ਉਸ ਨੂੰ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ।

ਇਹ ਵੀ ਪੜ੍ਹੋ : ਗਾਇਕ ਕਰਨ ਔਜਲਾ ਨੂੰ IIFA-2024 ‘ਚ ਮਿਲਿਆ ਪੁਰਸਕਾਰ, ਕਿਹਾ- ਮੈਂ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦਾ…

ਇਸ ਮੌਕੇ ਅਦਾਕਾਰ ਮਿਥੁਨ ਚੱਕਰਵਰਤੀ ਵੀ ਕਾਫੀ ਭਾਵੁਕ ਨਜ਼ਰ ਆਏ। ਅਦਾਕਾਰ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ, ‘ਕਦੇ ਨਹੀਂ ਸੋਚਿਆ, ਮੇਰੇ ਕੋਲ ਸ਼ਬਦ ਨਹੀਂ ਹਨ’। ਮਿਥੁਨ ਚੱਕਰਵਰਤੀ ਨੇ ਕਿਹਾ, ‘ਜੇਕਰ ਮੈਂ ਸੱਚ ਬੋਲਾਂ ਤਾਂ ਮੇਰੀ ਕੋਈ ਭਾਸ਼ਾ ਨਹੀਂ ਹੈ। ਮੈਂ ਖੁਸ਼ੀ ਨਾਲ ਨਾ ਹੱਸ ਸਕਦਾ ਹਾਂ ਅਤੇ ਨਾ ਹੀ ਰੋ ਸਕਦਾ ਹਾਂ। ਇਹ ਏਨੀ ਵੱਡੀ ਗੱਲ ਹੈ, ਮੈਂ ਇਸ ਨੂੰ ਕਿਵੇਂ ਸਮਝਾਵਾਂ? ਕੋਲਕਾਤਾ ਦੇ ਫੁੱਟਪਾਥ ਤੋਂ ਇੱਥੇ ਆਏ ਲੜਕੇ ਨੂੰ ਇੰਨਾ ਵੱਡਾ ਸਨਮਾਨ ਦੇਣ ਬਾਰੇ ਮੈਂ ਸੋਚ ਵੀ ਨਹੀਂ ਸਕਦਾ।

ਮਿਥੁਨ ਨੇ ਅੱਗੇ ਕਿਹਾ, ‘ਮੈਂ ਇਸ ਪੁਰਸਕਾਰ ਨੂੰ ਆਪਣੇ ਪਰਿਵਾਰ ਅਤੇ ਦੁਨੀਆ ਭਰ ਦੇ ਆਪਣੇ ਪ੍ਰਸ਼ੰਸਕਾਂ ਨੂੰ ਸਮਰਪਿਤ ਕਰ ਰਿਹਾ ਹਾਂ।’ ਮਿਥੁਨ ਨੂੰ ਇਹ ਸਨਮਾਨ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ‘ਸੋਚਿਆ ਵੀ ਨਹੀਂ ਸੀ ਕਦੇ’, ਦਾਦਾ ਸਾਹਿਬ ਫਾਲਕੇ ਐਵਾਰਡ ਮਿਲਣ ‘ਤੇ ਭਾਵੁਕ ਹੋਏ ਮਿਥੁਨ, PM ਮੋਦੀ ਨੇ ਦਿੱਤੀ ਵਧਾਈ appeared first on Daily Post Punjabi.

PM ਮੋਦੀ ਨੇ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਦਿੱਤੀਆਂ ਵਧਾਈਆਂ, ਕਿਹਾ-“ਸਾਰੇ ਸ਼ਰਧਾਲੂਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ”
ਉੱਤਰਾਖੰਡ ਦੀ ਚਾਰ ਧਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ । ਕੇਦਾਰਨਾਥ ਦੇ ਕਪਾਟ ਸਵੇਰੇ 6.55 ਵਜੇ ਖੋਲ੍ਹੇ ਗਏ। ਇਸ ਤੋਂ ਇਲਾਵਾ ਯਮੁਨੋਤਰੀ ਦੇ ਕਪਾਟ ਸਵੇਰੇ 10.29 ਵਜੇ ਖੋਲ੍ਹੇ ਗਏ ਤੇ ਉੱਥੇ ਹੀ 12.25 ਵਜੇ ਗੰਗੋਤਰੀ ਧਾਮ ਦੇ ਕਪਾਟ ਖੋਲ੍ਹੇ ਜਾਣਗੇ, ਜਦਕਿ ਬਦਰੀਨਾਥ ਮੰਦਰ ਵਿੱਚ ਦਰਸ਼ਨ 12 ਮਈ ਤੋਂ ਹੋਣਗੇ । ਇਸ ਮੌਕੇ ਹਜ਼ਾਰਾਂ ਤੀਰਥ ਯਾਤਰੀ ਉੱਥੇ ਦਰਸ਼ਨ ਕਰਨ ਲਈ ਮੌਜੂਦ ਸਨ। ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਸੀਐੱਮ ਪੁਸ਼ਕਰ ਸਿੰਘ ਧਾਮੀ ਵੀ ਆਪਣੀ ਪਤਨੀ ਨਾਲ ਦਰਸ਼ਨ ਲਈ ਪਹੁੰਚੇ।

PM Modi congratulated

ਚਾਰ ਧਾਮ ਦੀ ਯਾਤਰਾ ਦੀ ਸ਼ੁਰੁਆਤ ਦੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ, “ਦੇਵਭੂਮੀ ਉੱਤਰਾਖੰਡ ਦੀ ਪਵਿੱਤਰ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਬਹੁਤ-ਬਹੁਤ ਵਧਾਈਆਂ । ਬਾਬਾ ਕੇਦਾਰਨਾਥ ਧਾਮ ਸਮੇਤ ਚਾਰ ਧਾਮਾਂ ਦੀ ਇਹ ਯਾਤਰਾ ਸ਼ਰਧਾਲੂਆਂ ਲਈ ਇੱਕ ਅਜਿਹੀ ਅਧਿਆਤਮਿਕ ਅਤੇ ਸੱਭਿਆਚਾਰਕ ਯਾਤਰਾ ਹੈ, ਜਿਸ ਨਾਲ ਉਨ੍ਹਾਂ ਦੀ ਆਸਥਾ ਅਤੇ ਸ਼ਰਧਾ ਨੂੰ ਨਵਾਂ ਹੁਲਾਰਾ ਮਿਲਦਾ ਹੈ । ਇਸ ਯਾਤਰਾ ‘ਤੇ ਨਿਕਲੇ ਸਾਰੇ ਭਗਤਾਂ ਅਤੇ ਸ਼ਰਧਾਲੂਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਜੈ ਬਾਬਾ ਭੋਲੇਨਾਥ !”

ਇਹ ਵੀ ਪੜ੍ਹੋ: ਅੱਜ ਨਾਮਜ਼ਦਗੀ ਭਰਨ ਜਾਣਗੇ ਰਵਨੀਤ ਬਿੱਟੂ, ਆਪਣੇ ਦਾਦੇ ਦੀ ਗੱਡੀ ‘ਚ ਬੈਠ ਕੇ ਭਰਨਗੇ ਪਰਚਾ

ਦੱਸ ਦੇਈਏ ਕਿ ਇਨ੍ਹਾਂ ਧਾਮਾਂ ‘ਤੇ ਦਿਨ ਦਾ ਤਾਪਮਾਨ 0 ਤੋਂ 3 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਰਾਤ ਵਿੱਚ ਪਾਰਾ ਮਾਈਨਸ ਵਿੱਚ ਪਹੁੰਚ ਰਿਹਾ ਹੈ । ਇਸ ਦੇ ਬਾਵਜੂਦ ਕੇਦਾਰਨਾਥ ਧਾਮ ਤੋਂ 16 ਕਿਲੋਮੀਟਰ ਪਹਿਲਾਂ ਗੌਰੀਕੁੰਡ ਵਿੱਚ ਲਗਭਗ 10,000 ਸ਼ਰਧਾਲੂ ਪਹੁੰਚ ਚੁੱਕੇ ਹਨ । ਪਿਛਲੇ ਸਾਲ ਇਹ ਅੰਕੜਾ 7 ਤੋਂ 8 ਹਜ਼ਾਰ ਦੇ ਵਿੱਚ ਸੀ। ਹਰਿਦੁਆਰ ਤੇ ਰਿਸ਼ੀਕੇਸ਼ ਵਿੱਚ 15 ਹਜ਼ਾਰ ਤੋਂ ਜ਼ਿਆਦਾ ਯਾਤਰੀ ਪਹੁੰਚ ਚੁੱਕੇ ਹਨ । ਚਾਰ ਧਾਮ ਯਾਤਰਾ ਲਈ ਹੁਣ ਤੱਕ 22.15 ਲੱਖ ਤੋਂ ਜ਼ਿਆਦਾ ਸ਼ਰਧਾਲੂ ਰਜਿਸਟ੍ਰੇਸ਼ਨ ਕਰਾ ਚੁੱਕੇ ਹਨ। ਪਿਛਲੇ ਸਾਲ ਰਿਕਾਰਡ 55 ਲੱਖ ਲੋਕਾਂ ਨੇ ਦਰਸ਼ਨ ਕੀਤੇ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post PM ਮੋਦੀ ਨੇ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਦਿੱਤੀਆਂ ਵਧਾਈਆਂ, ਕਿਹਾ-“ਸਾਰੇ ਸ਼ਰਧਾਲੂਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ” appeared first on Daily Post Punjabi.

‘ਨਾਟੂ-ਨਟੂ’ ਨੂੰ ਆਸਕਰ ਮਿਲਣ ‘ਤੇ PM ਮੋਦੀ ਨੇ ਦਿੱਤੀ ਵਧਾਈ, ਕਿਹਾ- ਸਾਲਾਂ ਤੱਕ ਯਾਦ ਰਹੇਗਾ ਇਹ ਗੀਤ
ਭਾਰਤੀ ਫਿਲਮ ‘ਆਰ.ਆਰ.ਆਰ’ ਦੇ ਗੀਤ ‘ਨਾਟੂ ਨਾਟੂ’ ਨੇ ਅਕੈਡਮੀ ਐਵਾਰਡਜ਼ ‘ਚ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ ‘ਚ ਆਸਕਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਇਹ ਪੁਰਸਕਾਰ 15 ਸਾਲਾਂ ਬਾਅਦ ਜਿੱਤਿਆ ਹੈ। ਇਸ ਸਾਲ ਭਾਰਤ ਨੂੰ 2 ਆਸਕਰ ਐਵਾਰਡ ਮਿਲੇ ਹਨ। ਇਸ ਜਿੱਤ ‘ਤੇ PM ਮੋਦੀ ਨੇ ਟਵੀਟ ਕਰਕੇ ਖੁਸ਼ੀ ਜਾਹਰ ਸਾਰਿਆਂ ਨੂੰ ਵਧਾਈ ਦਿੱਤੀ ਹੈ।

PM Modi congratulated ‘Natu-Natu’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ‘ਤੇ ਫਿਲਮ ‘RRR’ ਦੇ ਗੀਤਕਾਰ ਸਮੇਤ ਪੂਰੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ, ‘ਅਸਾਧਾਰਨ! ‘ਨਾਟੂ ਨਾਟੂ’ ਦੀ ਪ੍ਰਸਿੱਧੀ ਪੂਰੀ ਦੁਨੀਆ ਵਿਚ ਹੈ। ਇਹ ਇੱਕ ਅਜਿਹਾ ਗੀਤ ਹੋਵੇਗਾ ਜੋ ਆਉਣ ਵਾਲੇ ਸਾਲਾਂ ਤੱਕ ਯਾਦ ਰਹੇਗਾ। ਇਸ ਆਸਕਰ ਸਨਮਾਨ ਲਈ ਉਨ੍ਹਾਂ ਨੇ ਐਮ.ਐਮ. ਕੀਰਵਾਨੀ, ਗੀਤਕਾਰ ਗੀਤਕਾਰ ਚੰਦਰਬੋਜ਼ ਅਤੇ ਸਮੁੱਚੀ ਟੀਮ ਨੂੰ ਵਧਾਈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਕੂਲ ਦੇ ਬਾਹਰ ਮਿਲੀ ਲਾ.ਸ਼ ਦਾ ਮਾਮਲਾ, ਪੁਲਿਸ ਨੇ ‘ਚ 4 ਲੋਕਾਂ ਨੂੰ ਕੀਤਾ ਗ੍ਰਿਫਤਾਰ

ਦੱਸ ਦੇਈਏ ਆਸਕਰ ਅਵਾਰਡ ਜਿੱਤਣ ਵਾਲਾ ਇਹ ਗੀਤ ‘ਨਾਟੂ ਨਾਟੂ’ ਐਮ ਐਮ ਕੀਰਵਾਨੀ ਦੁਆਰਾ ਰਚਿਆ ਗਿਆ ਹੈ ਅਤੇ ਕਾਲ ਭੈਰਵ ਅਤੇ ਰਾਹੁਲ ਸਿਪਲੀਗੰਜ ਦੁਆਰਾ ਗਾਇਆ ਗਿਆ ਹੈ। ‘ਨਾਟੂ ਨਾਟੂ’ ਦਾ ਅਰਥ ਹੈ ‘ਨੱਚਣਾ’। ਫਿਲਮ ਦਾ ਗੀਤ ਨਾਟੂ ਨਾਟੂ ਦੋਸਤੀ ‘ਤੇ ਆਧਾਰਿਤ ਹੈ। ਇਸ ਗੀਤ ਨੂੰ ਬਣਾਉਣ ‘ਚ 19 ਮਹੀਨੇ ਲੱਗੇ ਹਨ। ਇਹ ਗੀਤ ਅਭਿਨੇਤਾ ਰਾਮ ਚਰਨ ਅਤੇ ਜੂਨੀਅਰ ਐਨਟੀਆਰ ‘ਤੇ ਬਣਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਪੈਪੀ ਡਾਂਸ ਮੂਵਜ਼ ਦੀ ਵੀ ਸ਼ਲਾਘਾ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ‘ਨਾਟੂ-ਨਟੂ’ ਨੂੰ ਆਸਕਰ ਮਿਲਣ ‘ਤੇ PM ਮੋਦੀ ਨੇ ਦਿੱਤੀ ਵਧਾਈ, ਕਿਹਾ- ਸਾਲਾਂ ਤੱਕ ਯਾਦ ਰਹੇਗਾ ਇਹ ਗੀਤ appeared first on Daily Post Punjabi.