PM Modi to hold meeting Archives - Daily Post Punjabi

PM ਮੋਦੀ ਅੱਜ ਤੂਫ਼ਾਨ ਯਾਸ ਨੂੰ ਲੈ ਕੇ ਕਰਨਗੇ ਬੈਠਕ, ਤਿਆਰੀਆਂ ‘ਤੇ NDMA ਦੇ ਅਧਿਕਾਰੀਆਂ ਨਾਲ ਕਰਨਗੇ ਵਿਚਾਰ-ਵਟਾਂਦਰਾ
ਤਾਉਤੇ ਤੂਫਾਨ ਦੇ ਬਾਅਦ ਹੁਣ ਤੂਫਾਨ ਯਾਸ ਦੇ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਬਦਲਣ ਅਤੇ 26 ਮਈ ਨੂੰ ਉੜੀਸਾ ਅਤੇ ਪੱਛਮੀ ਬੰਗਾਲ ਦੇ ਤੱਟਾਂ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

PM Modi to hold meeting

ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA) ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਤੂਫਾਨ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰੇ ਕਰਨਗੇ।

ਇਹ ਵੀ ਪੜ੍ਹੋ: ਸਾਗਰ ਪਹਿਲਵਾਨ ਕਤਲਕਾਂਡ ਮਾਮਲਾ: ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਗ੍ਰਿਫ਼ਤਾਰ

ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਚੱਕਰਵਾਤੀ ਯਾਸ ਦੇ ਉੱਤਰ, ਉੱਤਰ-ਪੱਛਮ ਵੱਲ ਵਧਣ ਦੀ ਸੰਭਾਵਨਾ ਹੈ, ਜੋ 24 ਮਈ ਤੱਕ ਇੱਕ ਚੱਕਰਵਾਤੀ ਤੂਫਾਨ ਵਿੱਚ ਤਬਦੀਲ ਹੋ ਸਕਦਾ ਹੈ ਅਤੇ ਅਗਲੇ 24 ਘੰਟਿਆਂ ਵਿੱਚ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਦਾ ਰੂਪ ਲੈ ਸਕਦਾ ਹੈ।”

PM Modi to hold meeting

ਮੌਸਮ ਵਿਭਾਗ ਨੇ ਕਿਹਾ ਕਿ 26 ਮਈ ਦੀ ਸਵੇਰ ਤੱਕ ਪੱਛਮੀ ਬੰਗਾਲ ਦੇ ਨਜ਼ਦੀਕ ਬੰਗਾਲ ਦੀ ਉੱਤਰੀ ਖਾੜੀ ਅਤੇ ਇਸ ਦੇ ਨਾਲ ਲੱਗਦੇ ਉੱਤਰੀ ਉੜੀਸਾ ਅਤੇ ਬੰਗਲਾਦੇਸ਼ ਦੇ ਤੱਟਾਂ ਤੱਕ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ: ਦਿੱਲੀ ਸਰਕਾਰ ਦੇ ਹੁਕਮ- ਸਾਰੇ ਮੈਡੀਕਲ ਸਟੋਰਾਂ ਨੂੰ ਕੋਰੋਨਾ ਦੀਆਂ ਜ਼ਰੂਰੀ ਦਵਾਈਆਂ ਦਾ ਸਟਾਕ ਲਿਖਣਾ ਹੋਵੇਗਾ ਦੁਕਾਨ ਦੇ ਬਾਹਰ

ਪੱਛਮੀ ਬੰਗਾਲ ਸਰਕਾਰ ਨੇ ਚੱਕਰਵਾਤ ‘ਯਾਸ’ ਦੇ ਮੱਦੇਨਜ਼ਰ ਸਾਰੇ ਸਾਵਧਾਨੀ ਵਾਲੇ ਉਪਾਅ ਕੀਤੇ ਹਨ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕੰਟਰੋਲ ਰੂਮ ਵਿੱਚ ਮੌਜੂਦ ਰਹਿਣਗੀਆਂ । ਮਮਤਾ ਨੇ ਕਿਹਾ ਕਿ ਰਾਹਤ ਸਮੱਗਰੀ ਸੰਵੇਦਨਸ਼ੀਲ ਇਲਾਕਿਆਂ ਲਈ ਭੇਜੀ ਗਈ ਹੈ ਅਤੇ ਅਧਿਕਾਰੀਆਂ ਨੂੰ ਤੱਟਵਰਤੀ ਅਤੇ ਨਦੀ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਲਿਜਾਣ ਲਈ ਕਿਹਾ ਗਿਆ ਹੈ ।

ਬੰਗਾਲ ਦੀ ਖਾੜੀ ਵਿੱਚ ਬਣ ਰਹੇ ਚੱਕਰਵਾਤੀ ਤੂਫਾਨ ‘ਯਾਸ’ ਦੇ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਭਾਰਤੀ ਜਲ ਸੈਨਾ ਨੇ ਆਪਣੇ ਚਾਰ ਜੰਗੀ ਜਹਾਜ਼ਾਂ ਤੋਂ ਇਲਾਵਾ ਕਈ ਜਹਾਜ਼ਾਂ ਨੂੰ ਵੀ ਤਾਇਨਾਤ ਕੀਤਾ ਹੈ । ਇਸ ਹਫਤੇ ਦੇ ਸ਼ੁਰੂ ਵਿੱਚ ਦੇਸ਼ ਦੇ ਪੱਛਮੀ ਤੱਟ ‘ਤੇ ਆਏ ਇੱਕ ਭਿਆਨਕ ਤੂਫਾਨ ਤਾਉਤੇ ਦੇ ਬਾਅਦ ਭਾਰਤੀ ਜਲ ਸੈਨਾ ਨੇ ਵੱਡੇ ਪੈਮਾਨੇ ‘ਤੇ ਰਾਹਤ ਅਤੇ ਬਚਾਅ ਅਭਿਆਨ ਚਲਾਇਆ ਸੀ। ਚੱਕਰਵਾਤ ਦੇ ਕਾਰਨ ਮਹਾਰਾਸ਼ਟਰ, ਗੁਜਰਾਤ, ਕੇਰਲਾ, ਕਰਨਾਟਕ ਅਤੇ ਗੋਆ ਵਿੱਚ ਭਾਰੀ ਤਬਾਹੀ ਹੋਈ ਸੀ ।

ਇਹ ਵੀ ਦੇਖੋ: ਨੀਟੂ ਸ਼ਟਰਾਂ ਵਾਲਾ ਮੀਡੀਆ ਸਾਹਮਣੇ ਕੁਰਲਾਇਆ, ਕਹਿੰਦਾ ਸਿੱਧੂ ਮੂਸੇਵਾਲੇ ਨੇ ਦਿੱਤੀ ਗੋਲੀ ਮਾਰਨ ਦੀ ਧਮਕੀ!

The post PM ਮੋਦੀ ਅੱਜ ਤੂਫ਼ਾਨ ਯਾਸ ਨੂੰ ਲੈ ਕੇ ਕਰਨਗੇ ਬੈਠਕ, ਤਿਆਰੀਆਂ ‘ਤੇ NDMA ਦੇ ਅਧਿਕਾਰੀਆਂ ਨਾਲ ਕਰਨਗੇ ਵਿਚਾਰ-ਵਟਾਂਦਰਾ appeared first on Daily Post Punjabi.