PM Modi Meets Beas Dera Chief Archives - Daily Post Punjabi

ਪੰਜਾਬ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਦੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਪੰਜਾਬ ਚੋਣਾਂ ਵਿੱਚ ਪਹਿਲੀ ਫਿਜ਼ੀਕਲ ਰੈਲੀ ਤੋਂ ਇੱਕ ਦਿਨ ਪਹਿਲਾਂ ਹੋਈ ਹੈ । ਇਸ ਮੁਲਾਕਾਤ ਤੋਂ ਡੂੰਘੇ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

PM Modi Meets Beas Dera Chief

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਆਪਣੀ ਇੱਕ ਤਸਵੀਰ ਟਵੀਟ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਅੱਜ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। RSSB ਦਾ ਸਮਾਜ ਸੇਵਾ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਟਵੀਟ ਨਾਲ ਪੂਰੇ ਪੰਜਾਬ ਵਿੱਚ ਹਲਚਲ ਪੈਦਾ ਹੋ ਗਈ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਆਪਣੀ ਪਹਿਲੀ ਫਿਜ਼ੀਕਲ ਚੋਣ ਰੈਲੀ ਕਰਨ ਲਈ ਜਲੰਧਰ ਆ ਰਹੇ ਹਨ।

ਇਹ ਵੀ ਪੜ੍ਹੋ: ‘ਸਿੱਖਾਂ ਦੀ ਪੱਗ ਨਾਲ ਹਿਜਾਬ ਦੀ ਤੁਲਨਾ ਨਹੀਂ ਹੋ ਸਕਦੀ, ਇਸਲਾਮ ’ਚ ਹਿਜਾਬ ਲਾਜ਼ਮੀ ਨਹੀਂ’– ਕੇਰਲ ਰਾਜਪਾਲ

ਦੱਸ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇਹ ਮੁਲਾਕਾਤ ਇਸ ਲਈ ਵੀ ਅਹਿਮ ਹੈ ਕਿਉਂਕਿ ਪੰਜਾਬ ਵਿੱਚ ਡੇਰੇ ਦੀ ਜ਼ਬਰਦਸਤ ਪਕੜ ਹੈ। ਇਸ ਦੇ ਪੈਰੋਕਾਰ ਪੜ੍ਹੇ ਲਿਖੇ ਹਨ ਅਤੇ ਕੁਲੀਨ ਵਰਗ ਨਾਲ ਸਬੰਧਤ ਹਨ । ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਮਹੱਤਵਪੂਰਨ ਮੌਜੂਦਗੀ ਹੈ। ਇਸ ਤੋਂ ਇਲਾਵਾ ਉਹ ਬਹੁਤ ਅਨੁਸ਼ਾਸਿਤ ਹਨ। ਬਾਬਾ ਗੁਰਿੰਦਰ ਢਿੱਲੋਂ ਅਤੇ ਪੀਐਮ ਮੋਦੀ ਦੀ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਮੰਨਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਵਿੱਚ ਭਾਜਪਾ ਪ੍ਰਤੀ ਨਰਮ ਰੁਖ਼ ਹੈ । ਇਹ ਸੁਨੇਹਾ ਪੰਜਾਬ ਦੇ ਡੇਰਿਆਂ ਦੇ ਪੈਰੋਕਾਰਾਂ ਤੱਕ ਵੀ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 117 ਸੀਟਾਂ ‘ਤੇ ਡੇਰੇ ਦਾ ਪ੍ਰਭਾਵ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ appeared first on Daily Post Punjabi.