PM Modi congratulates on Republic Day Archives - Daily Post Punjabi

PM ਮੋਦੀ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ, ਅੱਜ ਰਾਜਪਥ ‘ਤੇ ਦੁਨੀਆ ਦੇਖੇਗੀ ਭਾਰਤ ਦੀ ਤਾਕਤ
PM Modi congratulates on Republic Day: ਦੇਸ਼ ਦੇ ਲਈ ਅੱਜ ਦਾ ਦਿਨ ਬਹੁਤ ਅਹਿਮ ਹੈ। ਭਾਰਤ ਅੱਜ ਆਪਣਾ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਦਿੱਲੀ ਵਿੱਚ ਕੜਾਕੇ ਦੀ ਠੰਡ ਹੈ।  ਇਸੇ ਵਿਚਾਲੇ ਕੋਰੋਨਾ ਨਾਲ ਜੁੜੀਆਂ ਗਾਈਡਲਾਈਨਜ਼ ਦਾ ਪਾਲਣ ਕਰਦਿਆਂ ਅੱਜ ਰਾਜਪਥ ‘ਤੇ ਇਤਿਹਾਸਿਕ ਪਰੇਡ ਕੱਢੀ ਜਾਵੇਗੀ।ਜਿਸ ਨਾਲ ਦੁਨੀਆ ਨੂੰ ਭਾਰਤ ਆਪਣੀ ਤਾਕਤ ਦਾ ਇਹਸਾਸ ਕਰਵਾਏਗਾ। ਕੋਰੋਨਾ ਸੰਕਟ ਕਾਰਨ ਪਰੇਡ ਦੇ ਆਕਾਰ ਨੂੰ ਵੀ ਇਸ ਵਾਰ ਛੋਟਾ ਰੱਖਿਆ ਗਿਆ ਹੈ। ਇੰਡੀਆ ਗੇਟ ਦੇ ਸਾਹਮਣੇ ਦੇਸ਼ ਦੀਆਂ ਫੌਜਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੀਆਂ। ਗਣਤੰਤਰ ਦਿਵਸ ਦੀ ਪਰੇਡ ਇਸ ਵਾਰ ਕਈ ਮਾਇਨਿਆਂ ਵਿੱਚ ਬਹੁਤ ਖਾਸ ਹੋਣ ਜਾ ਰਹੀ ਹੈ, ਕਿਉਂਕਿ ਪਹਿਲੀ ਵਾਰ ਰਾਫੇਲ ਇਸ ਪਰੇਡ ਵਿੱਚ ਆਪਣੀ ਤਾਕਤ ਦਿਖਾਏਗਾ। ਇਸਦੇ ਨਾਲ ਹੀ ਹਰ ਕਿਸੇ ਦੀ ਨਜ਼ਰ ਕਿਸਾਨਾਂ ਦੀ ਟ੍ਰੈਕਟਰ ਰੈਲੀ ‘ਤੇ ਵੀ ਹੈ।

PM Modi congratulates on Republic Day

ਉੱਥੇ ਹੀ ਗਣਤੰਤਰ ਦਿਵਸ ਮੌਕੇ ਹੁਣ ਵਧਾਈਆਂ ਦੇਣ ਦਾ ਸਿਲਸਿਲਾ ਵੀ ਜਾਰੀ ਹੋ ਚੁੱਕਿਆ ਹੈ।  ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਰਾਹੁਲ ਗਾਂਧੀ ਸਣੇ ਹੋਰ ਨੇਤਾਵਾਂ ਨੇ ਵਧਾਈ ਦਿੱਤੀ ਹੈ।

देशवासियों को गणतंत्र दिवस की ढेरों शुभकामनाएं। जय हिंद!

Wishing all the people of India a Happy #RepublicDay. Jai Hind!
— Narendra Modi (@narendramodi) January 26, 2021

ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ । ਜੈ ਹਿੰਦ !

ਦੱਸ ਦੇਈਏ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਭਾਰਤ ਨੂੰ ਵਧਾਈ ਦਿੱਤੀ ਹੈ। ਬੌਰਿਸ ਨੂੰ ਪਹਿਲਾਂ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਮਹਿਮਾਨ ਵਜੋਂ ਸ਼ਾਮਿਲ ਹੋਣਾ ਸੀ, ਪਰ ਉਹ ਕੋਰੋਨਾ ਸੰਕਟ ਕਾਰਨ ਨਹੀਂ ਆ ਸਕੇ ।

ਇਹ ਵੀ ਦੇਖੋ: ਟਰੈਕਟਰ ਨਹੀਂ ਇਹ ਹੈ ਟੈਂਕ, ਕੀਮਤ 1 ਕਰੋੜ, 26 ਨੂੰ ਕਰੇਗਾ ਮਾਰਚ ਦੀ ਅਗਵਾਈ ਲੱਗਣ ਜਾ ਰਹੀ ਹੈ ਤੋਪ

The post PM ਮੋਦੀ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ, ਅੱਜ ਰਾਜਪਥ ‘ਤੇ ਦੁਨੀਆ ਦੇਖੇਗੀ ਭਾਰਤ ਦੀ ਤਾਕਤ appeared first on Daily Post Punjabi.