PM Modi conveys grief over Vidisha tragedy Archives - Daily Post Punjabi

ਮੱਧ ਪ੍ਰਦੇਸ਼ ਵਿਦਿਸ਼ਾ ਹਾਦਸੇ ਲੈ ਕੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ
ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਇਸ ਘਟਨਾ ‘ਤੇ ਦੁੱਖ ਜਤਾਉਂਦਿਆਂ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਮੈਂ ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਹੋਏ ਹਾਦਸੇ ਤੋਂ ਬਹੁਤ ਦੁਖੀ ਹਾਂ। ਇਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ। PMNRF ਵਿੱਚੋਂ ਹਰੇਕ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ।”

PM Modi conveys grief over Vidisha tragedy

ਜ਼ਿਕਰਯੋਗ ਹੈ ਕਿ ਵੀਰਵਾਰ ਰਾਤ ਨੂੰ ਵਿਦਿਸ਼ਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਸਾਹਮਣੇ ਆਇਆ ਸੀ । ਇੱਕ ਬੱਚਾ ਲਾਲ ਪਠਾਰ ਵਿੱਚ ਖੂਹ ਵਿੱਚ ਡਿੱਗ ਗਿਆ ਸੀ।

ਇਹ ਵੀ ਪੜ੍ਹੋ: ਕੈਪਟਨ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਹਾਈਕਮਾਨ ਨੂੰ ਪੰਜਾਬ ਦੀ ਸਿਆਸਤ ‘ਚ ਦਖਲ ਨਾ ਦੇਣ ਦੀ ਦਿੱਤੀ ਚੇਤਾਵਨੀ

ਜਦੋਂ ਲੋਕ ਉਸਨੂੰ ਬਚਾਉਣ ਪਹੁੰਚੇ ਤਾਂ ਸਾਰਾ ਖੂਹ ਹੀ ਧੱਸ ਗਿਆ। ਖੂਹ ਦੇ ਆਲੇ-ਦੁਆਲੇ ਭਾਰੀ ਭੀੜ ਸੀ, ਜਿਸ ਕਾਰਨ ਤਕਰੀਬਨ 40 ਲੋਕ ਇਸ ਵਿੱਚ ਡਿੱਗ ਗਏ

PM Modi conveys grief over Vidisha tragedy

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਜ਼ਖਮੀਆਂ ਨੂੰ ਮੁਫਤ ਡਾਕਟਰੀ ਸਹੂਲਤਾਂ ਦਿੱਤੀਆਂ ਜਾਣਗੀਆਂ । ਹਾਦਸਾ ਹੁੰਦੇ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ।

ਇਹ ਵੀ ਦੇਖੋ: Lovepreet ਦੇ ਵਿਆਹ ਤੋਂ ਮਹੀਨੇ ਬਾਅਦ ਲਿਖੀ ਚਿੱਠੀ ਨੇ ਖੋਲ੍ਹੇ ਭੇਤ, ਬੇਅੰਤ ਲਈ ਨਹੀਂ. ਇਸ ਕਾਰਨ ਲਵਪ੍ਰੀਤ ਗਿਆ ਜਹਾਨੋਂ

The post ਮੱਧ ਪ੍ਰਦੇਸ਼ ਵਿਦਿਸ਼ਾ ਹਾਦਸੇ ਲੈ ਕੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2  ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ appeared first on Daily Post Punjabi.