PM modi to visit punjab Archives - Daily Post Punjabi

PM ਮੋਦੀ ਅੱਜ ਆਉਣਗੇ ਪੰਜਾਬ, ਮੁੱਲਾਂਪੁਰ ‘ਚ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ ‘ਤੇ ਹਨ । ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਿਊ ਚੰਡੀਗੜ੍ਹ- ਮੋਹਾਲੀ ਵਿੱਚ ਬਣੇ ਇਸ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਪੰਜਾਬ ਨੂੰ ਕੁਝ ਹੋਰ ਤੋਹਫੇ ਵੀ ਦੇ ਸਕਦੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਫੇਰੀ ਹੈ।

PM Modi to visit Punjab

ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਹਸਪਤਾਲ ਦੇ ਆਸ-ਪਾਸ ਦੇ ਇਲਾਕਿਆਂ ਨੂੰ ਸੀਲ ਕੀਤਾ ਜਾ ਚੁੱਕਿਆ ਹੈ। ਹਸਪਤਾਲ ਦੇ ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਨੇ ਸਿਕਓਰਿਟੀ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਹਸਪਤਾਲ ਦਾ 2 ਕਿਲੋਮੀਟਰ ਤੱਕ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਵਿੱਚ ਧਾਰਾ 144 ਲਗਾ ਕੇ ਨੋ ਫਲਾਈ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸ ਦੌਰਾਨ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵੈਲਿਡ ਪਾਸ ਦੇ ਹਸਪਤਾਲ ਵੱਲ ਜਾਣ ਦੀ ਆਗਿਆ ਨਹੀਂ ਹੈ।

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਪਹਿਲਾ ਦੌਰਾ ਹੈ। ਇਸ ਤੋਂ ਪਹਿਲਾਂ ਇਹ 5 ਜਨਵਰੀ ਨੂੰ ਫਿਰੋਜ਼ਪੁਰ ਆਏ ਸਨ। ਉਸ ਦੌਰਾਨ ਉਨ੍ਹਾਂ ਦਾ ਕਾਫ਼ਿਲਾ 15 ਮਿੰਟ ਫਲਾਈਓਵਰ ‘ਤੇ ਰੁਕਿਆ ਰਿਹਾ। ਜਿਸ ਕਾਰਨ ਉਹ ਦੌਰਾ ਰੱਦ ਕਰ ਕੇ ਵਾਪਸ ਚਲੇ ਗਏ। ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਤਾਹੀ ਵਰਤਣ ਦਾ ਖੁਲਾਸਾ ਹੋਇਆ ਸੀ।

PM Modi to visit Punjab

ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ MRI, CT, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫ਼ੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ । ਇਹ ਕੇਂਦਰ ਬਾਇਓਪਸੀ ਲਈ ਕੀਮੋਥੈਰੇਪੀ ਅਤੇ ਮਾਮੂਲੀ OT ਲਈ ਡੇ ਕੇਅਰ ਦੀ ਸਹੂਲਤ ਵੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post PM ਮੋਦੀ ਅੱਜ ਆਉਣਗੇ ਪੰਜਾਬ, ਮੁੱਲਾਂਪੁਰ ‘ਚ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ, ਸੁਰੱਖਿਆ ਦੇ ਸਖ਼ਤ ਪ੍ਰਬੰਧ appeared first on Daily Post Punjabi.

ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਪੰਜਾਬ ਆਉਣਗੇ PM ਮੋਦੀ, ਸੂਬੇ ਨੂੰ ਦੇ ਸਕਦੇ ਨੇ ਇਹ ਵੱਡੀ ਸੌਗਾਤ
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਪਹਿਲਾਂ ਹੀ ਗਰਮਾਈ ਹੋਈ ਹੈ। ਹੁਣ ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਦਾ ਦੌਰਾ ਕਰ ਸਕਦੇ ਹਨ। ਜਿਸ ਕਾਰਨ ਨਵਾਂ ਸਾਲ ਚੜ੍ਹਦਿਆਂ ਹੀ ਪੰਜਾਬ ਦਾ ਸਿਆਸੀ ਮਾਹੌਲ ਹੋਰ ਗਰਮ ਜਾਵੇਗਾ। ਆਪਣੇ ਇਸ ਦੌਰੇ ਦੌਰਾਨ ਪੀਐੱਮ ਮੋਦੀ ਵੱਲੋਂ ਪੰਜਾਬ ਲਈ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ। ਜਿਸ ਵਿੱਚ ਸਨਅਤਾਂ ਜਾਂ ਖੇਤੀ ਖੇਤਰ ਨੂੰ ਰਾਹਤ ਦਿੱਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਫਿਰੋਜ਼ਪੁਰ ਜਾਂ ਹੁਸ਼ਿਆਰਪੁਰ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਰੱਖਿਆ ਜਾ ਸਕਦਾ ਹੈ।

PM modi to visit punjab

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਖਰੀ ਵਾਰ ਨਵੰਬਰ 2019 ਵਿੱਚ ਪੰਜਾਬ ਦਾ ਦੌਰਾ ਕੀਤਾ ਸੀ। ਇਸ ਮੌਕੇ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ ।

ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ ਚੋਣਾਂ ਲੜਨ ਦੇ ਐਲਾਨ ‘ਤੇ ਦੀਪ ਸਿੱਧੂ ਦਾ ਤੰਜ਼, ਕਿਹਾ-“ਇੱਕੋ ਮੌਕੇ 22 ਬਿੱਲੀਆਂ ਥੈਲੇ ‘ਚੋਂ ਆਈਆਂ ਬਾਹਰ”

ਦੱਸ ਦੇਈਏ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਆ ਰਹੇ ਹਨ। ਇਨ੍ਹਾਂ ਦੋਹਾਂ ਨੇਤਾਵਾਂ ਵੱਲੋਂ ਪੰਜਾਬ ਦੌਰੇ ਦੌਰਾਨ ਪੰਜਾਬ ਦਾ ਸਿਆਸੀ ਪਾਰਾ ਹੋਰ ਵੀ ਵੱਧ ਜਾਵੇਗਾ। ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 3 ਜਨਵਰੀ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸੂਤਰਾਂ ਮੁਤਾਬਕ ਉਹ ਪੰਜਾਬ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਉਂਝ ਅਜੇ ਤੱਕ ਪਾਰਟੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਰਾਹੁਲ ਗਾਂਧੀ ਅਗਲੇ ਦਿਨੀਂ ਪੰਜਾਬ ਆ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਪੰਜਾਬ ਆਉਣਗੇ PM ਮੋਦੀ, ਸੂਬੇ ਨੂੰ ਦੇ ਸਕਦੇ ਨੇ ਇਹ ਵੱਡੀ ਸੌਗਾਤ appeared first on Daily Post Punjabi.