PM Modi pays tributes Archives - Daily Post Punjabi

PM ਮੋਦੀ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਬਹਾਦਰ ਜਵਾਨਾਂ ਨੂੰ ਦਿਲੋਂ ਨਮਨ ਕਰਦਾ ਹਾਂ’
26 ਜੁਲਾਈ ਯਾਨੀ ਕਿ ਅੱਜ ਪੂਰਾ ਦੇਸ਼ 24ਵਾਂ ਕਾਰਗਿਲ ਵਿਜੇ ਦਿਵਸ ਮਨਾ ਰਿਹਾ ਹੈ। ਇਹ ਦਿਨ ਭਾਰਤੀ ਫੌਜ ਦੇ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਨ ਦਾ ਦਿਨ ਹੈ। ਕਾਰਗਿਲ ਵਿਜੇ ਦਿਵਸ ‘ਤੇ ਪੂਰਾ ਭਾਰਤ ਕਾਰਗਿਲ ਯੁੱਧ ਦੇ ਜਵਾਨਾਂ ਦੀ ਬਹਾਦਰੀ ਨਮਨ ਕਰਦਾ ਹੈ। ਸਾਲ 1999 ਵਿੱਚ ਕਾਰਗਿਲ ਯੁੱਧ ਵਿੱਚ ਦੇਸ਼ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਧੂੜ ਚਟਾਈ ਸੀ।

PM Modi Pays Tributes

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ‘ਤੇ ਟਵੀਟ ਕਰਦਿਆਂ ਲਿਖਿਆ ਕਿ ਇਹ ਦਿਨ ਭਾਰਤ ਦੇ ਉਨ੍ਹਾਂ ਅਦਭੁਤ ਤਾਕਤਾਂ ਦੀ ਸ਼ੌਰੀਆ ਗਾਥਾ ਨੂੰ ਸਾਹਮਣੇ ਲਿਆਉਂਦਾ ਹੈ, ਜੋ ਦੇਸ਼ ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸ਼ਕਤੀ ਬਣੇ ਰਹਿਣਗੇ। ਇਸ ਵਿਸ਼ੇਸ਼ ਦਿਨ ‘ਤੇ ਮੈਂ ਉਨ੍ਹਾਂ ਨੂੰ ਦਿਲੋਂ ਨਮਨ ਕਰਦਾ ਹਾਂ। ਜੈ ਹਿੰਦ !

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

ਉੱਥੇ ਹੀ ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਲੱਦਾਖ ਵਿੱਚ ਕਾਰਗਿਲ ਯੁੱਧ ਸਮਾਰਕ ਪਹੁੰਚੇ। ਉਨ੍ਹਾਂ ਨੇ ਕਾਰਗਿਲ ਯੁੱਧ ਵਿੱਚ ਆਪਣੀ ਜਾਨ ਗਵਾਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇੱਕ ਸੰਬੋਧਨ ਬਿਚ ਉਨ੍ਹਾਂ ਕਿਹਾ ਕਿ ਭਾਰਤ ਦੀ ਰਾਖੀ ਲਈ 1999 ਵਿੱਚ ਦੇਸ਼ ਦੇ ਜਵਾਨਾਂ ਨੇ ਜੋ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਉਹ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਇਸ ਲਈ ਲੈ ਪਾ ਰਹੇ ਹਾਂ ਕਿਉਂਕਿ ਕਿਸੇ ਸਮੇਂ 0 ਡਿਗਰੀ ਤੋਂ ਘੱਟ ਤਾਪਮਾਨ ਵਿੱਚ ਸਾਡੇ ਜਵਾਨਾਂ ਨੇ ਆਕਸੀਜਨ ਦੀ ਕਮੀ ਦੇ ਬਜੂਦ ਆਪਣੀਆਂ ਬੰਦੂਕਾਂ ਕਦੇ ਨੀਚੇ ਨਹੀਂ ਕੀਤੀਆਂ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post PM ਮੋਦੀ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਬਹਾਦਰ ਜਵਾਨਾਂ ਨੂੰ ਦਿਲੋਂ ਨਮਨ ਕਰਦਾ ਹਾਂ’ appeared first on Daily Post Punjabi.

PM ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕਾ ਦੇ ਸ਼ਹੀਦਾਂ ਨੂੰ ਟਵੀਟ ਕਰ ਦਿੱਤੀ ਸ਼ਰਧਾਂਜਲੀ
PM Modi pays tributes: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਟਵੀਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ,”ਮੈਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਨ੍ਹਾਂ ਦਾ ਸਾਹਸ, ਬਲੀਦਾਨ ਅਤੇ ਉਨ੍ਹਾਂ ਦੀ ਵੀਰਤਾ ਹਰ ਭਾਰਤੀ ਨੂੰ ਮਜ਼ਬੂਤੀ ਦਿੰਦੇ ਹਨ।”

Tributes to those martyred in the Jallianwala Bagh massacre. Their courage, heroism and sacrifice gives strength to every Indian.
— Narendra Modi (@narendramodi) April 13, 2021

ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਵਿੱਚ 13 ਅਪ੍ਰੈਲ ਦਾ ਦਿਨ ਇੱਕ ਬੇਹੱਦ ਦੁਖ਼ਦ ਘਟਨਾ ਨਾਲ ਦਰਜ ਹੈ । ਦਰਅਸਲ, 13 ਅਪ੍ਰੈਲ 1919 ਯਾਨੀ ਕਿ ਅੱਜ ਹੀ ਦੇ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਇੱਕ ਸਭਾ ਲਈ ਇਕੱਠੇ ਹੋਏ ਸਨ , ਇਸ ਦੌਰਾਨ ਅੰਗਰੇਜ਼ੀ ਹੁਕੂਮਤ ਵੱਲੋਂ ਇਨ੍ਹਾਂ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਵਾ ਦਿੱਤੀਆਂ ਗਈਆਂ ਸਨ।  ਜਿਸ ਕਾਰਨ ਇਸ ਘਟਨਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਮਾਰੇ ਗਏ ਸਨ। ਜਿਸ ਤੋਂ ਬਾਅਦ ਜਲ੍ਹਿਆਂਵਾਲਾ ਵਾਲਾ ਇਹ ਸਾਕਾ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੈ ।

PM Modi pays tributes

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀ ਵਧਾਈ ਦਿੱਤੀ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਲਈ ਮੰਗਲਕਾਮਨਾ ਵੀ ਕੀਤੀ। ਦਰਅਸਲ, ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਫੋਟੋ ਸਾਂਝੀ ਕਰਦਿਆਂ ਲਿਖਿਆ, ” ਦੇਸ਼ਵਾਸੀਆਂ ਨੂੰ ਨਰਾਤਿਆਂ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ…ਜੈ ਮਾਤਾ ਦੀ।” ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਅੱਜ ਤੋਂ ਸ਼ੁਰੂ ਹੋ ਰਹੇ ਹਿੰਦੂ ਨਵੇਂ ਸਾਲ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਦੇਖੋ: Doctor ਲੈਂਦੇ ਲੱਖਾਂ ਰੁਪਏ, Amritsar ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ / ਲਕਵਾ !

The post PM ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕਾ ਦੇ ਸ਼ਹੀਦਾਂ ਨੂੰ ਟਵੀਟ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.

PM ਮੋਦੀ ਨੇ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ…..
PM Modi pays tributes: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ 118ਵੀਂ ਜਯੰਤੀ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਹੈ ਅਤੇ ਕਿਹਾ ਹੈ ਕਿ ਰਾਸ਼ਟਰੀ ਹਿੱਤ ਅਤੇ ਲੋਕਾਂ ਦੀ ਭਲਾਈ ਹੀ ਉਨ੍ਹਾਂ ਲਈ ਸਭ ਤੋਂ ਉਪਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਲੋਕਤੰਤਰ ‘ਤੇ ਹਮਲਾ ਹੋਇਆ ਸੀ ਤਾਂ ਜੇਪੀ ਨੇ ਇਸ ਨੂੰ ਬਚਾਉਣ ਲਈ ਵੱਡੇ ਅੰਦੋਲਨ ਦੀ ਮੰਗ ਕੀਤੀ ਸੀ ।

PM Modi pays tributes

ਪ੍ਰਧਾਨ ਮੰਤਰੀ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਟਵੀਟ ਕੀਤਾ ਹੈ।  ਜਿਸ ਵਿੱਚ ਉਨ੍ਹਾਂ ਲਿਖਿਆ,’ ‘ਮੈਂ ਲੋਕਨਾਇਕ ਜੇਪੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਮੱਥਾ ਟੇਕਦਾ ਹਾਂ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਬਹਾਦਰੀ ਨਾਲ ਲੜਾਈ ਲੜੀ ਅਤੇ ਜਦੋਂ ਸਾਡੇ ਲੋਕਤੰਤਰੀ ਸਿਧਾਂਤਾਂ ‘ਤੇ ਹਮਲਾ ਹੋਇਆ, ਤਾਂ ਉਨ੍ਹਾਂ ਨੇ ਇਸ ਦੀ ਰੱਖਿਆ ਲਈ ਇੱਕ ਜ਼ਬਰਦਸਤ ਜਨ ਅੰਦੋਲਨ ਦੀ ਅਗਵਾਈ ਕੀਤੀ। ਉਨ੍ਹਾਂ ਲਈ ਰਾਸ਼ਟਰੀ ਹਿੱਤ ਅਤੇ ਲੋਕਾਂ ਦੀ ਭਲਾਈ ਤੋਂ ਉਪਰ ਕੁਝ ਵੀ ਨਹੀਂ ਸੀ।”

I bow to Loknayak JP on his Jayanti. He valiantly fought for India’s freedom and when our democratic ethos was under attack, he led a strong mass movement to protect it. For him, there was nothing above national interest and people’s welfare.
— Narendra Modi (@narendramodi) October 11, 2020

ਦਰਅਸਲ, ਜੈਪ੍ਰਕਾਸ਼ ਨਾਰਾਇਣ (ਜੇਪੀ) ਭਾਰਤੀ ਸੁਤੰਤਰਤਾ ਸੈਨਾਨੀ ਅਤੇ ਇੱਕ ਰਾਜਨੇਤਾ ਸੀ। ਦੇਸ਼ ਵਿੱਚ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸਾਲ 1977 ਤੱਕ ਦੇ ਸਾਰੇ ਅੰਦੋਲਨਾਂ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ । ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਵਿਰੋਧ ਲਈ ਜਾਣਿਆ ਜਾਂਦਾ ਹੈ। ਇਹ ਕਿਹਾ ਜਾਂਦਾ ਹੈ ਕਿ ਇੰਦਰਾ ਗਾਂਧੀ ਆਪਣੇ ਅੰਦੋਲਨ ਕਾਰਨ ਕੇਂਦਰ ਵਿੱਚ ਸੱਤਾ ਗੁਆ ਬੈਠੀ ਸੀ। ਜੇਪੀ ਦੇ ਅੰਦੋਲਨ ਕਾਰਨ 1975 ਵਿੱਚ ਇੰਦਰਾ ਗਾਂਧੀ ਨੇ ਦੇਸ਼ ਵਿੱਚ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਸੀ।

ਦੱਸ ਦੇਈਏ ਕਿ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਦਾ ਜਨਮ 11 ਅਕਤੂਬਰ 1902 ਨੂੰ ਬਿਹਾਰ ਦੇ ਸੀਤਾਬਦਿਆਰਾ ਵਿੱਚ ਹੋਇਆ ਸੀ । ਉਨ੍ਹਾਂ ਨੇ ਸਮਾਜ ਸ਼ਾਸਤਰ ਨਾਲ ਐਮ.ਏ. ਕੀਤੀ। ਉਨ੍ਹਾਂ ਨੇ ਅਮੇਰਿਕਨ ਯੂਨੀਵਰਸਿਟੀ ਵਿੱਚ ਅੱਠ ਸਾਲ ਤੱਕ ਪੜ੍ਹਾਈ ਕੀਤੀ ਸੀ। ਉੱਥੇ ਹੀ ਉਨ੍ਹਾਂ ‘ਤੇ ਸਮਾਜਵਾਦ ਦਾ ਡੂੰਘਾ ਰੰਗ ਚੜ੍ਹਿਆ ਸੀ। ਅਮਰੀਕਾ ਤੋਂ ਵਾਪਸ ਆਉਣ ਤੋਂ ਬਾਅਦ ਉਹ ਗਾਂਧੀ ਜੀ ਅਤੇ ਜਵਾਹਰ ਲਾਲ ਨਹਿਰੂ ਦੇ ਸੰਪਰਕ ਵਿੱਚ ਆਏ। ਉਹ ਭਾਰਤੀ ਸੁਤੰਤਰਤਾ ਸੰਗਰਾਮ ਦਾ ਹਿੱਸਾ ਬਣ ਗਏ।

The post PM ਮੋਦੀ ਨੇ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ….. appeared first on Daily Post Punjabi.

ਵਿਨਾਇਕ ਸਾਵਰਕਰ ਦੀ ਜਯੰਤੀ ਅੱਜ, PM ਮੋਦੀ ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ
PM Modi pays tributes: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਵਿਨਾਇਕ ਦਾਮੋਦਰ ਸਾਵਰਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ਸ਼ਰਧਾਂਜਲੀ ਭੇਟ ਕੀਤੀ । ਪੀਐਮ ਮੋਦੀ ਨੇ ਟਵੀਟ ਕਰ ਕੇ ਵਿਨਾਇਕ ਸਾਵਰਕਰ ਨੂੰ ਨਮਨ ਕੀਤਾ ਅਤੇ ਆਜ਼ਾਦੀ ਅੰਦੋਲਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ । ਇਸ ਦੌਰਾਨ ਪੀਐਮ ਮੋਦੀ ਨੇ ਇੱਕ ਵੀਡੀਓ ਟਵੀਟ ਵੀ ਕੀਤਾ, ਜਿਸ ਵਿੱਚ ਉਨ੍ਹਾਂ ਨੇ ਵਿਨਾਇਕ ਸਾਵਰਕਰ ਦਾ ਜ਼ਿਕਰ ਕੀਤਾ ।

On his Jayanti, I bow to the courageous Veer Savarkar. We remember him for his bravery, motivating several others to join the freedom struggle and emphasis on social reform. pic.twitter.com/o83mXmgp1S
— Narendra Modi (@narendramodi) May 28, 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ‘ਮੈਂ ਵੀਰ ਸਾਵਰਕਰ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸਲਾਮ ਕਰਦਾ ਹਾਂ, ਅਸੀਂ ਉਨ੍ਹਾਂ ਦੀ ਬਹਾਦਰੀ, ਆਜ਼ਾਦੀ ਅੰਦੋਲਨ ਵਿੱਚ ਯੋਗਦਾਨ ਅਤੇ ਹਜ਼ਾਰਾਂ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਮੱਥਾ ਟੇਕਦੇ ਹਾਂ । ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਵਰਕਰ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ । ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਟਵਿੱਟਰ ਹੈਂਡਲ ਨੇ ਵਿਨਾਇਕ ਸਾਵਰਕਰ ਨੂੰ ਯਾਦ ਕੀਤਾ, ਕਈ ਭਾਜਪਾ ਨੇਤਾਵਾਂ ਦੇ ਨਾਲ ਕੇਂਦਰੀ ਮੰਤਰੀਆਂ ਨੇ ਟਵੀਟ ਕਰਕੇ ਇਸ ਮੌਕੇ ਸ਼ਰਧਾਂਜਲੀ ਭੇਟ ਕੀਤੀ ।

वीर सावरकर ने भारत की स्वतंत्रता के लिए अनेकों यातनायें सहीं। देश के लिए इतने कष्ट सहने वाला विश्व में सावरकर जैसा शायद ही कोई हो।

उन्होंने अस्पृश्यता के खिलाफ भी लड़ाई लड़ी और मंदिरों में दलित समाज के प्रवेश के लिए संघर्ष किया।

ऐसे महान राष्ट्रभक्त के चरणों में कोटि-कोटि नमन।
— Amit Shah (@AmitShah) May 28, 2020

ਦਰਅਸਲ, 28 ਮਈ 1883 ਨੂੰ ਮੁੰਬਈ ਵਿੱਚ ਜਨਮੇ ਸਾਵਰਕਰ ਇੱਕ ਕ੍ਰਾਂਤੀਕਾਰੀ, ਲੇਖਕ, ਵਕੀਲ ਅਤੇ ਹਿੰਦੂਤਵ ਦੀ ਵਿਚਾਰਧਾਰਾ ਦੇ ਸਮਰਥਕ ਸਨ । ਅੰਦੋਲਨ ਦੌਰਾਨ ਬ੍ਰਿਟਿਸ਼ ਨੇ ਉਨ੍ਹਾਂ ਨੂੰ ਕਾਲੇਪਾਣੀ ਦੀ ਸਜ਼ਾ ਦਿੱਤੀ ਸੀ । ਵਿਨਾਇਕ ਦਾਮੋਦਰ ਸਾਵਰਕਰ ਦੀ 26 ਫਰਵਰੀ 1966 ਨੂੰ ਮੌਤ ਹੋ ਗਈ ਸੀ ।

PM Modi pays tributes

ਦੱਸ ਦੇਈਏ ਕਿ ਮੌਜੂਦਾ ਸਮੇਂ ਵਿੱਚ ਵੀ ਵਿਨਾਇਕ ਸਾਵਰਕਰ ਦੇਸ਼ ਦੀ ਰਾਜਨੀਤੀ ਤੋਂ ਅਛੂਤੇ ਨਹੀਂ ਹਨ । ਇੱਕ ਪਾਸੇ ਭਾਰਤੀ ਜਨਤਾ ਪਾਰਟੀ ਵਿਨਾਇਕ ਸਾਵਰਕਰ ਨੂੰ ਇਕ ਮਹੱਤਵਪੂਰਣ ਸੁਤੰਤਰਤਾ ਸੈਨਾਨੀ ਕਹਿੰਦੀ ਹੈ, ਜਦੋਂ ਕਿ ਇਸੇ ਪਾਸੇ ਕਾਂਗਰਸ ਵੱਲੋਂ ਹਮੇਸ਼ਾ ਇਹ ਦੋਸ਼ ਲਗਾਇਆ ਜਾਂਦਾ ਹੈ ਕਿ ਸਾਵਰਕਰ ਨੇ ਕਈ ਵਾਰ ਬ੍ਰਿਟਿਸ਼ ਨੂੰ ਸਜ਼ਾ ਘਟਾਉਣ ਦੀ ਅਪੀਲ ਕੀਤੀ ਸੀ। ਜਿਸ ਕਾਰਨ ਇਸ ਵਿਸ਼ੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਕਈ ਲੜਾਈਆਂ ਹੋਈਆਂ ਹਨ ।

The post ਵਿਨਾਇਕ ਸਾਵਰਕਰ ਦੀ ਜਯੰਤੀ ਅੱਜ, PM ਮੋਦੀ ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.