PM Modi likely to hold Archives - Daily Post Punjabi

PM ਮੋਦੀ ਫਿਰ ਕਰ ਸਕਦੇ ਹਨ ਕੋਰੋਨਾ ਨੂੰ ਲੈ ਕੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ
PM Modi likely to hold: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ । ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਹਰ ਦਿਨ ਨਵੇਂ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ । ਹਾਲਾਂਕਿ, ਇਲਾਜ ਤੋਂ ਠੀਕ ਹੋ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਭਾਰੀ ਉਛਾਲ ਆਇਆ ਹੈ ਜੋ ਕਿ ਭਾਰਤ ਲਈ ਇੱਕ ਰਾਹਤ ਦੀ ਖ਼ਬਰ ਹੈ । ਇਸ ਸਭ ਦੇ ਵਿਚਕਾਰ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੀਐਮ ਮੋਦੀ ਇੱਕ ਵਾਰ ਫਿਰ ਦੇਸ਼ ਦੇ ਸੱਤ ਮੁੱਖ ਮੰਤਰੀਆਂ ਨਾਲ ਕੋਰੋਨਾ ਸੰਕਰਮਣ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਕਰਨ ਜਾ ਰਹੇ ਹਨ।

PM Modi likely to hold

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕੋਰੋਨਾ ਵਾਇਰਸ ਦੇ ਸੰਕ੍ਰਮਣ ਦੀ ਸਥਿਤੀ ਦੀ ਸਮੀਖਿਆ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ । ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਅਤੇ ਦੇਸ਼ ਦੇ 7 ਰਾਜਾਂ ਵਿਚਕਾਰ ਹੋਣ ਵਾਲੀ ਇਹ ਬੈਠਕ 23 ਸਤੰਬਰ ਨੂੰ ਹੋਣ ਦੀ ਸੰਭਾਵਨਾ ਹੈ ।

PM Modi likely to hold

ਪੀਐੱਮ ਮੋਦੀ ਨਾਲ ਹੋਣ ਵਾਲੀ ਇਸ ਮਹੱਤਵਪੂਰਨ ਬੈਠਕ ਵਿੱਚ ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਕੁਝ ਹੋਰ ਮੁੱਖ ਮੰਤਰੀਆਂ ਦੇ ਬੈਠਕ ਵਿੱਚ ਸ਼ਾਮਿਲ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ । ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਦੇਸ਼ ਭਰ ਵਿੱਚ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਬਾਕਾਇਦਾ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਦਾ ਧਿਆਨ ਉਨ੍ਹਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਤੇ ਵੀ ਹੈ ਜਿੱਥੇ ਸਥਿਤੀ ਵਧੇਰੇ ਗੰਭੀਰ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ ਆਖਰੀ ਕੋਵਿਡ-19 ਸਮੀਖਿਆ ਮੀਟਿੰਗ 11 ਅਗਸਤ ਨੂੰ ਮੁੱਖ ਮੰਤਰੀਆਂ ਅਤੇ 10 ਸਭ ਤੋਂ ਪ੍ਰਭਾਵਿਤ ਰਾਜਾਂ ਦੇ ਨੁਮਾਇੰਦਿਆਂ ਨਾਲ ਹੋਈ ਸੀ। ਧਾਨ ਮੰਤਰੀ ਮੋਦੀ ਦੀ ਸਮੀਖਿਆ ਬੈਠਕ ਵਿੱਚ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੀ ਸਥਿਤੀ ਬਾਰੇ ਪ੍ਰਵਿਚਾਰ-ਵਟਾਂਦਰਾ ਕੀਤਾ ਗਿਆ ਸੀ।

The post PM ਮੋਦੀ ਫਿਰ ਕਰ ਸਕਦੇ ਹਨ ਕੋਰੋਨਾ ਨੂੰ ਲੈ ਕੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ appeared first on Daily Post Punjabi.