PM Modi Greetings Archives - Daily Post Punjabi

PM ਮੋਦੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟਵੀਟ ਕਰ ਦਿੱਤੀ ਵਧਾਈ
PM Modi Greetings: ਪਵਿੱਤਰ ਨਗਰੀ ਵਸਾਉਣ ਵਾਲੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਪੀਐੱਮ ਮੋਦੀ ਨੇ ਇੱਕ ਟਵੀਟ ਰਾਹੀਂ ਲੋਕਾਂ ਨੂੰ ਵਧਾਈ ਦਿੱਤੀ ਹੈ।

Sri Guru Ramdas Ji placed great emphasis on serving others, ending all forms of inequality and discrimination. His quest for a kind and harmonious society inspires us all. Greetings on the Parkash Purab of Sri Guru Ramdas Ji.
— Narendra Modi (@narendramodi) November 2, 2020

ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਕਿਸਮ ਦੀ ਅਸਮਾਨਤਾ ਅਤੇ ਭੇਦਭਾਵ ਨੂੰ ਖਤਮ ਕਰਦੇ ਹੋਏ, ਦੂਸਰਿਆਂ ਦੀ ਸੇਵਾ ਕਰਨ ‘ਤੇ ਬਹੁਤ ਜ਼ੋਰ ਦਿੱਤਾ। ਇੱਕ ਦਿਆਲੂ ਅਤੇ ਸਦਭਾਵਨਾ ਭਰੇ ਸਮਾਜ ਲਈ ਉਨ੍ਹਾਂ ਦੀ ਭਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ।

PM Modi Greetings

ਦੱਸ ਦੇਈਏ ਕਿ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੁੱਲਾਂ ਦੇ ਰੂਪ ਵਿੱਚ ਸ਼ਰਧਾ ਦੀ ਬੇਮਿਸਾਲ ਉਦਾਹਰਣ ਦੇਖਣ ਨੂੰ ਮਿਲੀ ਹੈ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਿਰ ਸਾਹਿਬ ਤੇ ਅਕਾਲ ਤਖਤ ਸਾਹਿਬ ਦਾ ਬੇਹੱਦ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਥਾਈਲੈਂਡ, ਪੋਲੈਂਡ, ਕੋਲਕਾਤਾ ਤੇ ਦਿੱਲੀ ਤੋਂ ਪਹੁੰਚੇ ਫੁੱਲਾਂ ਨਾਲ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਕੀਤੀ ਗਈ ਹੈ।

The post PM ਮੋਦੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.