pm modi greets people on parkash purab Archives - Daily Post Punjabi

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ- ਜਿਨ੍ਹਾਂ ਦੇ ਨੇਕ ਸਿਧਾਂਤ…
ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਧਾਈਆਂ, ਜਿਨ੍ਹਾਂ ਦੇ ਨੇਕ ਸਿਧਾਂਤ, ਦਇਆ ਨਿਆਂ ਅਤੇ ਸਮਾਨਤਾ 'ਤੇ ਜ਼ੋਰ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੇ ਹਨ। pic.twitter.com/KuNnj0xhCH
— Narendra Modi (@narendramodi) September 7, 2021

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਵਧਾਈਆਂ, ਜਿਨ੍ਹਾਂ ਦੇ ਨੇਕ ਸਿਧਾਂਤ, ਦਇਆ ਨਿਆਂ ਅਤੇ ਸਮਾਨਤਾ ‘ਤੇ ਜ਼ੋਰ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੇ ਹਨ।”

ਇਹ ਵੀ ਪੜ੍ਹੋ : ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾਂ ਰਹਿਣ ਤੋਂ ਬਾਅਦ ਕਿਸਾਨਾਂ ਦਾ ਮਾਰਚ, ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਹੇ ਨੇ ਕਿਸਾਨ, ਦੇਖੋ ਵੀਡੀਓ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ (ਗੋਲਡਨ ਟੈਂਪਲ) ਵਿਖੇ ਹੋਈ ਸੀ। ਪੀਐਮ ਮੋਦੀ ਨੇ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਦਿਆਂ ਦੌਰਾਨ ਦੀ ਆਪਣੀ ਇੱਕ ਤਸਵੀਰ ਸਾਂਝੀ ਕਰਦਿਆਂ ਇਹ ਟਵੀਟ ਕੀਤਾ ਹੈ।

ਇਹ ਵੀ ਦੇਖੋ : ਮੀਟਿੰਗ ਤੋਂ ਬਾਅਦ Gurnam Chaduni ਦੀ ਸਰਕਾਰ ਨੂੰ ਚਣੌਤੀ, ਹੁਣ ਬੱਚ ਕੇ ਜਰਾ…

The post ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ- ਜਿਨ੍ਹਾਂ ਦੇ ਨੇਕ ਸਿਧਾਂਤ… appeared first on Daily Post Punjabi.