PM Modi congratulates Bhavinaben Patel Archives - Daily Post Punjabi

ਭਾਵਿਨਾ ਪਟੇਲ ਨੇ ਟੋਕੀਓ ਪੈਰਾਲੰਪਿਕਸ ‘ਚ ਰਚਿਆ ਇਤਿਹਾਸ, PM ਮੋਦੀ ਨੇ ਦਿੱਤੀ ਵਧਾਈ, ਕਿਹਾ- ਤੁਹਾਡਾ ਪ੍ਰਦਰਸ਼ਨ ਭਾਰਤ ਲਈ ਮਾਣ ਵਾਲੀ ਗੱਲ
ਟੋਕੀਓ ਵਿੱਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੀ ਭਾਵਿਨਾ ਪਟੇਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਵਿਨਾ ਪਟੇਲ ਟੇਬਲ ਟੈਨਿਸ ਵਿੱਚ ਭਾਰਤ ਲਈ ਮੈਡਲ ਜਿੱਤਣ ਵਾਲੀ ਪਹਿਲੀ ਖਿਡਾਰਨ ਹੈ ।

PM Modi congratulates Bhavinaben Patel

ਭਾਵਿਨਾ ਪਟੇਲ ਦੀ ਸ਼ਲਾਘਾ ਕਰਦਿਆਂ ਪੀਐਮ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਨੌਜਵਾਨਾਂ ਨੂੰ ਖੇਡਾਂ ਵਿੱਚ ਆਉਣ ਲਈ ਪ੍ਰੇਰਿਤ ਕਰੇਗਾ।ਦਰਅਸਲ, ਪੀਐਮ ਮੋਦੀ ਨੇ ਟਵੀਟ ਕਰਕੇ ਭਾਵਿਨਾ ਪਟੇਲ ਨੂੰ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ । ਪੀਐਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਭਾਵਿਨਾ ਪਟੇਲ ਨੇ ਇਤਿਹਾਸ ਰਚਿਆ ਹੈ ।

PM Modi congratulates Bhavinaben Patel

ਭਾਵਿਨਾ ਭਾਰਤ ਲਈ ਇਤਿਹਾਸਕ ਚਾਂਦੀ ਦਾ ਤਗਮਾ ਜਿੱਤ ਕੇ ਲਿਆਈ ਹੈ। ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ । ਉਨ੍ਹਾਂ ਦਾ ਸਫ਼ਰ ਨੌਜਵਾਨਾਂ ਨੂੰ ਖੇਡਾਂ ਵਿੱਚ ਆਉਣ ਲਈ ਪ੍ਰੇਰਿਤ ਕਰੇਗਾ।

ਇਹ ਵੀ ਪੜ੍ਹੋ: ਵੱਡੀ ਖਬਰ : ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ 12 ਤੋਂ 2 ਵਜੇ ਤੱਕ ਸੜਕਾਂ ਜਾਮ ਕਰਨਗੇ ਪੰਜਾਬ ਦੇ ਕਿਸਾਨ

ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਭਾਵਿਨਾ ਦੀ ਜਿੱਤ ਭਾਰਤ ਲਈ ਮਾਣ ਵਾਲੀ ਗੱਲ ਹੈ। ਰਾਸ਼ਟਰਪਤੀ ਨੇ ਕਿਹਾ ਕਿ ਭਾਵਿਨਾ ਪਟੇਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਭਾਰਤੀ ਟੀਮ ਨੂੰ ਪ੍ਰੇਰਿਤ ਕੀਤਾ ਹੈ। ਭਾਵਿਨਾ ਦਾ ਮੈਡਲ ਜਿੱਤਣਾ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਹੈ । ਮੈਂ ਭਾਵਿਨਾ ਪਟੇਲ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਾ ਹਾਂ ।

ਦੱਸ ਦੇਈਏ ਕਿ ਭਾਵਿਨਾ ਪਟੇਲ ਨੂੰ ਟੋਕੀਓ ਪੈਰਾਲੰਪਿਕਸ ਵਿੱਚ ਟੇਬਲ ਟੈਨਿਸ ਦੇ ਫਾਈਨਲ ਮੈਚ ਵਿੱਚ ਚੀਨ ਦੀ ਯਿੰਗ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ । ਭਾਵਿਨਾ, ਹਾਲਾਂਕਿ, ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਟੇਬਲ ਟੈਨਿਸ ਖਿਡਾਰਨ ਬਣ ਗਈ । ਭਾਵਿਨਾ ਤੋਂ ਪਹਿਲਾਂ ਕੋਈ ਵੀ ਭਾਰਤੀ ਖਿਡਾਰੀ ਕੁਆਰਟਰ ਫਾਈਨਲ ਤੱਕ ਨਹੀਂ ਪਹੁੰਚ ਸਕਿਆ ਸੀ।

ਇਹ ਵੀ ਦੇਖੋ: Luxury Vehicles ਤੋਂ ਮਹਿੰਗੇ Punjab ਦੇ Horse ,ਥਾਂ-ਥਾਂ ਤੋਂ Jagraon ਪਹੁੰਚੇ ਰਾਜੇ-ਮਹਾਰਾਜਿਆਂ | Punjab Horse

The post ਭਾਵਿਨਾ ਪਟੇਲ ਨੇ ਟੋਕੀਓ ਪੈਰਾਲੰਪਿਕਸ ‘ਚ ਰਚਿਆ ਇਤਿਹਾਸ, PM ਮੋਦੀ ਨੇ ਦਿੱਤੀ ਵਧਾਈ, ਕਿਹਾ- ਤੁਹਾਡਾ ਪ੍ਰਦਰਸ਼ਨ ਭਾਰਤ ਲਈ ਮਾਣ ਵਾਲੀ ਗੱਲ appeared first on Daily Post Punjabi.