Pm modi on farmers Archives - Daily Post Punjabi

ਇੱਕ ਪਾਸੇ ਕਿਸਾਨਾਂ ਨੂੰ ਗੱਲਬਾਤ ਤੇ ਸੋਧਾਂ ਦੇ ਪ੍ਰਸਤਾਵ, ਦੂਜੇ ਪਾਸੇ PM ਮੋਦੀ ਫਿਰ ਗਿਣਾ ਰਹੇ ਨੇ ਨਵੇਂ ਕਾਨੂੰਨਾਂ ਦੇ ਫਾਇਦੇ !
Pm modi on farmers : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨਾਂ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।

Pm modi on farmers

ਇਸ ਮੌਕੇ ਕਿਸਾਨ ਸਨਮਾਨ ਨਿਧੀ ਦੀ ਨਵੀਂ ਕਿਸ਼ਤ ਵੀ ਜਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ 18 ਕਰੋੜ ਕਰੋੜ ਰੁਪਏ ਨੌਂ ਕਰੋੜ ਕਿਸਾਨਾਂ ਦੇ ਖਾਤੇ ਵਿੱਚ ਭੇਜੇ ਜਾ ਰਹੇ ਹਨ। ਅਟਲ ਜਯੰਤੀ ਦੇ ਮੌਕੇ ‘ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਜਪਾ ਦੀਆਂ 2500 ਕਿਸਾਨ ਚੋਪਲਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਦੇਸ਼ ਦੇ ਵੱਖ- ਵੱਖ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੇ ਰਾਜਾਂ ਦੇ ਚੁਣੇ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਕੁੱਝ ਲੋਕ ਇਹ ਭਰਮ ਫੈਲਾ ਰਹੇ ਹਨ ਕਿ ਕਿਸਾਨਾਂ ਦੀ ਜ਼ਮੀਨ ਠੇਕੇ ਦੀ ਖੇਤੀ (ਕੰਟ੍ਰੈਕਟ ਫਾਰਮਿੰਗ ) ਤੋਂ ਬਾਅਦ ਖੋਹ ਲਈ ਜਾਵੇਗੀ। ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਕਿਸਾਨ ਗਗਨ ਪਾਰਿੰਗ ਨਾਲ ਵੀ ਗੱਲਬਾਤ ਕੀਤੀ। ਗਗਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਸ ਨੇ ਆਪਣੇ ਪੈਸੇ ਦੀ ਵਰਤੋਂ ਜੈਵਿਕ ਖੇਤੀ ਵਿੱਚ ਕੀਤੀ ਅਤੇ ਮਜ਼ਦੂਰਾਂ ਨੂੰ ਪੈਸੇ ਦਿੱਤੇ। ਪ੍ਰਧਾਨ ਮੰਤਰੀ ਮੋਦੀ ਨੇ ਗਗਨ ਨੂੰ ਪੁੱਛਿਆ ਕਿ ਕੀ ਕੰਪਨੀ ਸਿਰਫ ਤੁਹਾਡਾ ਅਦਰਕ ਲੈਂਦੀ ਹੈ ਜਾਂ ਜ਼ਮੀਨ ਲੈਂਦੀ ਹੈ।

ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਅੰਦੋਲਨ ‘ਤੇ ਆਪਣਾ ਗੁੱਸਾ ਜ਼ਾਹਿਰ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਜਿਹੜੇ ਲੋਕ ਅੱਜ ਕਿਸਾਨ ਅੰਦੋਲਨ ਦੇ ਨਾਮ ‘ਤੇ ਬੈਠੇ ਹਨ, ਓਸੇ ਵਿਚਾਰਧਾਰਾ ਦੇ ਲੋਕ ਪਹਿਲਾਂ ਗੁਜਰਾਤ ਵਿੱਚ ਵਿਰੋਧ ਪ੍ਰਦਰਸ਼ਨ ਕਰਦੇ ਸਨ। ਪ੍ਰਧਾਨਮੰਤਰੀ ਨੇ ਕਿਹਾ ਕਿ ਕੁੱਝ ਲੋਕ ਚਰਚਾ ਵਿੱਚ ਆਉਣ ਲਈ ਇੱਕ ਸਮਾਗਮ ਆਯੋਜਿਤ ਕਰ ਰਹੇ ਹਨ, ਜਿਹੜੇ ਬੰਗਾਲ ਦੀ ਹਾਲਤ ‘ਤੇ ਚੁੱਪ ਹਨ, ਉਹ ਦਿੱਲੀ ਦੀ ਆਰਥਿਕਤਾ ਨੂੰ ਰੋਕਣ ਵਿੱਚ ਲੱਗੇ ਹੋਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁੱਝ ਲੋਕ ਕਿਸਾਨਾਂ ਨੂੰ ਬਦਨਾਮ ਕਰਕੇ ਆਪਣੀ ਰਾਜਨੀਤੀ ਨੂੰ ਚਮਕਾਂ ਰਹੇ ਹਨ। ਪਿਛਲੀਆਂ ਸਰਕਾਰਾਂ ਦੀ ਨੀਤੀ ਕਾਰਨ ਜਿਸ ਕਿਸਾਨ ਕੋਲ ਘੱਟ ਜ਼ਮੀਨ ਸੀ ਉਹ ਬਰਬਾਦ ਹੋ ਗਿਆ ਸੀ। ਪੀਐਮ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਧੁਨਿਕ ਖੇਤੀ ’ਤੇ ਜ਼ੋਰ ਦਿੱਤਾ ਹੈ।

ਇਹ ਵੀ ਦੇਖੋ : ਪੰਜਾਬੀ ਲੇਖਕ ਦੇ ਬੇਬਾਕ ਲਫ਼ਜ਼ਾਂ ਅਤੇ ਜਜ਼ਬਾਤੀ ਸਤਰਾਂ ਨੇ ਦੇਖੋ ਕਿੰਜ ਮੋਦੀ ਨੂੰ ਪਾਈਆਂ ਲਾਹਣਤਾਂ

The post ਇੱਕ ਪਾਸੇ ਕਿਸਾਨਾਂ ਨੂੰ ਗੱਲਬਾਤ ਤੇ ਸੋਧਾਂ ਦੇ ਪ੍ਰਸਤਾਵ, ਦੂਜੇ ਪਾਸੇ PM ਮੋਦੀ ਫਿਰ ਗਿਣਾ ਰਹੇ ਨੇ ਨਵੇਂ ਕਾਨੂੰਨਾਂ ਦੇ ਫਾਇਦੇ ! appeared first on Daily Post Punjabi.