PM Modi pays tribute Archives - Daily Post Punjabi

ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਹੋਇਆ ਦਿਹਾਂਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਦਾ ਜਨਮ 3 ਦਸੰਬਰ, 1931 ਨੂੰ ਲਾਹੌਰ ਵਿੱਚ ਹੋਇਆ ਸੀ। ਵੀਕੇ ਮਲਹੋਤਰਾ ਦਿੱਲੀ ਦੇ ਸਾਬਕਾ ਮੁੱਖ ਕਾਰਜਕਾਰੀ ਕੌਂਸਲਰ ਅਤੇ ਸੰਸਦ ਮੈਂਬਰ ਸਨ। ਉਹ ਕੁਝ ਦਿਨਾਂ ਤੋਂ ਏਮਜ਼ ਵਿੱਚ ਦਾਖਲ ਸਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਸਵੇਰੇ ਲਗਭਗ 6 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਕੁਮਾਰ ਮਲਹੋਤਰਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਲਿਖਿਆ ਕਿ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਸ਼ਾਨਦਾਰ ਨੇਤਾ ਸਨ ਜਿਨ੍ਹਾਂ ਨੂੰ ਜਨਤਕ ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸੰਸਦੀ ਮਾਮਲਿਆਂ ਵਿੱਚ ਉਨ੍ਹਾਂ ਦੇ ਦਖਲਅੰਦਾਜ਼ੀ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਅੰਤਿਮ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ : ਏਸ਼ੀਆ ਕੱਪ ਦੀ ਹਾਰ ਨੇ ਹਿਲਾ ਦਿੱਤੀ PCB ਚੀਫ ਦੀ ਕੁਰਸੀ, ਮੋਹਸਿਨ ਨਕਵੀ ਦੇ ਅਸਤੀਫ਼ੇ ਦੀ ਉੱਠੀ ਮੰਗ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰੋ. ਵਿਜੇ ਕੁਮਾਰ ਮਲਹੋਤਰਾ ਵਰਗੇ ਦਿੱਗਜ ਜਨ ਸੰਘ ਅਤੇ ਭਾਜਪਾ ਦੇ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਣਥੱਕ ਮਿਹਨਤ ਕੀਤੀ। ਭਾਰਤੀ ਸੰਵਿਧਾਨ ਦੇ ਆਪਣੇ ਗਿਆਨ ਲਈ ਵਿਆਪਕ ਤੌਰ ‘ਤੇ ਸਤਿਕਾਰਯੋਗ, ਉਹ ਇੱਕ ਤਜਰਬੇਕਾਰ ਸੰਸਦ ਮੈਂਬਰ ਸਨ ਜਿਨ੍ਹਾਂ ਨੇ ਜਨਤਾ ਵਿੱਚ ਅਣਥੱਕ ਕੰਮ ਕੀਤਾ। ਉਨ੍ਹਾਂ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੈ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀਆਂ ਸੰਵੇਦਨਾਵਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਹੋਇਆ ਦਿਹਾਂਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.

PM ਮੋਦੀ ਪਹੁੰਚੇ ਚੰਡੀਗੜ੍ਹ, ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਕੇ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖਿਆ ਗਿਆ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ PM ਵਾਪਸ ਪਰਤ ਆਏ ਹਨ।

PM Modi Pays Tribute

ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸਿਆਸੀ ਪ੍ਰੋਗਰਾਮ ਰੱਦ, ਭਾਜਪਾ ਨੇ ਦਫ਼ਤਰ ‘ਚ ਕੀਤੀ ਸ਼ੋਕ ਸਭਾ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਜਿਸ ‘ਚ ਦੋ ਦਿਨ ਦੇਸ਼ ਭਰ ‘ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਭਲਕੇ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਿਆਸੀ ਤੌਰ ‘ਤੇ ਉਨ੍ਹਾਂ ਦਾ ਦਬਦਬਾ ਅਜਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਪੈਰੀਂ ਹੱਥ ਲਾਉਂਦੇ ਸਨ। ਉਨ੍ਹਾਂ ਨੇ 75 ਸਾਲ ਦਾ ਸਫਲ ਸਿਆਸੀ ਜੀਵਨ ਬਤੀਤ ਕੀਤਾ। ਇਸ ਦੌਰਾਨ ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post PM ਮੋਦੀ ਪਹੁੰਚੇ ਚੰਡੀਗੜ੍ਹ, ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਕੇ ਦਿੱਤੀ ਸ਼ਰਧਾਂਜਲੀ appeared first on Daily Post Punjabi.

ਸਰਦਾਰ ਪਟੇਲ ਦੀ 147ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ
ਆਜ਼ਾਦੀ ਘੁਲਾਟੀਏ ਤੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ । ਸਰਦਾਰ ਪਟੇਲ ਦਾ ਜਨਮ 31 ਅਕਤੂਬਰ 1875 ਵਿੱਚ ਹੋਇਆ ਸੀ। ਉਹ ਭਾਰਤ ਦੇ ਪਹਿਲੇ ਉਪ ਪ੍ਰਧਾਨਮੰਤਰੀ ਅਤੇ ਪਹਿਲੇ ਗ੍ਰਹਿ ਮੰਤਰੀ ਸੀ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕੀਤਾ । ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਟੇਲ ਚੌਕ ਵਿਖੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ।

PM Modi pays tribute

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਸਥਿਤ ਸਟੈਚੂ ਆਫ ਯੂਨਿਟੀ ‘ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 147ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਪੀਐਮ ਮੋਦੀ ਨੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਵਿੱਚ ਵੀ ਸ਼ਿਰਕਤ ਕੀਤੀ । ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪਟੇਲ ਚੌਕ ‘ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ: ਪੁਤਿਨ ਨੂੰ ਰਾਸ਼ਟਰਪਤੀ ਦੀ ਗੱਦੀਓਂ ਲਾਹੁਣ ਦੀ ਤਿਆਰੀ! ਯੂਕਰੇਨ ਦਾ ਵੱਡਾ ਦਾਅਵਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਰਦਾਰ ਪਟੇਲ ਨੂੰ ਯਾਦ ਕੀਤਾ। ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਸਰਦਾਰ ਪਟੇਲ ਦੇ ਲੋਹੇ ਦੇ ਇਰਾਦਿਆਂ ਦੇ ਸਾਹਮਣੇ ਕੁਝ ਵੀ ਅਸੰਭਵ ਨਹੀਂ ਸੀ। ਉਨ੍ਹਾਂ ਨੇ ਆਪਣੀ ਦ੍ਰਿੜ ਅਗਵਾਈ ਨਾਲ ਵੱਖ-ਵੱਖ ਰਿਆਸਤਾਂ ਵਿੱਚ ਵੰਡੇ ਭਾਰਤ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਿਆ । ਰਾਸ਼ਟਰ ਹਿੱਤ ਲਈ ਦ੍ਰਿੜ ਇਰਾਦੇ ਨਾਲ ਦੇਸ਼ ਲਈ ਆਪਣਾ ਪੂਰਾ ਜੀਵਨ ਬਤੀਤ ਕਰਨ ਵਾਲੇ ਸਰਦਾਰ ਪਟੇਲ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਚਰਨਾਂ ਵਿੱਚ ਪ੍ਰਣਾਮ ਅਤੇ ਰਾਸ਼ਟਰੀ ਏਕਤਾ ਦਿਵਸ ‘ਤੇ ਸਾਰਿਆਂ ਨੂੰ ਵਧਾਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਰਦਾਰ ਪਟੇਲ ਦੀ 147ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ-‘ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ’
ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕੀਤਾ ਹੈ। PM ਮੋਦੀ ਨੇ ਸ਼ਹੀਦ ਨਹਗਤ ਸਿੰਘ ਨਾਲ ਜੁੜੀ ਇੱਕ ਵੀਡੀਓ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

PM Modi pays tribute

ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ ਹੈ। ਅਸੀਂ ਆਪਣੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹਾਂ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਚੰਡੀਗੜ੍ਹ ਏਅਰਪੋਰਟ ਦਾ ਨਾਮ ‘ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: ਵਿਧਾਇਕ ਪਠਾਨਮਾਜਰਾ ਦਾ ਦਾਅਵਾ-‘ਭਾਜਪਾ ਦੇ ਏਜੰਟ ਨੇ ਫੋਨ ਕਰਕੇ 100 ਕਰੋੜ ਰੁਪਏ ਦਾ ਦਿੱਤਾ ਆਫਰ’

ਦੱਸ ਦੇਈਏ ਕਿ ਪੀਐੱਮ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ(ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਹਿੱਸੇ ਆਏ…ਅੱਜ ਸ਼ਹੀਦ ਸ.ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ!

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ-‘ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ’ appeared first on Daily Post Punjabi.

PM ਮੋਦੀ ਨੇ ਜਨਮਦਿਨ ਮੌਕੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- “ਉਨ੍ਹਾਂ ਦੀ ਦੇਸ਼ ਸੇਵਾ ਸਾਡੇ ਸਭ ਲਈ ਪ੍ਰੇਰਨਾ ਸਰੋਤ”
ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਦੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਸਦੈਵ ਅਟਲ ਸਮ੍ਰਿਤੀ ਸਥਲ ‘ਤੇ ਪਹੁੰਚੇ । ਪ੍ਰਧਾਨ ਮੰਤਰੀ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਵੱਡੇ ਨੇਤਾਵਾਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ।

PM Modi pays tribute

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਭਾਰਤ ਨੂੰ ਮਜ਼ਬੂਤ ​​ਅਤੇ ਵਿਕਸਿਤ ਬਣਾਉਣ ਲਈ ਸਮਰਪਿਤ ਕਰ ਦਿੱਤਾ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, ‘ਸਤਿਕਾਰਯੋਗ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਪ੍ਰਣਾਮ।’

PM Modi pays tribute

ਉਨ੍ਹਾਂ ਨੇ ਵਾਜਪਾਈ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ, ‘ਮੈਂ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਭਾਰਤ ਨੂੰ ਮਜ਼ਬੂਤ ​​ਅਤੇ ਵਿਕਸਤ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਰਾਹੀਂ ਕੀਤੇ ਗਏ ਵਿਕਾਸ ਕਾਰਜਾਂ ਨੇ ਲੱਖਾਂ ਭਾਰਤੀਆਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ।’

ਇਹ ਵੀ ਪੜ੍ਹੋ: ‘ਸਾਡੀ ਸਰਕਾਰ ਬਣੀ ਤਾਂ ਛੇ ਮਹੀਨਿਆਂ ‘ਚ ਪੰਜਾਬ ‘ਚੋਂ ਖਤਮ ਕਰਾਂਗੇ ਨਸ਼ਾ, ਸੁਧਰਾਂਗੇ ਮਾਹੌਲ’ : ਅਰਵਿੰਦ ਕੇਜਰੀਵਾਲ

ਦੱਸ ਦੇਈਏ ਕਿ ਅਟਲ ਬਿਹਾਰੀ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਹੋਇਆ ਸੀ । ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਫਲਤਾ ਦੇ ਸਿਖਰ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । 90 ਦੇ ਦਹਾਕੇ ਵਿੱਚ ਉਹ ਪਾਰਟੀ ਦੇ ਮੁੱਖ ਚਿਹਰੇ ਵਜੋਂ ਉਭਰੇ ਅਤੇ ਪਹਿਲੀ ਵਾਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਿੱਚ ਸਰਕਾਰ ਬਣੀ। ਪ੍ਰਧਾਨ ਮੰਤਰੀ ਵਜੋਂ ਵਾਜਪਾਈ ਦੇ ਕਾਰਜਕਾਲ ਦੌਰਾਨ ਦੇਸ਼ ਵਿੱਚ ਉਦਾਰੀਕਰਨ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਗਤੀ ਮਿਲੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post PM ਮੋਦੀ ਨੇ ਜਨਮਦਿਨ ਮੌਕੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- “ਉਨ੍ਹਾਂ ਦੀ ਦੇਸ਼ ਸੇਵਾ ਸਾਡੇ ਸਭ ਲਈ ਪ੍ਰੇਰਨਾ ਸਰੋਤ” appeared first on Daily Post Punjabi.

PM ਮੋਦੀ ਨੇ ਸੰਤ ਕਬੀਰ ਜੀ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਉਨ੍ਹਾਂ ਦਾ ਦਿਖਾਇਆ ਰਸਤਾ ਹਰ ਪੀੜ੍ਹੀ ਨੂੰ ਅੱਗੇ ਵਧਣ ‘ਚ ਕਰੇਗਾ ਮਦਦ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਬੀਰ ਦਾਸ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ । ਪੀਐਮ ਮੋਦੀ ਨੇ ਸੰਤ ਕਬੀਰ ਨੂੰ ਸਿਰਫ ਸਮਾਜਿਕ ਬੁਰਾਈਆਂ ‘ਤੇ ਹਮਲਾ ਕਰਨ ਵਾਲਾ ਨਹੀਂ, ਬਲਕਿ ਪਿਆਰ ਦਾ ਸੰਦੇਸ਼ ਦੇਣ ਵਾਲਾ ਦੱਸਿਆ ।

PM Modi pays tribute

ਦਰਅਸਲ, ਪੀਐਮ ਮੋਦੀ ਨੇ ਟਵੀਟ ਕਰਦਿਆਂ ਕਬੀਰ ਜੀ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਹ ਸੰਤ ਕਬੀਰ ਦਾਸ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਤ-ਸ਼ਤ ਨਮਨ । ਉਨ੍ਹਾਂ ਨੇ ਨਾ ਸਿਰਫ ਸਮਾਜਿਕ ਬੁਰਾਈਆਂ ‘ਤੇ ਹਮਲਾ ਕੀਤਾ ਬਲਕਿ ਵਿਸ਼ਵ ਨੂੰ ਮਾਨਵਤਾ ਅਤੇ ਪਿਆਰ ਦਾ ਸੰਦੇਸ਼ ਦਿੱਤਾ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਤਕਰਾਰ ! ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ – ਕੁੱਝ ਗਲਤ ਲੋਕ CM ਕੈਪਟਨ ਨੂੰ ਦੇ ਰਹੇ ਨੇ ਸਲਾਹ

ਪੀਐਮ ਮੋਦੀ ਨੇ ਟਵੀਟ ਵਿੱਚ ਲਿਖਿਆ ਕਿ ਉਨ੍ਹਾਂ ਦਾ ਦਿਖਾਇਆ ਰਸਤਾ ਹਰ ਪੀੜ੍ਹੀ ਨੂੰ ਭਾਈਚਾਰੇ ਅਤੇ ਸਦਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ।

संत कबीर दास जी को उनकी जयंती पर शत-शत नमन। उन्होंने न केवल सामाजिक कुरीतियों पर प्रहार किया, बल्कि दुनिया को मानवता और प्रेम का संदेश दिया। उनका दिखाया मार्ग हर पीढ़ी को भाईचारा और सद्भावना के साथ आगे बढ़ने के लिए प्रेरित करता रहेगा।
— Narendra Modi (@narendramodi) June 24, 2021

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੀਆਂ ਕੁਝ ਪੁਰਾਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ । ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਕੁਝ ਸਾਲ ਪਹਿਲਾਂ ਮੈਨੂੰ ਮਗਹਰ ਵਿਖੇ ਸੰਤ ਕਬੀਰ ਦਾਸ ਜੀ ਦੇ ਨਿਰਵਾਣ ਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਸੀ । ਉਸ ਸਮੇਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ। ਕਬੀਰ ਦਾਸ ਜੀ ਹਿੰਦੀ ਸਾਹਿਤ ਦੀ ਉਸ ਹਜ਼ਾਰ-ਸਾਲਾ ਪਰੰਪਰਾ ਵਿੱਚ ਸੂਰਦਾਸ ਤੋਂ ਇਲਾਵਾ ਇਕਲੌਤੇ ਅਜਿਹੇ ਕਵੀ ਨਜ਼ਰ ਆਉਂਦੇ ਹਨ, ਜਿਨ੍ਹਾਂ ਨੇ ਕਈ ਮਹਾਂਕਾਵਿ ਲਿਖੇ ।

कुछ वर्ष पूर्व मुझे मगहर में संत कबीर दास की निर्वाण स्थली जाने का सौभाग्य प्राप्त हुआ था। उस समय की कुछ तस्वीरें साझा कर रहा हूं। pic.twitter.com/pgUfwWHpR3
— Narendra Modi (@narendramodi) June 24, 2021

ਦੱਸ ਦੇਈਏ ਕਿ ਕਬੀਰ ਦਾਸ ਜੀ ਦਾ ਜਨਮ 1398 (ਸੰਮਤ 1455) ਨੂੰ ਜੇਠ ਮਹੀਨੇ ਦੀ ਪੂਰਨਮਾਸ਼ੀ ਨੂੰ ਹੋਇਆ ਸੀ। ਉਹ 15ਵੀਂ ਸਦੀ ਦੇ ਭਾਰਤੀ ਰਹੱਸਵਾਦੀ ਕਵੀ ਅਤੇ ਸੰਤ ਸੀ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੀ ਖਿੱਤੇ ਦੀ ਭਗਤੀ ਲਹਿਰ ਨੂੰ ਵੀ ਡੂੰਘੇ ਪੱਧਰ ਤੱਕ ਪ੍ਰਭਾਵਿਤ ਕੀਤਾ।  ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ, ਰਸਮਾਂ, ਅੰਧਵਿਸ਼ਵਾਸਾਂ ਦੀ ਨਿੰਦਾ ਕੀਤੀ ਅਤੇ ਸਮਾਜਿਕ ਬੁਰਾਈਆਂ ਦੀ ਸਖ਼ਤ ਆਲੋਚਨਾ ਵੀ ਕੀਤੀ ।

ਇਹ ਵੀ ਦੇਖੋ: ਬਗੈਰ ਬਾਹਾਂ ਤੋਂ ਸਾਈਕਲ ਚਲਾਉਂਦੇ ‘ਸਿੰਘ’ ਨਾਲ ‘ਸਿੰਘਣੀ’ ਦੀ ਐਸੀ ‘ਲਵ-ਸਟੋਰੀ’, ਜਿਹਨੇ ਦਿਲ ਜਿੱਤ ਲਏ ਦੁਨੀਆਂ ਦੇ !

The post PM ਮੋਦੀ ਨੇ ਸੰਤ ਕਬੀਰ ਜੀ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਉਨ੍ਹਾਂ ਦਾ ਦਿਖਾਇਆ ਰਸਤਾ ਹਰ ਪੀੜ੍ਹੀ ਨੂੰ ਅੱਗੇ ਵਧਣ ‘ਚ ਕਰੇਗਾ ਮਦਦ’ appeared first on Daily Post Punjabi.