PM Modi targets Congress Archives - Daily Post Punjabi

‘ਜੇ ਕਾਂਗਰਸ ਨਾ ਹੁੰਦੀ ਤਾਂ 1984 ‘ਚ ਸਿੱਖ ਕਤਲੇਆਮ ਨਾ ਹੁੰਦਾ’, ਰਾਜ ਸਭਾ ‘ਚ ਗਰਜੇ PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਜਵਾਬ ਦਿੱਤਾ । ਇਸ ਦੌਰਾਨ ਪੀਐੱਮ ਮੋਦੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਾਂਗਰਸ ‘ਤੇ ਤੰਜ਼ ਕਸਦਿਆਂ ਕਿਹਾ ਕਿ ਜਿਨ੍ਹਾਂ ਨੇ ਦੇਸ਼ ਵਿੱਚ ਐਮਰਜੈਂਸੀ ਲਗਾਈ, ਉਹ ਲੋਕਤੰਤਰ ‘ਤੇ ਚਰਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿੱਚ ਲੋਕਤੰਤਰ ਦਾ ਗਲਾ ਘੋਟਿਆ ਗਿਆ। ਇਸ ਤੋਂ ਅੱਗੇ ਪੀਐਮ ਨੇ ਕਿਹਾ ਕਿ ਜੇਕਰ ਕਾਂਗਰਸ ਨਾ ਹੁੰਦੀ ਤਾਂ ਦੇਸ਼ ਐਮਰਜੈਂਸੀ ਦਾ ਕਲੰਕ ਨਾ ਲੱਗਦਾ । ਜੇ ਕਾਂਗਰਸ ਨਾ ਹੁੰਦੀ ਤਾਂ ਜਾਤ-ਪਾਤ ਦਾ ਪਾੜਾ ਨਾ ਪੈਂਦਾ । ਜੇਕਰ ਕਾਂਗਰਸ ਨਾ ਹੁੰਦੀ ਤਾਂ ਸਿੱਖਾਂ ਦਾ ਕਤਲੇਆਮ ਨਾ ਹੁੰਦਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੋਚ ‘ਤੇ ਸ਼ਹਿਰੀ ਨਕਸਲੀਆਂ ਨੇ ਕਬਜ਼ਾ ਕਰ ਲਿਆ ਹੈ। ਪਰਿਵਾਰਵਾਦ ਬਾਰੇ ਉਨ੍ਹਾਂ ਕਿਹਾ ਕਿ ਪਰਿਵਾਰਵਾਦ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹੈ। ਜਦੋਂ ਪਰਿਵਾਰ ਦੀ ਪ੍ਰਤਿਭਾ ਉੱਤੇ ਹਾਵੀ ਹੁੰਦਾ ਹੈ ਤਾਂ ਇਹ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਨਾ ਹੁੰਦੀ ਤਾਂ ਸਿਆਸਤ ਪਰਿਵਾਰਵਾਦ ਤੋਂ ਮੁਕਤ ਹੁੰਦੀ।

PM Modi targets Congress

ਪੀਐੱਮ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪਿਛਲੇ 100 ਸਾਲਾਂ ਵਿੱਚ ਮਾਨਵਜਾਤੀ ਨੇ ਕੋਰੋਨਾ ਮਹਾਮਾਰੀ ਤੋਂ ਵੱਡਾ ਸੰਕਟ ਨਹੀਂ ਦੇਖਿਆ ਹੈ ਤੇ ਇਹ ਸੰਕਟ ਹਾਲੇ ਹੋਰ ਆਫ਼ਤਾਂ ਲੈ ਕੇ ਆਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੂਰੀ ਦੁਨੀਆ ਜੂਝ ਰਹੀ ਹੈ। ਅੱਜ ਕੋਰੋਨਾ ‘ਤੇ ਕਾਬੂ ਪਾਉਣ ਦੀ ਅਚੀਵਮੈਂਟ 130 ਦੇਸ਼ਾਂ ਦੀ ਹੈ। ਪੀਐੱਮ ਮੋਦੀ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਦੀ ਤਤਾਰੀਫ ਕਰਦਿਆਂ ਕਿਹਾ ਕਿ ਅੱਜ ਪੂਰੇ ਵਿਸ਼ਵ ਵਿੱਚ ਭਾਰਤ ਦੇ ਕੰਮਾਂ ਦੀ ਪ੍ਰਸ਼ੰਸਾ ਹੋ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਰੈਲੀ ਤੋਂ ਪਹਿਲਾਂ ਗਰਜੇ ਮੋਦੀ, ‘ਪਾੜੋ ਤੇ ਰਾਜ ਕਰੋ ਕਾਂਗਰਸ ਦੇ ਡੀਐਨਏ ‘ਚ ਹੈ’

ਪੀਐੱਮ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਦੇਸ਼ ਵਿੱਚ 80 ਕਰੋੜ ਤੋਂ ਵੀ ਜ਼ਿਆਦਾ ਦੇਸ਼ਵਾਸੀਆਂ ਨੂੰ ਮੁਫ਼ਤ ਰਾਸ਼ਨ ਦੇ ਕੇ ਅਸੀਂ ਪੂਰੀ ਦੁਨੀਆ ਦੇ ਸਾਹਮਣੇ ਉਦਾਹਰਣ ਪੇਸ਼ ਕੀਤੀ ਹੈ। ਸਾਡੀ ਸਰਕਾਰ ਗਰੀਬਾਂ ਨੂੰ ਘਰ ਤੇ ਰਾਸ਼ਨ ਦੇਣ ਦਾ ਕੰਮ ਕਰ ਰਹੀ ਹੈ। ਪੀਐੱਮ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਸਾਡੀ ਸਰਕਾਰ ਵਿੱਚ ਪੰਜ ਕਰੋੜ ਗਰੀਬ ਪਰਿਵਾਰਾਂ ਨੂੰ ਨਲ ਤੋਂ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ।

PM Modi targets Congress

ਇਸ ਤੋਂ ਅੱਗੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਸਰਕਾਰ ਨੇ MSME ਸੈਕਟਰ ਅਤੇ ਖੇਤੀਬਾੜੀ ‘ਤੇ ਵਿਸ਼ੇਸ਼ ਧਿਆਨ ਦਿੱਤਾ । ਜਿਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਵੱਧ MSP ਮਿਲੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਏ ਹਨ। ਪੀਐਮ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਦੀਆਂ ਕਈ ਵੀਡੀਓਜ਼ ਦੇਖੀਆਂ ਹਨ, ਜਿਨ੍ਹਾਂ ਵਿੱਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਦੀ ਮਿਹਨਤ ਤਾਂ ਉੰਨੀ ਹੀ ਹੈ, ਪਰ ਖਾਤੇ ਵਿੱਚ ਇੰਨੇ ਪੈਸੇ ਇਕੱਠੇ ਆਉਂਦੇ ਪਹਿਲੀ ਵਾਰ ਦੇਖੇ ਹਨ।

ਦੱਸ ਦੇਈਏ ਕਿ ਰੁਜ਼ਗਾਰ ਬਾਰੇ ਗੱਲ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਸਾਲ 2021 ਵਿੱਚ ਇੱਕ ਕਰੋੜ 20 ਲੱਖ ਲੋਕ EPFO ​​ਨਾਲ ਜੁੜੇ ਹਨ, ਇਹ ਸਾਰੀਆਂ ਰਸਮੀ ਨੌਕਰੀਆਂ ਹਨ। ਇਨ੍ਹਾਂ ਵਿੱਚੋਂ 65 ਲੱਖ 18-25 ਸਾਲ ਦੀ ਉਮਰ ਦੇ ਹਨ। ਭਾਵ ਇਨ੍ਹਾਂ ਲੋਕਾਂ ਦੀ ਇਹ ਪਹਿਲੀ ਨੌਕਰੀ ਹੈ। ਕੋਵਿਡ ਪਾਬੰਦੀਆਂ ਖੁੱਲ੍ਹਣ ਤੋਂ ਬਾਅਦ ਨੌਕਰੀਆਂ ਲਈ ਭਰਤੀ ਦੁੱਗਣੀ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ‘ਜੇ ਕਾਂਗਰਸ ਨਾ ਹੁੰਦੀ ਤਾਂ 1984 ‘ਚ ਸਿੱਖ ਕਤਲੇਆਮ ਨਾ ਹੁੰਦਾ’, ਰਾਜ ਸਭਾ ‘ਚ ਗਰਜੇ PM ਮੋਦੀ appeared first on Daily Post Punjabi.