PM Modi sends best wishes Archives - Daily Post Punjabi

ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਹੋਇਆ ਕੋਰੋਨਾ, PM ਮੋਦੀ ਨੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ
ਕੋਰੋਨਾ ਸੰਕ੍ਰਮਣ ਹੁਣ ਇੱਕ ਵਾਰ ਫਿਰ ਤੋਂ ਪੈਰ ਪਸਾਰਨ ਲੱਗ ਗਿਆ ਹੈ। ਇਸ ਵਿਚਾਲੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕੋਵਿਡ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀਹੈ । ਬਰਾਕ ਓਬਾਮਾ ਨੇ ਕਿਹਾ ਕਿ ਮੈਂ ਕੋਰੋਨਾ ਜਾਂਚ ਕਰਵਾਈ ਹੈ। ਡਾਕਟਰਾਂ ਮੁਤਾਬਕ ਮੈਂ ਕੋਰੋਨਾ ਪਾਜ਼ੀਟਿਵ ਹਾਂ। ਬਰਾਕ ਓਬਾਮਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੇਰੇ ਗਲੇ ਵਿੱਚ ਦਰਦ ਹੈ। ਪਰ ਇਸ ਸਮੇਂ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।

PM Modi sends best wishes

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਮੇਰੇ ਨਾਲ ਮਿਸ਼ੇਲ ਦਾ ਵੀ ਕੋਰੋਨਾ ਟੈਸਟ ਹੋਇਆ ਸੀ। ਪਰ ਖੁਸ਼ਕਿਸਮਤੀ ਨਾਲ ਉਹ ਸੰਕਰਮਿਤ ਨਹੀਂ ਹੈ। ਨਾਲ ਹੀ ਕਿਹਾ ਕਿ ਅਸੀਂ ਸਰਕਾਰ ਦੇ ਇਸ ਤੱਥ ਲਈ ਧੰਨਵਾਦੀ ਹਾਂ ਕਿ ਟੀਕਾਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰਵਾਇਆ ਗਿਆ ਹੈ ।

PM Modi sends best wishes

ਇਸ ਮਗਰੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, ‘ਮੈਂ ਬਰਾਕ ਓਬਾਮਾ ਨੂੰ ਕੋਵਿਡ-19 ਤੋਂ ਜਲਦ ਠੀਕ ਹੋਣ ਅਤੇ ਉਨ੍ਹਾਂ ਦੇ ਪਰਿਵਾਰ ਦੀ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ”।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’

ਦੱਸ ਦੇਈਏ ਕਿ ਚੀਨ ਵਿੱਚ ਕੋਰੋਨਾ ਮਹਾਮਾਰੀ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੀ ਹੈ। ਚੀਨ ਦੇ ਕਈ ਸ਼ਹਿਰਾਂ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਚੀਨ ਵਿੱਚ ਕੋਰੋਨਾ ਦੇ 2000 ਨਵੇਂ ਮਾਮਲੇ ਦਰਜ ਕੀਤੇ ਗਏ ਹਨ । ਇਨ੍ਹਾਂ ਵਿੱਚੋਂ 20 ਕੇਸ ਰਾਜਧਾਨੀ ਬੀਜਿੰਗ ਵਿੱਚ ਦਰਜ ਕੀਤੇ ਗਏ ਹਨ। ਚੀਨ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਲਗਭਗ 2 ਸਾਲਾਂ ਬਾਅਦ ਪਹਿਲੀ ਵਾਰ ਚੀਨ ਵਿੱਚ ਕੋਰੋਨਾ ਸੰਕਰਮਣ ਦੇ 2000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਹੋਇਆ ਕੋਰੋਨਾ, PM ਮੋਦੀ ਨੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ appeared first on Daily Post Punjabi.