Pm modi high level meeting Archives - Daily Post Punjabi

Russia-Ukraine War: ਭਾਰਤੀਆਂ ਨੂੰ ਵਾਪਸ ਲਿਆਉਣ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀ
ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਮਾਮਲੇ ‘ਤੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੇ ਮੰਤਰੀ ਯੂਕਰੇਨ ਦੇ ਗੁਆਂਢੀ ਰਾਜਾਂ ਰੋਮਾਨੀਆ, ਹੰਗਰੀ, ਪੋਲੈਂਡ ਜਾਣਗੇ, ਜਿੱਥੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਹਰਦੀਪ ਪੁਰੀ, ਜਯੋਤਿਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਉੱਥੇ ਫਸੇ ਵਿਦਿਆਰਥੀਆਂ ਦੇ ਬਚਾਅ ਕਾਰਜ ਵਿੱਚ ਮਦਦ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ਦਾ ਦੌਰਾ ਕਰਨਗੇ। ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਵਜੋਂ ਜਾ ਰਹੇ ਹਨ। ਇਨ੍ਹਾਂ ਮੰਤਰੀਆਂ ਨੂੰ ਉੱਥੇ ਭੇਜਣ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਇੱਥੇ ਭਾਰਤੀ ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਉਸੇ ਸਮੇਂ ਦੂਰ ਕੀਤਾ ਜਾ ਸਕੇ।

PM Modi high level meeting

ਐਤਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਦੌਰੇ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੋ ਘੰਟੇ ਤੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੀਐਮ ਮੋਦੀ ਨੇ ਇੱਕ ਵਾਰ ਫਿਰ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਹੈ ਕਿ ਫਸੇ ਹੋਏ ਲੋਕਾਂ ਨੂੰ ਕੱਢਣਾ ਦੇਸ਼ ਦੀ ਤਰਜੀਹ ਹੈ।

ਇਹ ਵੀ ਪੜ੍ਹੋ: Breaking : ਰੂਸ ਨਾਲ ਗੱਲਬਾਤ ਲਈ ਮੰਨਿਆ ਯੂਕਰੇਨ, ਬੇਲਾਰੂਸ ਬਾਰਡਰ ‘ਤੇ ਹੋਵੇਗੀ ਮੀਟਿੰਗ

ਦੱਸ ਦੇਈਏ ਕਿ ਏਅਰ ਇੰਡੀਆ ਦੀ ਪੰਜਵੀਂ ਉਡਾਣ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਸੋਮਵਾਰ ਸਵੇਰੇ 6:30 ਵਜੇ ਯੂਕਰੇਨ ਤੋਂ ਦਿੱਲੀ ਪਹੁੰਚੀ। ਇਸ ਤੋਂ ਬਾਅਦ ਕਰੀਬ ਸਾਢੇ 11 ਵਜੇ ਛੇਵੀਂ ਫਲਾਈਟ ਨੇ ਵੀ ਭਾਰਤ ਲਈ ਉਡਾਣ ਭਰੀ ਹੈ। ਇਹ ਛੇਵੀਂ ਉਡਾਣ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਬੁਡਾਪੇਸਟ ਤੋਂ ਦਿੱਲੀ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post Russia-Ukraine War: ਭਾਰਤੀਆਂ ਨੂੰ ਵਾਪਸ ਲਿਆਉਣ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀ appeared first on Daily Post Punjabi.

PM ਮੋਦੀ ਨੇ ਕੋਰੋਨਾ ਦੀ ਸਥਿਤੀ ‘ਤੇ ਕੀਤੀ ਉੱਚ ਪੱਧਰੀ ਬੈਠਕ, ਆਕਸੀਜਨ ਦੀ ਸਪਲਾਈ, ਪੇਂਡੂ ਖੇਤਰਾਂ ਅਤੇ ਆਂਗਣਵਾੜੀ ਵਰਕਰਾਂ ਬਾਰੇ ਦਿੱਤੇ ਇਹ ਨਿਰਦੇਸ਼
Pm modi high level meeting : ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਕੋਵਿਡ ਅਤੇ ਟੀਕਾਕਰਣ ਨਾਲ ਸਬੰਧਿਤ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਹੈ। ਅਧਿਕਾਰੀਆਂ ਨੇ ਪ੍ਰਧਾਨਮੰਤਰੀ ਨੂੰ ਦੇਸ਼ ਦੀ ਮੌਜੂਦਾ ਕੋਵਿਡ ਨਾਲ ਸਬੰਧਿਤ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ।

Pm modi high level meeting

ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਹੈ ਕਿ ਦੇਸ਼ ਵਿੱਚ ਟੈਸਟਿੰਗ ਤੇਜ਼ੀ ਨਾਲ ਵਧੀ ਹੈ, ਮਾਰਚ ਦੀ ਸ਼ੁਰੂਆਤ ਵਿੱਚ ਹਰ ਹਫ਼ਤੇ ਤਕਰੀਬਨ 50 ਲੱਖ ਟੈਸਟਾਂ ਹੁੰਦੇ ਸੀ ਜੋ ਹੁਣ ਤਕਰੀਬਨ 1.3 ਕਰੋੜ ਟੈਸਟ ਪ੍ਰਤੀ ਹਫ਼ਤੇ ਹੋ ਗਏ ਹਨ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਹੌਲੀ ਹੌਲੀ ਘੱਟ ਰਹੀ ਟੈਸਟ ਸਕਾਰਾਤਮਕ ਦਰ ਅਤੇ ਵਧਦੀ ਰਿਕਵਰੀ ਰੇਟ ਬਾਰੇ ਵੀ ਜਾਣਕਾਰੀ ਦਿੱਤੀ ਹੈ। ਵਿਚਾਰ-ਵਟਾਂਦਰੇ ਵਿੱਚ ਕਿਹਾ ਗਿਆ ਸੀ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ, ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਜਿਹੜੇ ਕੇਸ ਪ੍ਰਤੀ ਦਿਨ 4 ਲੱਖ ਤੋਂ ਵੱਧ ਆ ਰਹੇ ਸਨ, ਹੁਣ ਉਨ੍ਹਾਂ ਵਿੱਚ ਕਮੀ ਆਈ ਹੈ।

Pm modi high level meeting

ਇਸ ਤੋਂ ਇਲਾਵਾ ਬੈਠਕ ਦੌਰਾਨ ਅਧਿਕਾਰੀਆਂ ਦੀ ਤਰਫੋਂ ਰਾਜ ਅਤੇ ਜ਼ਿਲ੍ਹਾ ਪੱਧਰੀ ਸਥਿਤੀ, ਟੈਸਟਿੰਗ, ਆਕਸੀਜਨ ਦੀ ਉਪਲਬਧਤਾ, ਸਿਹਤ ਦੇ ਬੁਨਿਆਦੀ ਢਾਂਚੇ, ਟੀਕਾਕਰਣ ਰੋਡਮੈਪ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਰਦੇਸ਼ ਦਿੱਤਾ ਹੈ ਕਿ ਕੋਵਿਡ -19 ਦੀ ਜਾਂਚ ਨੂੰ ਉੱਚ ਲਾਗ ਵਾਲੇ ਖੇਤਰ ਵਿੱਚ ਵਧਾਉਣ ਦੀ ਜ਼ਰੂਰਤ ਹੈ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਨਿਰਦੇਸ਼ ਦਿੱਤਾ ਕਿ ਪੇਂਡੂ ਖੇਤਰਾਂ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਵੰਡ ਯੋਜਨਾ ਤਿਆਰ ਕੀਤੀ ਜਾਵੇ। ਇਸ ਵਿੱਚ ਆਕਸੀਜਨ ਕੰਸਨਟ੍ਰੈਟਰ ਦਾ ਪ੍ਰਬੰਧ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ, ਟੀਕੇ ਦੀ ਉਪਲਬਧਤਾ ਲਈ ਭਵਿੱਖ ਦੇ ਰੋਡ-ਮੈਪ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਟੀਮਾਂ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਸੂਬਿਆਂ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਵੱਡੀ ਖਬਰ : ਸ੍ਰੀਨਗਰ ਦੇ ਸੀਆਰਪੀਐਫ ਕੈਂਪ ‘ਤੇ ਪੈਟਰੋਲ ਬੰਬ ਨਾਲ ਹਮਲਾ

ਮੀਟਿੰਗ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪਿੰਡਾਂ ਵਿੱਚ ਘਰ-ਘਰ ਜਾਕੇ ਸਰਵੇਖਣ ਅਤੇ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਾਰੇ ਲੋੜੀਂਦੇ ਉਪਕਰਣਾਂ ਨਾਲ ਮਜ਼ਬੂਤ ਬਣਾਉਣ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਆਕਸੀਜਨ ਸਪਲਾਈ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਦਾ ਮੋਦੀ ਸਰਕਾਰ ਦੇ ਵਾਅਦੇ ‘ਤੇ ਤੰਜ, ਕਿਹਾ – ‘ਸੱਚਾਈ ਸਿਰਫ Maximum Ego ਤੇ’

ਪੀਐਮ ਮੋਦੀ ਨੇ ਕੁੱਝ ਰਾਜਾਂ ਵਿੱਚ ਵੈਂਟੀਲੇਟਰ ਦੀ ਵਰਤੋਂ ਨਾ ਕਰਨ ਦੀਆ ਖਬਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਪੀਐਮ ਮੋਦੀ ਨੇ ਨਿਰਦੇਸ਼ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਵੈਂਟੀਲੇਟਰਾਂ ਦੀ ਸਥਾਪਨਾ ਅਤੇ ਸੰਚਾਲਨ ਦਾ ਤੁਰੰਤ ਆਡਿਟ ਕੀਤਾ ਜਾਵੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਜੇ ਜਰੂਰੀ ਹੋਇਆ ਤਾਂ ਸਿਹਤ ਕਰਮਚਾਰੀਆਂ ਨੂੰ ਵੈਂਟੀਲੇਟਰਾਂ ਦੇ ਸੰਚਾਲਨ ਸੰਬੰਧੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਦੇਖੋ : ਕੌਮੀ ਪੱਧਰ ਤੱਕ ਨਾਮਣਾ ਖੱਟਣ ਵਾਲਾ Bathinda ਦਾ ਸਟੰਟਮੈਨ ਇਹ ਸਾਬਕਾ ਫੌਜੀ ਹੁਣ ਦੇਸ਼ ਲਈ ਜਵਾਨ ਤਿਆਰ ਕਰਦੈ

The post PM ਮੋਦੀ ਨੇ ਕੋਰੋਨਾ ਦੀ ਸਥਿਤੀ ‘ਤੇ ਕੀਤੀ ਉੱਚ ਪੱਧਰੀ ਬੈਠਕ, ਆਕਸੀਜਨ ਦੀ ਸਪਲਾਈ, ਪੇਂਡੂ ਖੇਤਰਾਂ ਅਤੇ ਆਂਗਣਵਾੜੀ ਵਰਕਰਾਂ ਬਾਰੇ ਦਿੱਤੇ ਇਹ ਨਿਰਦੇਸ਼ appeared first on Daily Post Punjabi.

ਕਿਸਾਨ ਅੰਦੋਲਨ ਦੇ ਵਿਚਕਾਰ PM ਮੋਦੀ ਨੇ ਸੰਸਦ ‘ਚ ਹੀ ਸੱਦੀ ਉੱਚ ਪੱਧਰੀ ਮੀਟਿੰਗ, ਅਮਿਤ ਸ਼ਾਹ ‘ਤੇ ਤੋਮਰ ਮੌਜੂਦ
Pm modi high level meeting : ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 70ਵਾਂ ਦਿਨ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਅੱਜ ਵੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸੰਸਦ ਵਿੱਚ ਉੱਚ ਪੱਧਰੀ ਬੈਠਕ ਕੀਤੀ ਹੈ। ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੀ ਮੌਜੂਦ ਸਨ। ਮਹੱਤਵਪੂਰਣ ਗੱਲ ਇਹ ਹੈ ਕਿ ਹਾਲ ਹੀ ਵਿੱਚ ਪੀਐਮ ਮੋਦੀ ਨੇ ਕਿਹਾ ਸੀ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਇੱਕ ਕਾਲ ਦੀ ਦੂਰੀ ਹੈ। ਅਜਿਹੀ ਸਥਿਤੀ ਵਿੱਚ, ਅੱਜ ਹੋ ਰਹੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਗੱਲਬਾਤ ਦੁਬਾਰਾ ਸ਼ੁਰੂ ਹੋ ਸਕਦੀ ਹੈ।

Pm modi high level meeting

ਇਸ ਦੇ ਨਾਲ ਹੀ ਬੀਜੇਪੀ ਦੀ ਇੱਕ ਮਹੱਤਵਪੂਰਨ ਬੈਠਕ 14 ਫਰਵਰੀ ਨੂੰ ਪਾਰਟੀ ਦੇ ਦਫਤਰ ਦਿੱਲੀ ਵਿਖੇ ਹੋਵੇਗੀ। ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਮੇਤ ਪਾਰਟੀ ਦੇ ਹੋਰ ਵੱਡੇ ਆਗੂ ਵੀ ਸ਼ਿਰਕਤ ਕਰਨਗੇ। ਫਿਲਹਾਲ ਬੈਠਕ ਦਾ ਏਜੰਡਾ ਸਪੱਸ਼ਟ ਨਹੀਂ ਹੈ, ਪਰ ਇਹ ਮੁਲਾਕਾਤ ਅਜਿਹੇ ਸਮੇਂ ਸੱਦੀ ਗਈ ਹੈ ਜਦੋਂ ਕਿਸਾਨ ਅੰਦੋਲਨ ਇੱਕ ਵੱਡੀ ਚੁਣੌਤੀ ਵਜੋਂ ਪਾਰਟੀ ਸਾਹਮਣੇ ਹੈ। ਜ਼ਿਕਰਯੋਗ ਹੈ ਕਿ ਕਿਸਾਨ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਦੂਜੇ ਪਾਸੇ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਸਥਿਤੀ ਵਿੱਚ, ਸਰਕਾਰ ਵੀ ਵਧੇਰੇ ਸਰਗਰਮ ਹੋ ਗਈ ਹੈ।

ਇਹ ਵੀ ਦੇਖੋ : Sippy Gill, R Nait ਤੇ Kanwar Grewal ਨੇ ਕਿਸਾਨੀ ਸਟੇਜ ਤੋਂ ਬਨ੍ਹਿਆ ਰੰਗ, ਕਿਸਾਨੀ ਅੰਦੋਲਨ ਚ ਫੂਕ ਦਿੱਤੀ ਜਾਨ

The post ਕਿਸਾਨ ਅੰਦੋਲਨ ਦੇ ਵਿਚਕਾਰ PM ਮੋਦੀ ਨੇ ਸੰਸਦ ‘ਚ ਹੀ ਸੱਦੀ ਉੱਚ ਪੱਧਰੀ ਮੀਟਿੰਗ, ਅਮਿਤ ਸ਼ਾਹ ‘ਤੇ ਤੋਮਰ ਮੌਜੂਦ appeared first on Daily Post Punjabi.