PM Modi pays homage to 26/11 victims Archives - Daily Post Punjabi

PM ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
ਪਾਕਿਸਤਾਨ ਜਿੱਥੇ ਅੱਜ ਦਾ ਦਿਨ ਆਜ਼ਾਦੀ ਦਿਹਾੜੇ ਦੇ ਰੂਪ ਵਿੱਚ ਮਨ ਰਿਹਾ ਹੈ। ਉੱਥੇ ਹੀ ਭਾਰਤ ਇਸ ਦਿਨ ਨੂੰ ‘ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ’ ਦੇ ਰੂਪ ਵਿੱਚ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਇਤਿਹਾਸ ਦੇ ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ।

PM Modi pays homage

ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵੀ ਕੀਤਾ। PM ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ’ਤੇ ਮੈਂ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੇ ਨਾਲ-ਨਾਲ ਉਨ੍ਹਾਂ ਸਾਰੇ ਲੋਕਾਂ ਦੇ ਹੌਂਸਲੇ ਦੀ ਵੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਇਤਿਹਾਸ ਦੇ ਉਸ ਦੁਖਦਾਈ ਸਮੇਂ ਦੌਰਾਨ ਦੁੱਖ ਝੱਲੇ।’’

ਇਹ ਵੀ ਪੜ੍ਹੋ: CM ਮਾਨ ਨੇ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ਼, ਬੋਲੇ-‘ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਫ਼ਿਲਮ’

ਜ਼ਿਕਰਯੋਗ ਹੈ ਕਿ 1947 ’ਚ ਵੰਡ ਦੌਰਾਨ ਹੋਏ ਫਿਰਕੂ ਦੰਗਿਆਂ ਵਿੱਚ ਲੱਖਾਂ ਲੋਕ ਬੇਘਰ ਹੋਏ ਸਨ ਅਤੇ ਵੱਡੀ ਗਿਣਤੀ ਵਿੱਚ ਲੋਕ ਮਾਰੇ ਗਏ ਸਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ 14 ਅਗਸਤ ਨੂੰ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ ‘ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ’ ਦੇ ਤੌਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਇਹ ਐਲਾਨ ਕਰਦਿਆਂ ਕਿਹਾ ਸੀ ਕਿ ਵੰਡ ਦੇ ਦਰਦ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post PM ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.

PM ਮੋਦੀ ਨੇ 26/11 ਹਮਲੇ ‘ਚ ਸ਼ਹੀਦ ਹੋਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਉਨ੍ਹਾਂ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲ ਸਕਦੇ
PM Modi pays homage to 26/11 victims: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਕੇਵਡਿਆ ਵਿੱਚ ਜਾਰੀ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ । ਪੀਐਮ ਮੋਦੀ ਨੇ ਇਸ ਦੌਰਾਨ ਮੁੰਬਈ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਅਸੀਂ ਉਨ੍ਹਾਂ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲ ਸਕਦੇ । ਇਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਦੇਸ਼ ਦਾ ਧਿਆਨ ਵਨ ਨੈਸ਼ਨ-ਵਨ ਚੋਣਾਂ ਵੱਲ ਖਿੱਚਿਆ ਅਤੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ।

PM Modi pays homage to 26/11 victims

ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ 2008 ਵਿੱਚ ਮੁੰਬਈ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਸੀ । ਪੀਐਮ ਮੋਦੀ ਨੇ ਕਿਹਾ ਕਿ ਅੱਜ ਦਾ ਭਾਰਤ ਨਵੀਂ ਨੀਤੀ-ਰੀਤੀ ਨਾਲ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ।

PM Modi pays homage to 26/11 victims

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਅੱਜ ਭਾਰਤ ਦੀ ਲੋੜ ਹੈ । ਦੇਸ਼ ਵਿੱਚ ਹਰ ਕੁਝ ਮਹੀਨਿਆਂ ਵਿੱਚ ਦੇਸ਼ ਵਿੱਚ ਕਿਤੇ ਚੋਣਾਂ ਹੋ ਰਹੀਆਂ ਹਨ, ਇਸ ਲਈ ਮੰਥਨ ਇਸ ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਹੁਣ ਸਾਨੂੰ ਪੂਰੀ ਤਰ੍ਹਾਂ ਡਿਜੀਟਲੀਕਰਨ ਵੱਲ ਵਧਣਾ ਚਾਹੀਦਾ ਹੈ ਅਤੇ ਕਾਗਜ਼ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ । ਆਜ਼ਾਦੀ ਦੇ 75 ਸਾਲਾਂ ਨੂੰ ਵੇਖਦੇ ਹੋਏ ਸਾਨੂੰ ਆਪਣੇ ਆਪ ਨੂੰ ਇੱਕ ਟੀਚਾ ਨਿਰਧਾਰਿਤ ਕਰਨਾ ਚਾਹੀਦਾ ਹੈ।

ਪੀਐਮ ਮੋਦੀ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਵਿੱਚ ਨਿਆਂਪਾਲਿਕਾ ਦੀ ਬਹੁਤ ਵੱਡੀ ਭੂਮਿਕਾ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ 70 ਦੇ ਦਹਾਕੇ ਵਿੱਚ ਇਸ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸੰਵਿਧਾਨ ਨੇ ਹੀ ਇਸ ਦਾ ਜਵਾਬ ਦਿੱਤਾ । ਐਮਰਜੈਂਸੀ ਦੇ ਦੌਰ ਤੋਂ ਬਾਅਦ ਸਿਸਟਮ ਮਜ਼ਬੂਤ ਵੀ ਹੁੰਦਾ ਗਿਆ ਤੇ ਉਸ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ । ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਕੋਰੋਨਾ ਪੀਰੀਅਡ ਵਿੱਚ ਸੰਵਿਧਾਨ ਦਾ ਸਮਰਥਨ ਕੀਤਾ ਹੈ ਜਿਵੇਂ ਕਿ ਉਨ੍ਹਾਂ ਦਾ ਵਿਸ਼ਵਾਸ ਹੈ ।

ਇਹ ਵੀ ਦੇਖੋ: ਡੱਬਵਾਲੀ ਬਾਰਡਰ ਤੋਂ ਦੇਖੋ ਕਿਵੇਂ ਨੇ ਹਾਲਾਤ, ਕਿਵੇਂ ਸੁਰੱਖਿਆ ਬਲ ਰੋਕ ਰਹੇ ਨੇ ਕਿਸਾਨਾਂ ਨੂੰ…

The post PM ਮੋਦੀ ਨੇ 26/11 ਹਮਲੇ ‘ਚ ਸ਼ਹੀਦ ਹੋਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਉਨ੍ਹਾਂ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲ ਸਕਦੇ appeared first on Daily Post Punjabi.