pm modi may declare Archives - Daily Post Punjabi

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕਰ ਸਕਦੇ ਨੇ PM ਮੋਦੀ !
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ‘ਚ ਇੱਕ ਵੱਡੀ ਰੈਲੀ ਦੇ ਨਾਲ ਪੰਜਾਬ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਦੇ ਸਪੱਸ਼ਟ ਸੰਕੇਤ ਇਹ ਹਨ ਕਿ ਭਾਜਪਾ ਹੁਣ ਸੂਬੇ ਵਿੱਚ ‘ਫਰੰਟ ਫੁੱਟ’ ‘ਤੇ ਖੇਡਣ ਲਈ ਤਿਆਰ ਹੈ।

pm modi may declare

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੀਐਮ ਮੋਦੀ ਯੂਪੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਵੱਡੇ ਐਲਾਨ ਕਰ ਸਕਦੇ ਹਨ। ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਵੀ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਇੱਕ ਵੱਡਾ ਦਾਅਵਾ ਇਹ ਵੀ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵੀ ਪੰਜਾਬ ਨੂੰ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ BJP ਸੱਤਾ ਤੋਂ ਬਾਹਰ, ਰਾਘਵ ਚੱਢਾ ਬੋਲੇ- ‘ਇਹ ਤਾਂ ਟ੍ਰੇਲਰ ਹੈ, ਪੰਜਾਬ ਚ ਫਿਲਮ ਅਜੇ ਬਾਕੀ’

ਉੱਥੇ ਹੀ ਜਿਵੇਂ ਆਬਾਦੀ ਦੇ ਲਿਹਾਜ਼ ਨਾਲ, ਪ੍ਰਧਾਨ ਮੰਤਰੀ ਨੇ ਦੇਸ਼ ਦੇ ਸਭ ਤੋਂ ਵੱਡੇ ਰਾਜ, ਉੱਤਰ ਪ੍ਰਦੇਸ਼ ਵਿੱਚ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਸੂਤਰ ਦੱਸਦੇ ਹਨ ਕਿ ਪੰਜਾਬ ਲਈ ਵੀ ਕਈ ਸਕੀਮਾਂ ਦੇ ਵੇਰਵੇ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਆਧਾਰ ‘ਤੇ ਪਾਰਟੀ ਵੋਟਰਾਂ ਨੂੰ ਸਿੱਧੇ ਤੌਰ ‘ਤੇ ਅਪੀਲ ਕਰੇਗੀ।

ਉੱਥੇ ਹੀ ਇੱਕ ਇੰਟਰਵਿਊ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਹਾਲੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਕੋਈ ਪ੍ਰੋਗਰਾਮ ਫਾਈਨਲ ਨਹੀਂ ਹੋਇਆ ਹੈ। ਕੁੱਝ ਦਿਨਾਂ ਤੱਕ ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਜਾਣਕਾਰੀ ਸਾਹਮਣੇ ਆ ਸਕਦੀ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਆਖਰੀ ਦੌਰਾ ਨਵੰਬਰ 2019 ‘ਚ ਕੀਤਾ ਸੀ ਜਦੋਂ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ|

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕਰ ਸਕਦੇ ਨੇ PM ਮੋਦੀ ! appeared first on Daily Post Punjabi.