PM Modi dubs vaccinated people Archives - Daily Post Punjabi

ਕੋਰੋਨਾ ਵੈਕਸੀਨ ਲਗਵਾ ਕੇ 40 ਕਰੋੜ ਤੋਂ ਵੱਧ ਲੋਕ ਬਣੇ ‘ਬਾਹੁਬਲੀ’, ਤੁਸੀ ਵੀ ਬਣੋ: PM ਮੋਦੀ
ਪ੍ਰਧਾਨ ਮੰਤਰੀ ਮੋਦੀ ਮਾਨਸੂਨ ਸੈਸ਼ਨ ਵਿੱਚ ਭਾਗ ਲੈਣ ਲਈ ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਆਪਣੇ ਸੰਬੋਧਨ ਵਿੱਚ ਪੀਐਮ ਨੇ ਦੇਸ਼ ਵਿੱਚ ਜਾਰੀ ਟੀਕਾਕਰਨ ਦਾ ਜ਼ਿਕਰ ਵੀ ਕੀਤਾ।

PM Modi dubs vaccinated people

ਉਨ੍ਹਾਂ ਨੇ ਉਮੀਦ ਜਤਾਈ ਕਿ ਸਾਰਿਆਂ ਨੇ ਵੈਕਸੀਨ ਦੀ ਇੱਕ ਡੋਜ ਲੈ ਲਈ ਹੋਵੇਗੀ। ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਸਾਰਿਆਂ ਨੂੰ ਕੋਰੋਨਾ ਪ੍ਰੋਟੋਕੋਲ ਦਾ ਪਾਲਣ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: PM ਮੋਦੀ ਦੇ ਸੰਬੋਧਨ ਦੌਰਾਨ ਸੰਸਦ ‘ਚ ਵਿਰੋਧੀ ਧਿਰ ਦਾ ਭਾਰੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਇਸ ਤੋਂ ਇਲਾਵਾ ਪੀ.ਐੱਮ ਨੇ ਕਿਹਾ, “ਟੀਕਾ ਬਾਹੂ ਬਾਂਹ) ਵਿੱਚ ਲਗਾਇਆ ਜਾਂਦਾ ਹੈ, ਜੋ ਟੀਕਾ ਲਗਵਾਉਂਦਾ ਹੈ ਉਹ ਬਾਹੁਬਲੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿੱਚ 40 ਕਰੋੜ ਤੋਂ ਜ਼ਿਆਦਾ ਲੋਕ ‘ਬਾਹੁਬਲੀ’ ਬਣ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ।

PM Modi dubs vaccinated people

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੁੱਦੇ ‘ਤੇ ਉਹ ਸਾਰੇ ਮੁੱਖ ਮੰਤਰੀਆਂ ਅਤੇ ਹੋਰ ਲੋਕਾਂ ਨਾਲ ਹਮੇਸ਼ਾ ਵਿਚਾਰ ਵਟਾਂਦਰੇ ਕਰਦੇ ਰਹੇ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਸਦਨ ਦੇ ਨੇਤਾਵਾਂ ਨਾਲ ਵੀ ਵਿਚਾਰ ਵਟਾਂਦਰੇ ਕਰਨ ਦੀ ਗੱਲ ਕਹੀ।

ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ

The post ਕੋਰੋਨਾ ਵੈਕਸੀਨ ਲਗਵਾ ਕੇ 40 ਕਰੋੜ ਤੋਂ ਵੱਧ ਲੋਕ ਬਣੇ ‘ਬਾਹੁਬਲੀ’, ਤੁਸੀ ਵੀ ਬਣੋ: PM ਮੋਦੀ appeared first on Daily Post Punjabi.