PM Modi to attend programme Archives - Daily Post Punjabi

PM ਮੋਦੀ ਅੱਜ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ ਹੋਣਗੇ ਸ਼ਾਮਿਲ, ਮਾਰਚ ਪਾਸਟ ਨੂੰ ਦਿਖਾਉਣਗੇ ਹਰੀ ਝੰਡੀ
ਪ੍ਰਧਾਨ ਮੰਤਰੀ ਮੋਦੀ 26 ਦਸੰਬਰ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਵਿੱਚ ‘ਵੀਰ ਬਾਲ ਦਿਵਸ’ ਦੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਇਤਿਹਾਸਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸ ਸਬੰਧੀ PMO ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ। ਪੀਐੱਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੀਐੱਮ ਮੋਦੀ ਲਗਭਗ 300 ਬਾਲ ਕੀਰਤਨੀਆਂ ਵੱਲੋਂ ਕੀਤੇ ਜਾਣ ਵਾਲੇ ਸ਼ਬਦ ਵਿੱਚ ਸ਼ਾਮਿਲ ਹੋਣਗੇ ਤੇ ਲਗਭਗ 3 ਹਜ਼ਾਰ ਬੱਚਿਆਂ ਵੱਲੋਂ ਕੀਤੇ ਜਾਣ ਵਾਲੇ ‘ਮਾਰਚ-ਪਾਸਟ’ ਨੂੰ ਹਰੀ ਝੰਡੀ ਦਿਖਾਉਣਗੇ।

PM Modi to attend programme

ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਟਵੀਟ ਕੀਤਾ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸਾਹਸ ਨੂੰ ਯਾਦ ਕਰਦੇ ਹਾਂ। ਅੱਜ ਦੁਪਹਿਰ 12:30 ਵਜੇ ਇਸ ਪ੍ਰੇਰਨਾਦਾਇਕ ਦਿਨ ਨੂੰ ਮੈਨੂੰ ਲਈ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਵਾਂਗਾ।”

ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ

ਇਸ ਸਬੰਧੀ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੇ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ, ਖਾਸ ਕਰ ਕੇ ਛੋਟੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੇ ਮਿਸਾਲੀ ਸਾਹਸ ਬਾਰੇ ਦੱਸਣਾ ਹੈ। ਬਿਆਨ ਅਨੁਸਾਰ ਦੇਸ਼ ਭਰ ਦੇ ਸਕੂਲਾਂ ਤੇ ਕਾਲਜਾਂ ਵਿੱਚ ਲੇਖ ਲਿਖਣ, ਕੁਇਜ਼ ਪ੍ਰਤੀਯੋਗਤਾਵਾਂ ਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰੇਲਵੇ ਸਟੇਸ਼ਨ, ਪੈਟਰੋਲ ਪੰਪ ਤੇ ਹਵਾਈ ਅੱਡਿਆਂ ਵਰਗੀਆਂ ਜਨਤਕ ਥਾਵਾਂ ‘ਤੇ ਡਿਜ਼ੀਟਲ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PM ਮੋਦੀ ਅੱਜ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ ਹੋਣਗੇ ਸ਼ਾਮਿਲ, ਮਾਰਚ ਪਾਸਟ ਨੂੰ ਦਿਖਾਉਣਗੇ ਹਰੀ ਝੰਡੀ appeared first on Daily Post Punjabi.