PM Modi Pays Tributes to Freedom Fighter Archives - Daily Post Punjabi

PM ਮੋਦੀ ਨੇ ‘ਪੰਜਾਬ ਕੇਸਰੀ’ ਲਾਲਾ ਲਾਜਪਤ ਰਾਏ ਨੂੰ ਜਯੰਤੀ ਮੌਕੇ ਟਵੀਟ ਕਰ ਦਿੱਤੀ ਸ਼ਰਧਾਂਜਲੀ
PM Modi Pays Tributes to Freedom Fighter: ਅੱਜ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਸੁਤੰਤਰਤਾ ਸੈਨਾਨੀ ਲਾਲਾ ਲਾਜਪਤ ਰਾਏ ਦਾ ਜਨਮਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਮਹਾਨ ਸੁਤੰਤਰਤਾ ਸੈਨਾਨੀ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ-ਕੋਟਿ ਨਮਨ।

महान स्वतंत्रता सेनानी पंजाब केसरी लाला लाजपत राय को उनकी जन्म-जयंती पर कोटि-कोटि नमन।

Remembering the great Lala Lajpat Rai Ji on his Jayanti. His contribution to India’s freedom struggle is indelible and inspires people across generations.
— Narendra Modi (@narendramodi) January 28, 2021

ਜ਼ਿਕਰਯੋਗ ਹੈ ਕਿ ਅੱਜ ਹੀ ਦੇ ਦਿਨ 1865 ਵਿੱਚ ਪੰਜਾਬ ਵਿੱਚ ਜਨਮੇ ਲਾਲਾ ਲਾਜਪਤ ਰਾਏ ਨੂੰ ਪੰਜਾਬ ਕੇਸਰੀ ਅਤੇ ਪੰਜਾਬ ਦੇ ਸ਼ੇਰ ਦੀ ਉਪਾਧੀ ਮਿਲੀ ਸੀ।

PM Modi Pays Tributes to Freedom Fighter

ਦੱਸ ਦੇਈਏ ਕਿ ਲਾਲਾ ਲਾਜਪਤ ਰਾਏ ਦਾ ਜਨਮ 28 ਜਨਵਰੀ 1865 ਨੂੰ ਵੰਡ ਤੋਂ ਪਹਿਲਾਂ ਦੇ ਭਾਰਤ ਦੇ ਪੰਜਾਬ ਸੂਬੇ ਦੇ ਦੁਧਿਕ ਵਿੱਚ ਹੋਇਆ ਸੀ, ਜੋ ਕਿ ਹੁਣ ਪਾਕਿਸਤਾਨ ਵਿੱਚ ਹੈ । 30 ਅਕਤੂਬਰ 1928 ਨੂੰ ਲਾਹੌਰ ਵਿੱਚ ਸਾਈਮਨ ਕਮੀਸ਼ਨ ਵਿਰੁੱਧ ਆਯੋਜਿਤ ਪ੍ਰਦਰਸ਼ਨ ਵਿੱਚ ਲਾਠੀਚਾਰਜ ਦੌਰਾਨ ਲਾਲਾ ਲਾਜਪਤ ਰਾਏ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਜਿਸ ਦੇ 18 ਦਿਨਾਂ ਬਾਅਦ 17 ਨਵੰਬਰ 1928 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ ।

ਇਹ ਵੀ ਦੇਖੋ: ਦੀਪ ਸਿੱਧੂ ਨੇ ਕਿਵੇਂ ਨੌਜਵਾਨਾਂ ਨੂੰ ਭੜਕਾਇਆ ਜੋਗਿੰਦਰ ਯਾਦਵ ਨੇ ਦੱਸੀ ਇਕੱਲੀ-ਇਕੱਲੀ ਗੱਲ, ਸੁਣ ਕੇ ਹੋਵੋਗੇ ਹੈਰਾਨ

The post PM ਮੋਦੀ ਨੇ ‘ਪੰਜਾਬ ਕੇਸਰੀ’ ਲਾਲਾ ਲਾਜਪਤ ਰਾਏ ਨੂੰ ਜਯੰਤੀ ਮੌਕੇ ਟਵੀਟ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.