PM Modi on stalling Parliament Archives - Daily Post Punjabi

ਸੰਸਦ ‘ਚ ਹੰਗਾਮੇ ਨੂੰ ਲੈ ਕੇ ਵਿਰੋਧੀਆਂ ’ਤੇ ਵਰ੍ਹੇ PM ਮੋਦੀ, ਕਿਹਾ- ‘ਇਨ੍ਹਾਂ ਦੀ ਮਾਨਸਿਕਤਾ ਨੂੰ ਜਨਤਾ ਸਾਹਮਣੇ ਬੇਨਕਾਬ ਕਰੋ’
ਬੀਜੇਪੀ ਸੰਸਦੀ ਪਾਰਟੀ ਦੀ ਬੈਠਕ ਵਿੱਚ ਪੀਐਮ ਮੋਦੀ ਨੇ ਸੰਸਦ ਵਿੱਚ ਹੰਗਾਮੇ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਹੈ। ਸੰਸਦ ਦੀ ਬੈਠਕ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੋਵਾਂ ਸਦਨਾਂ ਨੂੰ ਚੱਲਣ ਨਹੀਂ ਦੇ ਰਹੀ।

PM Modi on stalling Parliament

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਇਸ ਮਾਨਸਿਕਤਾ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਜ਼ਰੂਰੀ ਹੈ । ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਤੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਲਈ ਇੱਕ ਰੋਡਮੈਪ ਪੇਸ਼ ਕੀਤਾ।

ਇਹ ਵੀ ਪੜ੍ਹੋ: ਅਸਾਮ-ਮਿਜ਼ੋਰਮ ਦੇ ਲੋਕ ਹੋਏ ਆਹਮੋ ਸਾਹਮਣੇ ! ਅਸਾਮ ਪੁਲਿਸ ਦੇ 6 ਜਵਾਨ ਸ਼ਹੀਦ, 50 ਲੋਕ ਜ਼ਖਮੀ, CRPF ਤੈਨਾਤ, ਦੇਖੋ ਵੀਡੀਓ

ਅੱਜ ਇੱਕ ਵਾਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪੈਗਾਸਸ ਜਾਸੂਸੀ ਰਿਪੋਰਟ ‘ਤੇ ਵਿਚਾਰ ਕਰਨ ਲਈ ਰਾਜ ਸਭਾ ਵਿੱਚ ਜਮ ਕੇ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਇਸ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

PM Modi on stalling Parliament

ਲੋਕ ਸਭਾ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੀ ਹੰਗਾਮਾ ਚੱਲ ਰਿਹਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੇ ਵਿਚਕਾਰ ਸਦਨ ਨੂੰ 11:45 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ ।

ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਬੇਹਾਲ ਹੋਈ ਦਿੱਲੀ, ਕਈ ਰੂਟਾਂ ‘ਤੇ ਲੱਗਿਆ ਲੰਬਾ ਟ੍ਰੈਫਿਕ ਜਾਮ, DTC ਬੱਸਾਂ ‘ਚ ਵੜ੍ਹਿਆ ਪਾਣੀ

ਇਸ ਤੋਂ ਪਹਿਲਾਂ ਬੀਤੇ ਦਿਨ ਵੀ ਪੇਗਾਸਸ ਜਾਸੂਸੀ ਮਾਮਲੇ, ਤਿੰਨੋਂ ਖੇਤੀਬਾੜੀ ਕਾਨੂੰਨਾਂ ਸਣੇ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਵਿੱਚ ਹੰਗਾਮਾ ਖੜ੍ਹਾ ਕਰ ਦਿੱਤਾ ਸੀ। ਇਸ ਦੌਰਾਨ ਲੋਕ ਸਭਾ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਕਰਨੀ ਪਈ ਸੀ । ਇਸ ਤੋਂ ਬਾਅਦ ਵੀ ਜਦੋਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਵਿਰੋਧ ਘੱਟ ਨਹੀਂ ਹੋਇਆ, ਤਾਂ ਇਸ ਦੀ ਕਾਰਵਾਈ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਸੀ ।

ਇਹ ਵੀ ਦੇਖੋ: ‘ਕਥਾ-ਕੀਰਤਨ ਛੱਡ ਕਿਉਂ ਗਾਇਆ ਗੀਤ ? ਕੀ ਸਿਆਸਤ ‘ਚ ਐਂਟਰੀ ਮਾਰਨ ਦੀ ਤਿਆਰੀ ? ਬੇਅਦਬੀ ਕਰਨ ਵਾਲਿਆਂ ਲਈ ਕੀ ਹੋਵੇ ਸਜ਼ਾ ?

The post ਸੰਸਦ ‘ਚ ਹੰਗਾਮੇ ਨੂੰ ਲੈ ਕੇ ਵਿਰੋਧੀਆਂ ’ਤੇ ਵਰ੍ਹੇ PM ਮੋਦੀ, ਕਿਹਾ- ‘ਇਨ੍ਹਾਂ ਦੀ ਮਾਨਸਿਕਤਾ ਨੂੰ ਜਨਤਾ ਸਾਹਮਣੇ ਬੇਨਕਾਬ ਕਰੋ’ appeared first on Daily Post Punjabi.