pm modi gift Archives - Daily Post Punjabi

ਮਹਿਲਾ ਦਿਵਸ ‘ਤੇ PM ਮੋਦੀ ਦੀ ਵੱਡੀ ਸੌਗਾਤ! LPG ਦੀ ਕੀਮਤ ‘ਚ 100 ਰੁਪਏ ਛੋਟ ਦਾ ਕੀਤਾ ਐਲਾਨ
ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦੇਣ ਦਾ ਐਲਾਨ ਕੀਤਾ। ਪੀਐੱਮ ਮੋਦੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਦਿੱਤੀ।

PM ਮੋਦੀ ਨੇ ਲਿਖਿਆ ਮਹਿਲਾ ਦਿਵਸ ਦੇ ਮੌਕੇ ਅੱਜ ਅਸੀਂ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਛੋਟ ਦਾ ਵੱਡਾ ਫੈਸਲਾ ਕੀਤਾ ਹੈ। ਇਸ ਨਾਲ ਨਾਰੀ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ ਹੀ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘੱਟ ਹੋਵੇਗਾ। ਇਹ ਕਦਮ ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ : ਰੈਵੇਨਿਊ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਸੋਨਾ, 6 ਕਿਲੋ ਚਾਂਦੀ ਤੇ 5.43 ਕਰੋੜ ਦੀ ਨਕਦੀ ਬਰਾਮਦ

ਇਸ ਤੋਂ ਇਲਾਵਾ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਮਾਂਤਰੀ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ। ਅਸੀਂ ਆਪਣੀ ਨਾਰੀ ਸ਼ਕਤੀ ਦੀ ਤਾਕਤ, ਹਿੰਮਤ ਨੂੰ ਸਲਾਮ ਕਰਦੇ ਹਾਂ ਤੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀਆਂ ਉਪਲਬਧੀਆਂ ਦੀ ਪ੍ਰਸ਼ੰਸਾ ਕਰਦੇ ਹਾਂ। ਸਾਡੀ ਸਰਕਾਰ ਸਿੱਖਿਆ, ਖੇਤੀ, ਉਦਯੋਗਿਕ ਤੇ ਹੋਰ ਖੇਤਰਾਂ ਵਿਚ ਪਹਿਲ ਦੇ ਮਾਧਿਅਮ ਨਾਲ ਮਹਿਲਾਵਾਂ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਇਹ ਪਿਛਲੇ ਦਹਾਕੇ ਦੀਆਂ ਸਾਡੀਆਂ ਪ੍ਰਾਪਤੀਆਂ ਤੋਂ ਵੀ ਝਲਕਦਾ ਹੈ।”

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮਹਿਲਾ ਦਿਵਸ ‘ਤੇ PM ਮੋਦੀ ਦੀ ਵੱਡੀ ਸੌਗਾਤ! LPG ਦੀ ਕੀਮਤ ‘ਚ 100 ਰੁਪਏ ਛੋਟ ਦਾ ਕੀਤਾ ਐਲਾਨ appeared first on Daily Post Punjabi.