PM Modi video conference Archives - Daily Post Punjabi

PM ਮੋਦੀ ਅੱਜ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ
PM Modi video conference: ਨਵੀਂ ਦਿੱਲੀ: ਦੇਸ਼ ਵਿੱਚ ਤਮਾਮ ਉਪਾਵਾਂ ਦੇ ਬਾਵਜੂਦ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ, ਜਿਸ ਵਿੱਚ ਕੋਰੋਨਾ ਨਾਲ ਨਜਿੱਠਣ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣ ਦੀ ਸੰਭਾਵਨਾ ਹੈ।

PM Modi video conference

ਸੂਤਰਾਂ ਨੇ ਦੱਸਿਆ ਕਿ ਬੈਠਕ ਵਿੱਚ ਕੋਰੋਨਾ ਪ੍ਰਭਾਵਿਤ ਪੱਛਮੀ ਬੰਗਾਲ, ਮਹਾਂਰਾਸ਼ਟਰ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਦੇ ਮੁੱਖ ਮੰਤਰੀ ਵੀ ਹੋਣਗੇ। ਪਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੁਪਹਿਰ 1 ਵਜੇ ਇਸ ਬੈਠਕ ਵਿੱਚ ਸ਼ਾਮਿਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਵੀਡਿਓ ਕਾਨਫਰੰਸਿੰਗ ਰਾਹੀਂ ਰਾਜਾਂ ਵਿੱਚ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਲੈਣਗੇ।

PM Modi video conference

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਕੋਰੋਨਾ ਵਾਇਰਸ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦੇ ਰਹੇ ਹਨ । ਇਸ ਵਿੱਚ ਪੀਐਮ ਮੋਦੀ ਨੇ ਕਈ ਰਾਜਾਂ ਦੇ ਕੰਮਾਂ ਦੀ ਵੀ ਸ਼ਲਾਘਾ ਕੀਤੀ । ਇਸ ਵਾਰ ਪ੍ਰਧਾਨ ਮੰਤਰੀ ਮੋਦੀ ਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਦੇਸ਼ ਵਿਚ ਕੋਰੋਨਾ ਦੇ ਮਾਮਲੇ 22 ਲੱਖ ਤੋਂ ਪਾਰ ਹੋ ਗਏ ਹਨ । ਜੇ ਤੁਸੀਂ ਪਿਛਲੇ 24 ਘੰਟਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੋ ਤਾਂ ਕੋਰੋਨਾ ਦੇ 53,600 ਨਵੇਂ ਕੇਸ ਪਾਏ ਗਏ ਹਨ ਜਦੋਂ ਕਿ 871 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਦੇਸ਼ ਵਿੱਚ ਸਥਿਤੀ ਇਹ ਬਣ ਗਈ ਹੈ ਕਿ ਪਿਛਲੇ 24 ਦਿਨਾਂ ਵਿੱਚ ਕੋਰੋਨਾ ਦੇ ਕੇਸ 10 ਲੱਖ ਤੋਂ ਵੱਧ ਕੇ 22 ਲੱਖ ਹੋ ਗਏ ਹਨ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 22,68,676 ਹੋ ਗਈ ਹੈ। ਅੰਕੜੇ ਦੱਸ ਰਹੇ ਹਨ ਕਿ ਪਿਛਲੇ ਚਾਰ ਦਿਨਾਂ ਵਿੱਚ ਰੋਜ਼ਾਨਾ 60 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

The post PM ਮੋਦੀ ਅੱਜ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ appeared first on Daily Post Punjabi.