PM Modi to visit USA Egypt Archives - Daily Post Punjabi

20 ਤੋਂ 25 ਜੂਨ ਤੱਕ ਅਮਰੀਕਾ ਤੇ ਮਿਸਰ ਦੇ ਦੌਰੇ ‘ਤੇ ਰਹਿਣਗੇ PM ਮੋਦੀ, PMO ਨੇ ਦਿੱਤੀ ਜਾਣਕਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦੇ ਦੌਰੇ ‘ਤੇ ਰਹਿਣਗੇ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੇ ਸੱਦੇ ‘ਤੇ ਪੀਐੱਮ ਮੋਦੀ ਅਮਰੀਕਾ ਦਾ ਦੌਰਾ ਕਰਨਗੇ। ਇਸ ਬਾਰੇ PMO ਦਫ਼ਤਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਦੌਰਾ ਨਿਊਯਾਰਕ ਤੋਂ ਸ਼ੁਰੂ ਹੋਵੇਗੀ। ਇੱਥੇ ਪੀਐੱਮ 21 ਜੂਨ ਨੂੰ ਸੰਯੁਕਤ ਰਾਸ਼ਟਰ ਹੈੱਡਕੁਆਟਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਦੀ ਅਗਵਾਈ ਕਰਨਗੇ।

PM Modi to visit USA, Egypt

PMO ਮੁਤਾਬਕ ਨਿਊਯਾਰਕ ਦੇ ਬਾਅਦ ਪੀਐੱਮ ਮੋਦੀ ਵਾਸ਼ਿੰਗਟਨ ਡੀਸੀ ਦੀ ਯਾਤਰਾ ਕਰਨਗੇ। ਇੱਥੇ 22 ਜੂਨ ਨੂੰ ਵ੍ਹਾਈਟ ਹਾਊਸ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸਦੇ ਬਾਅਦ ਅਮਰੀਕੀ ਰਾਸ਼ਟਰਪਤੀ ਨਾਲ ਉਨ੍ਹਾਂ ਦੀ ਅਹਿਮ ਮੁਲਾਕਾਤ ਹੋਵੇਗੀ। ਰਾਸ਼ਟਰਪਤੀ ਬਾਇਡੇਨ ਤੇ ਜਿਲ ਬਾਇਡੇਨ ਪ੍ਰਧਾਨਮੰਤਰੀ ਦੇ ਸਨਮਾਨ ਵਿੱਚ ਰਾਜਕੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਮਿਲੀ ਜਾਣਕਾਰੀ ਅਨੁਸਾਰ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਕੇਵਿਨ ਮੈਕਕਾਰਥੀ ਤੇ ਸੀਨੇਟ ਦੇ ਪ੍ਰਧਾਨ ਚਾਰਲਸ ਸ਼ੂਮਰ ਸਣੇ ਕਾਂਗਰਸ ਦੇ ਨੇਤਾਵਾਂ ਦੇ ਸੱਦੇ ‘ਤੇ ਪ੍ਰਧਾਨਮੰਤਰੀ ਮੋਦੀ 22 ਜੂਨ ਨੂੰ ਅਮਰੀਕੀ ਕਾਂਗਰਸ ਦੀ ਸੰਯੁਕਤ ਬੈਠਕ ਨੂੰ ਵੀ ਸੰਬੋਧਿਤ ਕਰਨਗੇ। 23 ਜੂਨ ਨੂੰ ਪੀਐੱਮ ਮੋਦੀ ਦੇ ਲਈ ਸੰਯੁਕਤ ਰੂਪ ਨਾਲ ਉਪਰਾਸ਼ਟਰਪਤੀ ਕਮਲਾ ਹੈਰਿਸ ਤੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਵੀ ਲੰਚ ਰੱਖਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰਮੁੱਖ CEO, ਪੇਸ਼ੇਵਰਾਂ ਤੇ ਹੋਰ ਲੋਕਾਂ ਦੇ ਨਾਲ ਵੀ ਗੱਲਬਾਤ ਦਾ ਪ੍ਰੋਗਰਾਮ ਹੈ। ਪੀਐੱਮ ਮੋਦੀ ਪਰਵਾਸੀ ਭਾਰਤੀਆਂ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ।

PM Modi to visit USA, Egypt

ਪ੍ਰਧਾਨ ਮੰਤਰੀ ਦਫਤਰ ਦੇ ਮੁਤਾਬਕ ਇਸਦੇ ਬਾਅਦ ਪੀਐੱਮ ਮੋਦੀ 24-25 ਜੂਨ ਤੱਕ ਮਿਸਰ ਦਾ ਦੌਰਾ ਕਰਨਗੇ। ਇਹ ਯਾਤਰਾ ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸਿਸੀ ਦੇ ਸੱਦੇ ‘ਤੇ ਕੀਤੀ ਜਾ ਰਹੀ ਹੈ। ਇਹ ਪ੍ਰਧਾਨ ਮੰਤਰੀ ਦੀ ਮਿਸਰ ਦੀ ਪਹਿਲੀ ਯਾਤਰਾ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post 20 ਤੋਂ 25 ਜੂਨ ਤੱਕ ਅਮਰੀਕਾ ਤੇ ਮਿਸਰ ਦੇ ਦੌਰੇ ‘ਤੇ ਰਹਿਣਗੇ PM ਮੋਦੀ, PMO ਨੇ ਦਿੱਤੀ ਜਾਣਕਾਰੀ appeared first on Daily Post Punjabi.