PM Modi congratulates Joe Biden Archives - Daily Post Punjabi

PM ਮੋਦੀ ਨੇ ਬਿਡੇਨ ਤੇ ਕਮਲਾ ਹੈਰਿਸ ਨੂੰ ਦਿੱਤੀ ਜਿੱਤ ਦੀ ਵਧਾਈ, ਕਿਹਾ- ਇਕੱਠੇ ਮਿਲ ਕੇ ਕੰਮ ਕਰਨ ਦੀ ਉਮੀਦ
PM Modi congratulates Joe Biden: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦਰਜ ਕਰਨ ਲਈ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜੋ ਬਿਡੇਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਮਰੀਕੀ ਉਪ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਭਾਰਤ-ਅਮਰੀਕੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਯੋਗਦਾਨ ਦਾ ਵੀ ਜ਼ਿਕਰ ਕੀਤਾ । ਪੀਐੱਮ ਮੋਦੀ ਨੇ ਆਪਣੇ ਟਵੀਟ ਵਿੱਚ ਅਮਰੀਕਾ ਦੀ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਨੂੰ ਵੀ ਜਿੱਤ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਜਿੱਤ ਨੂੰ ਭਾਰਤੀ-ਅਮਰੀਕੀਆਂ ਲਈ ਮਾਣ ਵਾਲੀ ਗੱਲ ਦੱਸਿਆ।

Congratulations @JoeBiden on your spectacular victory! As the VP, your contribution to strengthening Indo-US relations was critical and invaluable. I look forward to working closely together once again to take India-US relations to greater heights. pic.twitter.com/yAOCEcs9bN
— Narendra Modi (@narendramodi) November 7, 2020

ਪ੍ਰਧਾਨ ਮੰਤਰੀ ਨੇ ਕਿਹਾ, ‘ਜੋ ਬਿਡੇਨ, ਤੁਹਾਨੂੰ ਤੁਹਾਡੀ ਸ਼ਾਨਦਾਰ ਜਿੱਤ ਲਈ ਮੁਬਾਰਕਬਾਦ । ਉਪ ਰਾਸ਼ਟਰਪਤੀ ਹੋਣ ਦੇ ਨਾਤੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਤੁਹਾਡਾ ਯੋਗਦਾਨ ਮਹੱਤਵਪੂਰਣ ਅਤੇ ਅਨਮੋਲ ਸੀ । ਮੈਂ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਉੱਚਾਈਆਂ ‘ਤੇ ਲਿਜਾਉਣ ਲਈ ਇੱਕ ਵਾਰ ਫਿਰ ਇਕੱਠੇ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਉਨ੍ਹਾਂ ਕਿਹਾ, ‘ਕਮਲਾ ਹੈਰਿਸ, ਤੁਹਾਨੂੰ ਸ਼ੁੱਭਕਾਮਨਾਵਾਂ। ਤੁਹਾਡੀ ਜਿੱਤ ਇੱਕ ਮਾਰਗ ਦਰਸ਼ਕ ਹੈ ਅਤੇ ਇਹ ਸਾਰੇ ਭਾਰਤੀ-ਅਮਰੀਕੀਆਂ ਲਈ ਵੀ ਮਾਣ ਵਾਲੀ ਗੱਲ ਹੈ।’

Heartiest congratulations @KamalaHarris! Your success is pathbreaking, and a matter of immense pride not just for your chittis, but also for all Indian-Americans. I am confident that the vibrant India-US ties will get even stronger with your support and leadership.
— Narendra Modi (@narendramodi) November 7, 2020

ਉੱਥੇ ਹੀ ਦੂਜੇ ਪਾਸੇ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਬਿਡੇਨ ਤੇ ਕਮਲਾ ਹੈਰਿਸ ਨੂੰ ਵਧਾਈ ਦਿੱਤੀ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ,” ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਿਡੇਨ ਨੂੰ ਵਧਾਈ । ਮੈਨੂੰ ਭਰੋਸਾ ਹੈ ਕਿ ਉਹ ਅਮਰੀਕਾ ਨੂੰ ਇਕਜੁੱਟ ਕਰਨਗੇ ਅਤੇ ਇੱਕ ਸਪੱਸ਼ਟ ਦਿਸ਼ਾ ਦਾ ਮਜ਼ਬੂਤ ਭਾਵ ਪ੍ਰਦਾਨ ਕਰਨਗੇ।

Congratulations to President-elect @JoeBiden. I’m confident that he will unite America and provide it with a strong sense of direction.
— Rahul Gandhi (@RahulGandhi) November 7, 2020

ਦੱਸ ਦੇਈਏ ਕਿ ਅਮਰੀਕੀ ਰਾਜਨੀਤੀ ਵਿੱਚ ਤਕਰੀਬਨ ਪੰਜ ਦਹਾਕਿਆਂ ਤੋਂ ਸਰਗਰਮ ਜੋ ਬੀਡੇਨ ਨੇ ਸਭ ਤੋਂ ਘੱਟ ਉਮਰ ਦੇ ਸੈਨੇਟਰ ਤੋਂ ਲੈ ਕੇ ਸਭ ਤੋਂ ਪੁਰਾਣੇ ਅਮਰੀਕੀ ਰਾਸ਼ਟਰਪਤੀ ਤੱਕ ਦਾ ਸ਼ਾਨਦਾਰ ਸਫ਼ਰ ਕਰਕੇ ਸ਼ਨੀਵਾਰ ਨੂੰ ਇਤਿਹਾਸ ਰਚ ਦਿੱਤਾ । 77 ਸਾਲਾ ਬਿਡੇਨ ਛੇ ਵਾਰ ਸੀਨੇਟਰ ਰਹੇ ਅਤੇ ਹੁਣ ਉਹ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ ਦੇਸ਼ ਦੇ ਰਾਸ਼ਟਰਪਤੀ ਬਣਨ ਜਾ ਰਹੇ ਹਨ । ਅਜਿਹਾ ਨਹੀਂ ਕਿ ਇਹ ਕਾਮਯਾਬੀ ਉਨ੍ਹਾਂ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ ਪ੍ਰਾਪਤ ਕੀਤੀ ਹੈ। ਬਿਡੇਨ ਨੂੰ ਸਾਲ 1988 ਅਤੇ 2008 ਵਿੱਚ ਰਾਸ਼ਟਰਪਤੀ ਦੀ ਦੌੜ ਅਸਫਲਤਾ ਮਿਲੀ ਸੀ।

PM Modi congratulates Joe Biden

ਉਥੇ ਹੀ ਦੂਜੇ ਪਾਸੇ ਭਾਰਤਵੰਸ਼ੀ ਕਮਲਾ ਦੇਵੀ ਹੈਰਿਸ ਨੇ ਇਤਿਹਾਸ ਰਚਿਆ ਹੈ। ਉਹ ਅਮਰੀਕਾ ਵਿੱਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੀ ਜਾਣ ਵਾਲੀ ਪਹਿਲੀ ਮਹਿਲਾ ਹੈ। ਇੰਨਾ ਹੀ ਨਹੀਂ, ਹੈਰਿਸ ਦੇਸ਼ ਦੀ ਪਹਿਲੀ ਭਾਰਤਵੰਸ਼ੀ ਤੇ ਅਫਰੀਕੀ ਅਮਰੀਕੀ ਉਪ ਰਾਸ਼ਟਰਪਤੀ ਹੋਵੇਗੀ।

The post PM ਮੋਦੀ ਨੇ ਬਿਡੇਨ ਤੇ ਕਮਲਾ ਹੈਰਿਸ ਨੂੰ ਦਿੱਤੀ ਜਿੱਤ ਦੀ ਵਧਾਈ, ਕਿਹਾ- ਇਕੱਠੇ ਮਿਲ ਕੇ ਕੰਮ ਕਰਨ ਦੀ ਉਮੀਦ appeared first on Daily Post Punjabi.