PM Modi council meeting Archives - Daily Post Punjabi

ਅੱਜ ਰਾਸ਼ਟਰਪਤੀ ਭਵਨ ‘ਚ ਹੋਵੇਗੀ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ, PM ਮੋਦੀ ਕਰਨਗੇ ਅਗਵਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੁਪਹਿਰ ਨੂੰ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ ਕਰਨਗੇ । ਇਹ ਬੈਠਕ ਰਾਸ਼ਟਰਪਤੀ ਭਵਨ ਦੇ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗੀ । ਇਸ ਦੇ ਲਈ ਸ਼ਾਮ 4:45 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ।

PM Modi council meeting

ਦਰਅਸਲ, ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਦੇ ਕਈ ਮੰਤਰੀ ਸ਼ਾਮਿਲ ਹੋਣਗੇ । ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੀ ਇਹ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਆਮਤੌਰ ‘ਤੇ ਇਹ ਬੈਠਕ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਨਹੀਂ ਹੁੰਦੀ ਹੈ । ਇਸ ਵਾਰ ਮੀਟਿੰਗ ਰਾਸ਼ਟਰਪਤੀ ਭਵਨ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: BIG BREAKING : ਸੁਖਬੀਰ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਦੁਪਹਿਰ 12 ਵਜੇ ਅਲੀਗੜ੍ਹ ਵਿੱਚ ਇੱਕ ਨਵੇਂ ਯੂਨੀਵਰਸਿਟੀ ਦੀ ਨੀਂਹ ਰੱਖਣਗੇ, ਜਦੋਂ ਕਿ ਇਸ ਦੇ ਬਾਅਦ ਦੁਪਹਿਰ 3:45 ਵਜੇ ਉਨ੍ਹਾਂ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਅਹਿਮ ਬੈਠਕ ਹੋਵੇਗੀ।

PM Modi council meeting

ਯੂਨੀਵਰਸਿਟੀ ਦੇ ਨੀਂਹ ਪੱਥਰ ਪ੍ਰੋਗਰਾਮ ਬਾਰੇ ਖੁਦ ਪੀ.ਐੱਮ. ਮੋਦੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਦੇਸ਼ ਦੇ ਸਿੱਖਿਆ ਜਗਤ ਲਈ ਕੱਲ੍ਹ ਦਾ ਦਿਨ ਬੇਹੱਦ ਮਹੱਤਵਪੂਰਨ ਹੈ। ਦੁਪਹਿਰ 12 ਵਜੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਮਹਾਨ ਆਜ਼ਾਦੀ ਸੈਨਾਨੀ, ਸਿੱਖਿਆ ਸ਼ਾਸਤਰੀ ਅਤੇ ਸਮਾਜ ਸੁਧਾਰਕ ਰਾਜਾ ਮਹੇਂਦਰ ਪ੍ਰਤਾਪ ਸਿੰਘ ਜੀ ਦੇ ਨਾਮ ‘ਤੇ ਇੱਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ: ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਫੜਿਆ BJP ਦਾ ਪੱਲਾ

ਇਸ ਤੋਂ ਇਲਾਵਾ ਬੁੱਧਵਾਰ ਨੂੰ ਪੀ.ਐੱਮ. ਮੋਦੀ ਦੀ ਅਗਵਾਈ ਵਿੱਚ ਕੈਬਨਿਟ ਦੀ ਬੈਠਕ ਵੀ ਹੋਣ ਵਾਲੀ ਹੈ, ਜਿਸ ਵਿੱਚ ਲਏ ਗਏ ਫੈਸਲਿਆਂ ਬਾਰੇ ਸਰਕਾਰ ਦੇ ਮੰਤਰੀ ਜਾਣਕਾਰੀ ਦੇਣਗੇ। ਉਥੇ ਹੀ ਉਸ ਦਿਨ ਸੰਸਦ ਟੀ.ਵੀ. ਦੇ ਲਾਂਚਿੰਗ ਦਾ ਪ੍ਰੋਗਰਾਮ ਵੀ ਹੋਣਾ ਹੈ । ਸੰਸਦ ਟੀ.ਵੀ. ਰਾਜ ਸਭਾ ਅਤੇ ਲੋਕਸਭਾ ਟੀ.ਵੀ. ਨੂੰ ਮਿਲਾ ਕੇ ਨਵਾਂ ਬਣਾਇਆ ਗਿਆ ਹੈ, ਜਿਸ ਵਿੱਚ ਸੰਸਦ ਅਤੇ ਉਸ ਦੇ ਸੈਸ਼ਨ ਨਾਲ ਜੁੜੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਦੇਖੋ: ਪ੍ਰੇਮਿਕਾ ਫ਼ੋਨ ਕਰ-ਕਰ ਅੱਕੀ? ਸਕੂਲ ਦਾ ਪਿਆਰ,ਜਾਨ ‘ਤੇ ਆਕੇ ਮੁੱਕਿਆ? ਮਾਪਿਆਂ ਤੋਂ ਖੋਹਿਆ 16 ਸਾਲਾਂ ਮੁੰਡਾ? ਪਰਚਾ ਦਰਜ?

The post ਅੱਜ ਰਾਸ਼ਟਰਪਤੀ ਭਵਨ ‘ਚ ਹੋਵੇਗੀ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ, PM ਮੋਦੀ ਕਰਨਗੇ ਅਗਵਾਈ appeared first on Daily Post Punjabi.