PM Modi on corona vaccine Archives - Daily Post Punjabi

PM ਮੋਦੀ ਨੇ ਕਿਹਾ- ਵਿਸ਼ਵ ਸਿਰਫ ਭਾਰਤ ਦੀ ਵੈਕਸੀਨ ਦੀ ਉਡੀਕ ਨਹੀਂ ਕਰ ਰਿਹਾ ਸਗੋਂ ਟੀਕਾਕਰਨ ਪ੍ਰੋਗਰਾਮ ਵੀ ਦੇਖ ਰਿਹਾ
Pm modi on corona vaccine : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਵਾਸੀ ਭਾਰਤੀ ਦਿਵਸ ਕਾਨਫਰੰਸ ਦੀ ਸ਼ੁਰੂਆਤ ਕੀਤੀ ਹੈ। ਕੋਰੋਨਾ ਯੁੱਗ ਦਾ ਜ਼ਿਕਰ ਕਰਦੇ ਹੋਏ ਕਿਹਾ- ਭਾਰਤੀਆਂ ਵਲੋਂ ਕੋਰਨਾ ਵਰਗੇ ਮੁਸ਼ਕਿਲ ਸਮਿਆਂ ਵਿੱਚ ਦਿਖਾਈ ਗਈ ਸੇਵਾ ’ਤੇ ਮਾਣ ਹੈ। ਅੱਜ ਟੈਕਸਟਾਈਲ ਤੋਂ ਲੈ ਕੇ ਥੈਰੇਪੀ ਤੱਕ ਵਿਸ਼ਵ ਵਿੱਚ ਭਾਰਤ ਦੇ ਯਤਨਾਂ ਦੀ ਗੂੰਜ ਹੈ। ‘ਜਾਣੋ ਭਾਰਤ ਮੁਕਾਬਲੇ’ ਵਿੱਚ ਦੁਨੀਆ ਭਰ ਦੇ ਦੋਸਤਾਂ ਨੇ ਹਿੱਸਾ ਲਿਆ ਹੈ। ਇਹ ਸੰਕੇਤ ਦਿੰਦਾ ਹੈ ਕਿ ਭਾਰਤ ਨਾਲ ਸਾਂਝ ਵੱਧ ਰਹੀ ਹੈ। ਮੈਂ ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਅਗਲੀ ਵਾਰ ਹੋਰ ਲੋਕਾਂ ਨੂੰ ਸ਼ਾਮਿਲ ਕਰਨ ਦੀ ਅਪੀਲ ਕਰਦਾ ਹਾਂ। ਜਿਹੜੇ ਭਾਰਤ ਵਿੱਚ ਕਦੇ ਪੜ੍ਹਦੇ ਹਨ ਉਨ੍ਹਾਂ ਨੂੰ ਵੀ ਇਸ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਤਕਨਾਲੋਜੀ ਡ੍ਰਾਇਵਿਨ ਭਾਰਤ ਨੂੰ ਜਾਣਨ ਲਈ ਬਹੁਤ ਮਹੱਤਵਪੂਰਨ ਹੈ। ਵਿਦੇਸ਼ਾਂ ਵਿੱਚ ਵਸਦੇ ਭਾਰਤ ਦੇ ਲੋਕਾਂ ਨੇ ਜਿਸ ਢੰਗ ਨਾਲ ਆਪਣਾ ਫਰਜ਼ ਨਿਭਾਇਆ, ਉਹ ਪ੍ਰਸੰਸਾ ਦੇ ਪਾਤਰ ਹਨ। ਸੂਰੀਨਾਮ ਦੇ ਰਾਸ਼ਟਰਪਤੀ ਸੰਤੋਖੀ ਜੀ ਇਸ ਸੇਵਾ ਦੀ ਇੱਕ ਉਦਾਹਰਣ ਹਨ।

Pm modi on corona vaccine

ਕੋਰੋਨਾ ਦੇ ਯੁੱਗ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਭਾਰਤ ਅੱਜ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਟੈਕਨਾਲੋਜੀ ਦੀ ਵਰਤੋਂ ਕਰ ਰਿਹਾ ਹੈ। ਪੈਸਾ ਹੁਣ ਸਿੱਧਾ ਲਾਭਪਾਤਰੀਆਂ ਦੇ ਖਾਤੇ ਵਿੱਚ ਪਹੁੰਚ ਰਿਹਾ ਹੈ। ਤਕਨਾਲੋਜੀ ਦੇ ਨਾਲ ਗਰੀਬ ਦੇ ਸ਼ਕਤੀਕਰਨ ਦੀ ਵਿਸ਼ਵ ਭਰ ਵਿੱਚ ਚਰਚਾ ਕੀਤੀ ਜਾਂਦੀ ਹੈ। ਪਹਿਲਾਂ ਇਹ ਖਦਸ਼ਾ ਜਤਾਇਆ ਗਿਆ ਸੀ ਕਿ ਵੱਖ ਹੋਣ ਕਾਰਨ ਭਾਰਤ ਸੁਤੰਤਰ ਨਹੀਂ ਹੋ ਸਕਦਾ, ਪਰ ਇਹ ਗਲਤ ਸਾਬਿਤ ਹੋਇਆ। ਆਜ਼ਾਦੀ ਤੋਂ ਬਾਅਦ ਕਿਹਾ ਗਿਆ ਕਿ ਇਥੇ ਲੋਕਤੰਤਰ ਨਹੀਂ ਹੋ ਸਕਦਾ। ਇਹ ਵੀ ਗਲਤ ਸਾਬਿਤ ਹੋਇਆ। ਦਹਾਕਿਆਂ ਤੋਂ ਇਹ ਬਿਰਤਾਂਤ ਰਿਹਾ ਹੈ ਕਿ ਭਾਰਤ ਅਨਪੜ੍ਹ ਹੈ। ਅੱਜ ਅਸੀਂ ਪੁਲਾੜ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਪ੍ਰਾਪਤ ਕੀਤੀਆਂ ਹਨ। ਮਹਾਂਮਾਰੀ ਦੌਰਾਨ ਭਾਰਤ ਨੇ ਆਪਣੀਆਂ ਸਮਰੱਥਾਵਾਂ ਦਾ ਪ੍ਰਦਰਸ਼ਨ ਕੀਤਾ ਹੈ। ਦੇਸ਼ ਜਿਸ ਤਰੀਕੇ ਨਾਲ ਦੁਨੀਆ ਵਿੱਚ ਖੜ੍ਹਾ ਹੋਇਆ, ਇਸ ਦੀ ਮਿਸਾਲ ਨਹੀਂ ਹੈ। ਪੀਪੀਈ ਕਿੱਟਾਂ, ਟੈਸਟਿੰਗ ਕਿੱਟਾਂ ਭਾਰਤ ਬਾਹਰ ਤੋਂ ਮੰਗਵਾਉਂਦਾ ਸੀ, ਅੱਜ ਅਸੀਂ ਇਸ ਨੂੰ ਨਿਰਯਾਤ ਕਰ ਰਹੇ ਹਾਂ। ਸਾਡੇ ਦੇਸ਼ ‘ਚ ਕੋਰੋਨਾ ਦੀ ਮੌਤ ਦੀ ਦਰ ਸਭ ਤੋਂ ਘੱਟ ਹੈ। ਅਸੀਂ ਦੋ-ਦੋ ਟੀਕੇ ਲੈ ਕੇ ਆ ਰਹੇ ਹਾਂ। ਵਿਸ਼ਵ ਅੱਜ ਭਾਰਤ ਦੇ ਟੀਕੇ ਦਾ ਇੰਤਜ਼ਾਰ ਹੀ ਨਹੀਂ ਕਰ ਰਿਹਾ, ਉਹ ਸਾਡੇ ਟੀਕਾਕਰਨ ਪ੍ਰੋਗਰਾਮ ਨੂੰ ਵੀ ਦੇਖ ਰਹੇ ਹਨ।”

ਇਹ ਵੀ ਦੇਖੋ : ਕਿਸਾਨਾਂ ਦੀ ਮੀਟਿੰਗ ਦੀਆਂ ਸਭ ਤੋਂ ਪਹਿਲੀਆਂ ਤਸਵੀਰਾਂ, ਜਾਣੋ ਮੋਦੀ ਦੇ ਮੰਤਰੀਆਂ ਲਈ ਕੀ ਕਹੀ ਵੱਡੀ ਗੱਲ

The post PM ਮੋਦੀ ਨੇ ਕਿਹਾ- ਵਿਸ਼ਵ ਸਿਰਫ ਭਾਰਤ ਦੀ ਵੈਕਸੀਨ ਦੀ ਉਡੀਕ ਨਹੀਂ ਕਰ ਰਿਹਾ ਸਗੋਂ ਟੀਕਾਕਰਨ ਪ੍ਰੋਗਰਾਮ ਵੀ ਦੇਖ ਰਿਹਾ appeared first on Daily Post Punjabi.

ਕੋਰੋਨਾ ਵੈਕਸੀਨ ਬਾਰੇ PM ਮੋਦੀ ਨੇ ਕਿਹਾ- ਦੇਸ਼ ‘ਚ ਤਿੰਨ ਵੈਕਸੀਨ ‘ਤੇ ਟ੍ਰਾਇਲ ਜਾਰੀ, ਵੱਡੇ ਪੱਧਰ ‘ਤੇ ਹੋਵੇਗਾ ਉਤਪਾਦਨ
PM Modi on corona vaccine: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਦੇ ਮੌਕੇ ਸ਼ਨੀਵਾਰ ਨੂੰ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫਿਲਹਾਲ, ਦੇਸ਼ ਵਿੱਚ ਤਿੰਨ ਵੈਕਸੀਨ ‘ਤੇ ਟ੍ਰਾਇਲ ਚੱਲ ਰਿਹਾ ਹੈ। ਜਿਵੇਂ ਹੀ ਇਸ ਨੂੰ ਵਿਗਿਆਨੀਆਂ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ ਤਾਂ ਇਸ ਨੂੰ ਲੋਕਾਂ ਤੱਕ ਵੱਡੇ ਪੱਧਰ ‘ਤੇ ਪਹੁੰਚਾਇਆ ਜਾਵੇਗਾ। ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਵੀ ਕੋਰੋਨਾ ਦੀ ਗੱਲ ਹੁੰਦੀ ਹੈ ਤਾਂ ਹਰ ਕਿਸੇ ਦੇ ਮਨ ਵਿੱਚ ਇਹ ਸੁਆਲ ਹੁੰਦਾ ਹੈ ਕਿ ਇਹ ਵੈਕਸੀਨ ਕਦੋਂ ਤਿਆਰ ਹੋਵੇਗੀ। ਸਾਡੇ ਦੇਸ਼ ਦੇ ਵਿਗਿਆਨੀਆਂ ਦੀ ਪ੍ਰਤਿਭਾ ਰਿਸ਼ੀ-ਮੁਨੀ ਵਰਗੀ ਹੈ, ਜੋ ਪ੍ਰਯੋਗਸ਼ਾਲਾ ਵਿੱਚ ਸਖਤ ਤਪੱਸਿਆ ਕਰ ਰਹੇ ਹਨ । ਪੀਐਮ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਇੱਕ ਜਾਂ ਦੋ ਨਹੀਂ ਬਲਕਿ ਤਿੰਨ ਵੈਕਸੀਨ ਵੱਖ-ਵੱਖ ਪੜਾਵਾਂ ਵਿੱਚ ਹਨ।

आज भारत में कोराना की एक नहीं, दो नहीं, तीन-तीन वैक्सीन्स इस समय टेस्टिंग के चरण में हैं।

जैसे ही वैज्ञानिकों से हरी झंडी मिलेगी, देश की तैयारी उन वैक्सीन्स की बड़े पैमाने पर Production की भी तैयारी है: PM @narendramodi #AatmaNirbharBharat
— PMO India (@PMOIndia) August 15, 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਕਿ ਜਦੋਂ ਵਿਗਿਆਨੀਆਂ ਤੋਂ ਹਰੀ ਝੰਡੀ ਮਿਲ ਜਾਵੇਗੀ ਤਾਂ ਇਸਦਾ ਵੱਡੇ ਪੱਧਰ ‘ਤੇ ਉਤਪਾਦਨ ਹੋਵੇਗਾ। ਇਸ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਦੇਸ਼ ਦੇ ਲੋਕਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਇਹ ਵੈਕਸੀਨ ਕਿਵੇਂ ਪਹੁੰਚਾਉਣੀ ਹੈ। ਦੱਸ ਦੇਈਏ ਕਿ ਭਾਰਤ ਬਾਇਓਟੈਕ ਦੀ ਅਗਵਾਈ ਹੇਠ ਦੇਸ਼ ਦੇ ਕੁੱਲ 12 ਸੈਂਟਰਾਂ ‘ਤੇ ਕੋਰੋਨਾ ਵਾਇਰਸ ਵੈਕਸੀਨ ਦਾ ਟ੍ਰਾਇਲ ਰਿਹਾ ਹੈ। ਹੁਣ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹਿਲਾ ਟ੍ਰਾਇਲ ਪੂਰਾ ਹੋ ਚੁੱਕਾ ਹੈ ਅਤੇ ਦੂਜਾ ਪੜਾਅ ਸਤੰਬਰ ਦੀ ਸ਼ੁਰੂਆਤ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ।

PM Modi on corona vaccine

ਦਰਅਸਲ, ਦਿੱਲੀ-ਪਟਨਾ-ਚੇੱਨਈ ਸਣੇ ਕਈ ਸਥਾਨਾਂ ਵਿੱਚ ਸੈਂਕੜੇ ਉਮੀਦਵਾਰ ਸਾਹਮਣੇ ਆਏ ਹਨ, ਜਿਨ੍ਹਾਂ ‘ਤੇ ਵੈਕਸੀਨ ਦਾ ਟ੍ਰਾਇਲ ਕੀਤਾ ਗਿਆ ਹੈ। ਇਸਦੇ ਨਾਲ ਸੀਰਮ ਇੰਸਟੀਚਿਊਟ ਵੱਲੋਂ ਟ੍ਰਾਇਲ ਤੋਂ ਬਾਅਦ ਵੈਕਸੀਨ ਦੇ ਉਤਪਾਦਨ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਗੌਰਤਲਬ ਹੈ ਕਿ ਰੂਸ ਨੇ ਹਾਲ ਹੀ ਵਿੱਚ ਕੋਰੋਨਾ ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਹੈ, ਹਾਲਾਂਕਿ ਇਸਨੂੰ ਅਜੇ ਤੱਕ ਵਿਸ਼ਵ ਸਿਹਤ ਸੰਗਠਨ ਤੋਂ ਮਨਜ਼ੂਰੀ ਨਹੀਂ ਮਿਲੀ ਹੈ । ਅਜਿਹੀ ਸਥਿਤੀ ਵਿੱਚ ਵਿਸ਼ਵ ਰੂਸ ਦੀ ਵੈਕਸੀਨ ਨੂੰ ਲੈ ਕੇ ਦੁਚਿੱਤੀ ਵਿੱਚ ਹੈ।

The post ਕੋਰੋਨਾ ਵੈਕਸੀਨ ਬਾਰੇ PM ਮੋਦੀ ਨੇ ਕਿਹਾ- ਦੇਸ਼ ‘ਚ ਤਿੰਨ ਵੈਕਸੀਨ ‘ਤੇ ਟ੍ਰਾਇਲ ਜਾਰੀ, ਵੱਡੇ ਪੱਧਰ ‘ਤੇ ਹੋਵੇਗਾ ਉਤਪਾਦਨ appeared first on Daily Post Punjabi.