PM Modi extends greetings Archives - Daily Post Punjabi

PM ਮੋਦੀ ਨੇ ਦੇਸ਼ ਵਾਸੀਆਂ ਨੂੰ ਨਵਰਾਤਰੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ, ਨਵੇਂ ਸਾਲ ਦੀ ਵੀ ਦਿੱਤੀ ਵਧਾਈ
ਅੱਜ ਤੋਂ ਚੇਤ ਨਰਾਤਿਆਂ ਦੀ ਸ਼ੁਰੂਆਤ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪਵਿੱਤਰ ਤਿਉਹਾਰ ਦੀ ਸ਼ੁਰੂਆਤ ‘ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। PM ਮੋਦੀ ਨੇ ਕਿਹਾ, ਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਨਵਰਾਤਰੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਅਸੀਂ ਕਾਮਨਾ ਕਰਦੇ ਹਾਂ ਕਿ ਸ਼ਕਤੀ ਦੀ ਪੂਜਾ ਦਾ ਇਹ ਮਹਾਨ ਤਿਉਹਾਰ ਸਾਰਿਆਂ ਲਈ ਖੁਸ਼ਹਾਲੀ, ਚੰਗੀ ਕਿਸਮਤ ਅਤੇ ਸਿਹਤ ਲੈ ਕੇ ਆਵੇ। ਮਾਤਾ ਦੇਵੀ ਨੂੰ ਨਮਸਕਾਰ!’

PM Modi wished the people

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ, ਅੱਜ, ਨਵਰਾਤਰੀ ਦੇ ਪਹਿਲੇ ਦਿਨ, ਮੈਂ ਮਾਂ ਸ਼ੈਲਪੁਤਰੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਅਤੇ ਪ੍ਰਣਾਮ ਕਰਦਾ ਹਾਂ। ਦੇਵੀ ਮਾਂ ਦੇਸ਼ ਵਿੱਚ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਦੇ ਜੀਵਨ ਵਿੱਚ ਨਵੀਂ ਤਾਕਤ ਅਤੇ ਊਰਜਾ ਭਰੇ।

ਇਹ ਵੀ ਪੜ੍ਹੋ : ਦਿੱਲੀ ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ ਦੀ ਗ੍ਰਿਫਤਾਰੀ-ਰਿਮਾਂਡ ‘ਤੇ ਦਿੱਲੀ ਹਾਈਕੋਰਟ ਅੱਜ ਸੁਣਾਏਗੀ ਫੈਸਲਾ

PM ਮੋਦੀ ਨੇ ਵੀ ਲੋਕਾਂ ਨੂੰ ਨਵੇਂ ਸਾਲ ਦੀ ਵੀ ਵਧਾਈ ਦਿੱਤੀ। ਉਨ੍ਹਾਂ ਨੇ ਲਿਖਿਆ, ‘ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਵਧਾਈਆਂ। ਮੈਂ ਕਾਮਨਾ ਕਰਦਾ ਹਾਂ ਕਿ ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ, ਅਤੇ ਸਿਹਤਯਾਬ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਮੋਦੀ ਨੇ ਦੇਸ਼ ਵਾਸੀਆਂ ਨੂੰ ਨਵਰਾਤਰੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ, ਨਵੇਂ ਸਾਲ ਦੀ ਵੀ ਦਿੱਤੀ ਵਧਾਈ appeared first on Daily Post Punjabi.

ਦੇਸ਼ ਭਰ ‘ਚ ਅੱਜ ਮਨਾਇਆ ਜਾ ਰਿਹੈ ਈਦ ਦਾ ਤਿਓਹਾਰ, PM ਮੋਦੀ ਨੇ ਦਿੱਤੀ ਵਧਾਈ
PM Modi extends greetings: ਨਵੀਂ ਦਿੱਲੀ: ਕੋਰੋਨਾ ਵਾਇਰਸ ਅਤੇ ਲਾਕਡਾਊਨ ਦੀਆਂ ਪਾਬੰਦੀਆਂ ਵਿਚਕਾਰ ਪੂਰੇ ਦੇਸ਼ ਵਿੱਚ ਅੱਜ ਈਦ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਦੁਨੀਆ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਮੁਸਲਿਮ ਭਰਾ ਆਪਣੇ ਸਭ ਤੋਂ ਵੱਡੇ ਤਿਓਹਾਰ ਈਦ-ਉਲ-ਫਿਤਰ ਦੀ ਨਮਾਜ਼ ਮਸਜਿਦ ਜਾਂ ਈਦਗਾਹ ਵਿੱਚ ਨਹੀਂ, ਬਲਕਿ ਘਰ ਵਿੱਚ ਹੀ ਅਦਾ ਕਰਨਗੇ ।

PM Modi extends greetings

ਪਵਿੱਤਰ ਰਮਜ਼ਾਨ ਮਹੀਨੇ ਤੋਂ ਬਾਅਦ ਐਤਵਾਰ ਨੂੰ ਚੰਦਰਮਾ ਦਿਖਾਈ ਦਿੰਦਿਆਂ ਹੀ ਇੱਕ-ਦੂਜੇ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਅੱਜ ਦੇ ਦਿਨ ਰੋਜ਼ੇਦਾਰਾਂ ਦੇ ਚਿਹਰੇ ‘ਤੇ ਖੁਸ਼ੀ ਸਾਫ਼ ਦੇਖੀ ਜਾ ਸਕਦੀ ਹੈ । ਈਦ ਦੇ ਮੌਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ ।

Eid Mubarak!

Greetings on Eid-ul-Fitr. May this special occasion further the spirit of compassion, brotherhood and harmony. May everyone be healthy and prosperous.
— Narendra Modi (@narendramodi) May 25, 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੰਦਿਆਂ ਇੱਕ ਟਵੀਟ ਵੀ ਕੀਤਾ ਹੈ । ਇਸ ਵਿੱਚ ਉਨ੍ਹਾਂ ਲਿਖਿਆ ਕਿ ਇਹ ਵਿਸ਼ੇਸ਼ ਤਿਉਹਾਰ ਦਇਆ ਅਤੇ ਸਦਭਾਵਨਾ ਦੀ ਭਾਵਨਾ ਨੂੰ ਅੱਗੇ ਵਧਾਏਗਾ । ਮੋਦੀ ਨੇ ਕਿਹਾ, “ਈਦ-ਉਲ-ਫਿਤਰ ਦੀ ਮੁਬਾਰਕ । ਇਹ ਵਿਸ਼ੇਸ਼ ਤਿਉਹਾਰ ਦਇਆ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਅੱਗੇ ਵਧਾਵੇ । ਸਾਰੇ ਤੰਦਰੁਸਤ ਅਤੇ ਖੁਸ਼ਹਾਲ ਹੋਣ । ”

ईद मुबारक!

यह त्योहार प्रेम, शांति और भाईचारे का प्रतीक है। ईद पर हमें समाज के जरूरतमंद लोगों का दर्द बांटने और उनके साथ ख़ुशियाँ साझा करने की प्रेरणा मिलती है।

आइए, इस मुबारक मौके पर हम ज़कात की भावना को मजबूत बनाएं और कोविड-19 की रोकथाम के लिए सोशल डिस्टेंसिंग का पालन करें।
— President of India (@rashtrapatibhvn) May 25, 2020

ਉਥੇ ਹੀ ਦੂਜੇ ਪਾਸੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਈਦ ਮੌਕੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਲਿਖਿਆ ਕਿ ਈਦ ਮੁਬਾਰਕ ! ਇਹ ਤਿਓਹਾਰ ਪ੍ਰੇਮ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ । ਈਦ ‘ਤੇ ਸਾਨੀ ਸਮਾਜ ਦੇ ਜਰੂਰਤਮੰਦ ਲੋਕਾਂ ਦਾ ਦਰਦ ਵੰਡਣ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦੀ ਪ੍ਰੇਰਨਾ ਮਿਲਦੀ ਹੈ । ਆਓ, ਇਸ ਮੁਬਾਰਕ ਮੌਕੇ ਅਸੀਂ ਜ਼ਕਾਤ ਦੀ ਭਾਵਨਾ ਨੂੰ ਮਜ਼ਬੂਰ ਬਣਾਈਏ ਅਤੇ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਦਾ ਪਾਲਣ ਕਰੋ ।

The post ਦੇਸ਼ ਭਰ ‘ਚ ਅੱਜ ਮਨਾਇਆ ਜਾ ਰਿਹੈ ਈਦ ਦਾ ਤਿਓਹਾਰ, PM ਮੋਦੀ ਨੇ ਦਿੱਤੀ ਵਧਾਈ appeared first on Daily Post Punjabi.