PM Modi congratulates Mamata Banerjee Archives - Daily Post Punjabi

ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ PM ਮੋਦੀ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ
PM Modi congratulates Mamata Banerjee: ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ ਅੱਜ ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ । ਯਾਨੀ ਇੱਕ ਵਾਰ ਫਿਰ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਿੱਚ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਬਣ ਗਈ ਹੈ। ਕੋਰੋਨਾ ਸੰਕਟ ਕਾਲ ਅਤੇ ਉਸਦੇ ਦਿਸ਼ਾ-ਨਿਰਦੇਸ਼ਾਂ ਕਾਰਨ ਸਹੁੰ ਚੁੱਕ ਸਮਾਗਮ ਨੂੰ ਛੋਟਾ  ਹੀ ਰੱਖਿਆ ਗਿਆ ਹੈ। ਮਮਤਾ ਬੈਨਰਜੀ ਨੇ ਇਕੱਲੇ ਹੀ ਸਹੁੰ ਚੁੱਕੀ ਹੈ। ਉਨ੍ਹਾਂ ਨਾਲ ਕਿਸੇ ਮੰਤਰੀ ਨੇ ਸਹੁੰ ਨਹੀਂ ਚੁੱਕੀ । ਮਮਤਾ ਬੈਨਰਜੀ ਨੂੰ ਰਾਜਪਾਲ ਜਗਦੀਪ ਧਨਖੜ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਵਾਈ।

Congratulations to Mamata Didi on taking oath as West Bengal’s Chief Minister. @MamataOfficial
— Narendra Modi (@narendramodi) May 5, 2021

ਦਰਅਸਲ, ਮੁੱਖ ਮੰਤਰੀ ਬਣਦਿਆਂ ਹੀ ਮਮਤਾ ਬੈਨਰਜੀ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ।  ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰ ਕੇ ਮਮਤਾ ਬੈਨਰਜੀ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਹੈ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮਮਤਾ ਦੀਦੀ ਨੂੰ ਵਧਾਈ।”

PM Modi congratulates Mamata Banerjee

ਦੱਸ ਦੇਈਏ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਟੀਐਮਸੀ ਦੇ ਚੋਣ ਰਣਨੀਤੀਕਾਰ ਰਹੇ ਪ੍ਰਸ਼ਾਂਤ ਕਿਸ਼ੋਰ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮਮਤਾ ਦਾ ਭਤੀਜਾ ਅਭਿਸ਼ੇਕ ਬੈਨਰਜੀ ਵੀ ਮੌਜੂਦ ਸੀ । ਇਨ੍ਹਾਂ ਤੋਂ ਇਲਾਵਾ ਪ੍ਰਦੀਪ ਭੱਟਾਚਾਰੀਆ ਅਤੇ ਕੁਝ ਟੀਐਮਸੀ ਵਿਧਾਇਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ । ਕੋਈ ਵੀ ਉਦਯੋਗਪਤੀ ਇਸ ਸਮਾਗਮ ਵਿੱਚ ਨਹੀਂ ਪਹੁੰਚਿਆ।

ਇਹ ਵੀ ਦੇਖੋ: ਸਾਵਧਾਨ! ਵਾਇਰਲ ਵੀਡੀਓ ਤੋਂ ਬਾਅਦ ਘਰ ਘਰ ਪਹੁੰਚੀ ਇਹ ਦਵਾਈ, ਡਾਕਟਰ ਤੋਂ ਸੁਣੋ ਇਹਦਾ ਸੱਚ,ਕਿਤੇ ਕਰਵਾ ਨਾ ਬੈਠਿਓ ਨੁਕਸਾਨ

The post ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ PM ਮੋਦੀ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ appeared first on Daily Post Punjabi.