pm modi greets former parkash singh badal Archives - Daily Post Punjabi

94 ਸਾਲ ਦੇ ਹੋਏ ਪ੍ਰਕਾਸ਼ ਸਿੰਘ ਬਾਦਲ, ਮੋਦੀ ਨੇ ਲੰਮੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦੇ ਦਿੱਤੀ ਵਧਾਈ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 94ਵਾਂ ਜਨਮ ਦਿਨ ਹੈ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

pm modi greets former parkash singh badal

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਭਾਰਤ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਪੰਜਾਬ ਦੀ ਤਰੱਕੀ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਤਰੱਕੀ ਲਈ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।”

ਇਹ ਵੀ ਪੜ੍ਹੋ : Mi-17 V5 ਕ੍ਰੈਸ਼: ਬਿਪਿਨ ਰਾਵਤ ਸੁਰੱਖਿਅਤ ਤੇ ਹਸਪਤਾਲ ਲਿਜਾਇਆ ਗਿਆ- ਰਿਪੋਰਟਾਂ

ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਅਤੇ ਦੇਸ਼ ਦੀ ਆਜ਼ਾਦੀ ਨੂੰ ਦੇਖਿਆ ਹੈ। ਉਹ ਆਜ਼ਾਦੀ ਦੀ ਲਹਿਰ ਵਿਚ ਵੀ ਸਰਗਰਮ ਸਨ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਪ੍ਰਕਾਸ਼ ਸਿੰਘ ਬਾਦਲ 1957 ਵਿੱਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਅੱਗੇ ਵੱਧਦੇ ਰਹੇ। ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ 1970 ਵਿੱਚ ਪੰਜਾਬ ਦੇ ਮੁੱਖ ਮੰਤਰੀ ਚੁਣੇ ਗਏ ਸਨ। ਇਸ ਤੋਂ ਬਾਅਦ ਉਹ 1977, 1997, 2007 ਅਤੇ ਫਿਰ 2012 ਵਿੱਚ ਮੁੱਖ ਮੰਤਰੀ ਚੁਣੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post 94 ਸਾਲ ਦੇ ਹੋਏ ਪ੍ਰਕਾਸ਼ ਸਿੰਘ ਬਾਦਲ, ਮੋਦੀ ਨੇ ਲੰਮੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦੇ ਦਿੱਤੀ ਵਧਾਈ appeared first on Daily Post Punjabi.