PM Modi Mann Ki Baat 99th episode Archives - Daily Post Punjabi

PM ਮੋਦੀ ਨੇ ‘ਮਨ ਕੀ ਬਾਤ’ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਜਤਾਈ ਚਿੰਤਾ, ਲੋਕਾਂ ਨੂੰ ਕੀਤੀ ਇਹ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦੇ 99ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਪੀਐੱਮ ਮੋਦੀ ਨੇ ਇਸ ਦੌਰਾਨ ਲੋਕਾਂ ਨੂੰ ਅੰਗਦਾਨ ਤੇ ਸਵੱਛ ਊਰਜਾ ਦਾ ਮਹੱਤਵ ਸਮਝਾਉਣ ਦੇ ਨਾਲ ਹੀ ਕੋਰੋਨਾ ਵਾਇਰਸ ਨੂੰ ਲੈ ਕੇ ਵੀ ਚੌਕਸ ਰਹਿਣ ਲਈ ਕਿਹਾ । ਉਨ੍ਹਾਂ ਨੇ ਕਿਹਾ ਕਿ ਭਾਰਤ ‘ਚ 5 ਹਫਤਿਆਂ ਤੋਂ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਬਹੁਤ ਸਾਰੇ ਤਿਉਹਾਰ ਵੀ ਆਉਣ ਵਾਲੇ ਹਨ। ਇਨ੍ਹਾਂ ਹਾਲਾਤਾਂ ਵਿਚ ਮੁੜ ਤੋਂ ਚੌਕਸ ਰਹਿਣ ਦੀ ਲੋੜ ਹੈ।

PM Modi Mann Ki Baat 99th episode

ਆਉਣ ਵਾਲੇ ਵੱਖ-ਵੱਖ ਤਿਉਹਾਰਾਂ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਾਰੇ ਧਰਮਾਂ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਅਜਿਹੇ ਸਮੇਂ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਧਣ ‘ਤੇ ਚਿੰਤਾ ਜ਼ਾਹਰ ਕੀਤੀ । ਪੀਐਮ ਨੇ ਲੋਕਾਂ ਨੂੰ ਕੋਰੋਨਾ ਵਿੱਚ ਸਾਵਧਾਨੀ ਵਰਤਣ ਲਈ ਕਿਹਾ।

ਇਹ ਵੀ ਪੜ੍ਹੋ: ਖ਼ਰਾਬ ਫ਼ਸਲਾਂ ਦਾ ਅੱਜ ਜਾਇਜ਼ਾ ਲੈਣਗੇ CM ਮਾਨ, ਬੋਲੇ- ‘ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ’

ਪੀਐੱਮ ਮੋਦੀ ਨੇ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨਾ ਵੀ ਸ਼ੁਰੂ ਹੋ ਗਿਆ ਹੈ। ਸ੍ਰੀ ਰਾਮ ਨੌਮੀ ਦਾ ਮਹਾਨ ਤਿਉਹਾਰ ਵੀ ਅਗਲੇ ਦਿਨਾਂ ਵਿੱਚ ਆਉਣ ਵਾਲਾ ਹੈ। ਇਸ ਤੋਂ ਬਾਅਦ ਮਹਾਵੀਰ ਜਯੰਤੀ, ਗੁੱਡ ਫਰਾਈਡੇ ਅਤੇ ਈਸਟਰ ਵੀ ਆਉਣਗੇ । ਸਾਨੂੰ ਆਪਣੇ ਫਰਜ਼ਾਂ ਨੂੰ ਸਭ ਤੋਂ ਅੱਗੇ ਰੱਖਣਾ ਹੋਵੇਗਾ। ਇਸ ਸਮੇਂ ਕੁਝ ਥਾਵਾਂ ‘ਤੇ ਕੋਰੋਨਾ ਵੀ ਵੱਧ ਰਿਹਾ ਹੈ। ਇਸ ਲਈ ਤੁਹਾਨੂੰ ਸਾਰਿਆਂ ਨੂੰ ਸਾਵਧਾਨੀ ਵਰਤਣੀ ਪਵੇਗੀ, ਸਫ਼ਾਈ ਦਾ ਵੀ ਧਿਆਨ ਰੱਖੋ।

PM Modi Mann Ki Baat 99th episode

ਦੱਸ ਦੇਈਏ ਕਿ ਦੇਸ਼ ਭਰ ਵਿੱਚ ਮਹੀਨੇ ਪਹਿਲਾਂ ਜਿੱਥੇ ਕੋਰੋਨਾ ਦੇ ਮਾਮਲੇ 100 ਤੱਕ ਹੀ ਰਹਿੰਦੇ ਸਨ, ਉੱਥੇ ਹੀ ਹੁਣ ਰੋਜ਼ਾਨਾ ਡੇਢ ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਐਤਵਾਰ ਨੂੰ ਜਾਰੀ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1,890 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਹ 149 ਦਿਨਾਂ ਵਿੱਚ ਸਭ ਤੋਂ ਵੱਧ ਹੈ। ਕੇਂਦਰੀ ਸਿਹਤ ਵਿਭਾਗ ਨੇ ਕਿਹਾ ਕਿ ਨਤੀਜੇ ਵਜੋਂ, ਐਕਟਿਵ ਮਾਮਲਿਆਂ ਦੀ ਗਿਣਤੀ 9,433 ਤੱਕ ਪਹੁੰਚ ਗਈ ਹੈ। ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਕੋਰੋਨਾ ਰਿਕਵਰੀ ਰੇਟ 98.79 ਫੀਸਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post PM ਮੋਦੀ ਨੇ ‘ਮਨ ਕੀ ਬਾਤ’ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਜਤਾਈ ਚਿੰਤਾ, ਲੋਕਾਂ ਨੂੰ ਕੀਤੀ ਇਹ ਅਪੀਲ appeared first on Daily Post Punjabi.