PM modi tribute Archives - Daily Post Punjabi

PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਸਾਬਕਾ PM ਅਟਲ ਬਿਹਾਰੀ ਵਾਜਪਾਈ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਅੱਜ 6ਵੀਂ ਬਰਸੀ ਹੈ। ਅਟਲ ਬਿਹਾਰੀ ਦਾ ਦਿਹਾਂਤ 16 ਅਗਸਤ 2018 ਨੂੰ 83 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ । ਇਸ ਮੌਕੇ ਪ੍ਰਧਾਨ ਮੰਤਰੀ ਸਮੇਤ ਸਾਰੇ ਭਾਜਪਾ ਨੇਤਾਵਾਂ ਨੇ ਉਨ੍ਹਾਂ ਦੀ ਸਮਾਧੀ ‘ਸਦੈਵ ਅਟਲ’ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਸਭ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਜੇਪੀ ਨੱਡਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ।

Atal Bihari Vajpayee Death Anniversary

ਅਟਲ ਜੀ ਦਾ ਜਨਮ 25 ਦਸੰਬਰ 1924 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਹੋਇਆ ਸੀ। ਅਟਲ ਬਿਹਾਰੀ ਵਾਜਪਾਈ ਦਹਾਕਿਆਂ ਤੱਕ ਭਾਜਪਾ ਦਾ ਵੱਡਾ ਚਿਹਰਾ ਸਨ ਅਤੇ ਪ੍ਰਧਾਨ ਮੰਤਰੀ ਵਜੋਂ ਆਪਣਾ ਕਾਰਜਕਾਲ ਪੂਰਾ ਕਰਨ ਵਾਲੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਸਨ। ਉਨ੍ਹਾਂ ਨੇ 1977 ਤੋਂ 1979 ਤੱਕ ਪ੍ਰਧਾਨ ਮੰਤਰੀ ਮੋਰਾਜੀ ਦੇਸਾਈ ਦੇ ਮੰਤਰੀ ਮੰਡਲ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਵਜੋਂ ਵੀ ਕੰਮ ਕੀਤਾ । 16 ਅਗਸਤ 2018 ਨੂੰ ਏਮਜ਼ ਹਸਪਤਾਲ, ਦਿੱਲੀ ਵਿੱਚ ਇਨ੍ਹਾਂ ਦਾ ਦਿਹਾਂਤ ਹੋ ਗਿਆ।

Atal Bihari Vajpayee Death Anniversary

ਦੱਸ ਦੇਈਏ ਕਿ ਅਟਲ ਬਿਹਾਰੀ ਵਾਜਪਾਈ ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਸਭ ਤੋਂ ਪਹਿਲਾਂ ਉਹ 1996 ਵਿੱਚ 13 ਦਿਨਾਂ ਲਈ ਪ੍ਰਧਾਨ ਮੰਤਰੀ ਬਣੇ ਸਨ। ਬਹੁਮਤ ਸਾਬਤ ਨਾ ਕਰ ਸਕਣ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਸੀ । ਉਹ 1998 ਵਿੱਚ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ। ਸਹਿਯੋਗੀ ਪਾਰਟੀਆਂ ਵੱਲੋਂ ਸਮਰਥਨ ਵਾਪਸ ਲੈਣ ਕਾਰਨ 1999 ਵਿੱਚ 13 ਮਹੀਨਿਆਂ ਬਾਅਦ ਮੁੜ ਆਮ ਚੋਣਾਂ ਕਰਵਾਈਆਂ ਗਈਆਂ। 13 ਅਕਤੂਬਰ 1999 ਨੂੰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਇਸ ਵਾਰ ਉਨ੍ਹਾਂ ਨੇ 2004 ਤੱਕ ਆਪਣਾ ਕਾਰਜਕਾਲ ਪੂਰਾ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਸਾਬਕਾ PM ਅਟਲ ਬਿਹਾਰੀ ਵਾਜਪਾਈ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ appeared first on Daily Post Punjabi.

PM ਮੋਦੀ ਸਮੇਤ ਹੋਰ ਨੇਤਾਵਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ
ਅੱਜ ਯਾਨੀ ਸ਼ਨੀਵਾਰ (27 ਮਈ) ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 59ਵੀਂ ਬਰਸੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਨਹਿਰੂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਇੱਕ ਟਵੀਟ ਵਿੱਚ ਪੀਐਮ ਨਰਿੰਦਰ ਮੋਦੀ ਨੇ ਲਿਖਿਆ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।

PM modi tribute Nehru

ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਾਂਤੀ ਵਨ, ਉਨ੍ਹਾਂ ਦੀ ਸਮਾਧ ‘ਤੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਭਾਰਤ ਦੇ ਪਹਿਲੇ ਪੀਐਮ ਨਹਿਰੂ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਅੱਜ ਦੇ ਦਿਨ 74 ਸਾਲ ਦੀ ਉਮਰ ਵਿੱਚ ਜਵਾਹਰ ਲਾਲ ਨਹਿਰੂ ਦੀ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨਹਿਰੂ ਦੀ ਬਰਸੀ ‘ਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਟਵੀਟ ਕੀਤਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੇ ਯੋਗਦਾਨ ਤੋਂ ਬਿਨਾਂ 21ਵੀਂ ਸਦੀ ਦੇ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਲੋਕਤੰਤਰ ਦੇ ਨਿਡਰ ਪਹਿਰੇਦਾਰ, ਉਸਦੇ ਅਗਾਂਹਵਧੂ ਵਿਚਾਰਾਂ ਨੇ ਚੁਣੌਤੀਆਂ ਦੇ ਬਾਵਜੂਦ ਭਾਰਤ ਦੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਨਾਲ ਚਲਾਇਆ। ‘ਹਿੰਦ ਦੇ ਜਵਾਹਰ’ ਨੂੰ ਮੇਰੀ ਨਿਮਰ ਸ਼ਰਧਾਂਜਲੀ।

On his death anniversary, I pay tributes to our former PM Pandit Jawaharlal Nehru.
— Narendra Modi (@narendramodi) May 27, 2023

केंद्रीय मंत्री श्री @nitin_gadkari जी को जन्मदिवस की हार्दिक शुभकामनाएँ। ईश्वर से आपके स्वस्थ जीवन एवं दीर्घायु होने की प्रार्थना करता हूँ।
— Arvind Kejriwal (@ArvindKejriwal) May 27, 2023

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਹਮੇਸ਼ਾ ਰਹੇਗੀ। ਉਹ ਭਾਰਤ ਦੇ ਵਿਚਾਰ ਅਤੇ ਆਜ਼ਾਦੀ, ਜਮਹੂਰੀਅਤ, ਧਰਮ ਨਿਰਪੱਖਤਾ ਅਤੇ ਆਧੁਨਿਕਤਾ ਦੀਆਂ ਕਦਰਾਂ-ਕੀਮਤਾਂ ‘ਤੇ ਇੱਕ ਮਸ਼ਾਲ ਜਗਾਉਂਦੀ ਰਹੇਗੀ ਜਿਸ ਲਈ ਉਸਨੇ ਆਪਣਾ ਜੀਵਨ ਸਮਰਪਿਤ ਕੀਤਾ ਸੀ। ਉਸ ਦੀ ਦੂਰਅੰਦੇਸ਼ੀ ਅਤੇ ਮਹੱਤਤਾ ਹਮੇਸ਼ਾ ਸਾਡੀ ਜ਼ਮੀਰ ਅਤੇ ਕੰਮਾਂ ਨੂੰ ਸੇਧ ਦਿੰਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਨਿਮਰ ਸ਼ਰਧਾਂਜਲੀ।

The post PM ਮੋਦੀ ਸਮੇਤ ਹੋਰ ਨੇਤਾਵਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ appeared first on Daily Post Punjabi.