pm modi visit morbi Archives - Daily Post Punjabi

PM ਮੋਦੀ ਕੱਲ੍ਹ ਮੋਰਬੀ ਦਾ ਕਰਨਗੇ ਦੌਰਾ, ਪੁਲ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨ ਲਈ ਗੁਜਰਾਤ ਦੌਰੇ ‘ਤੇ ਹਨ, ਜੋ ਕੱਲ੍ਹ ਪੂਰਾ ਹੋ ਰਿਹਾ ਹੈ। ਉਹ ਭਲਕੇ ਮੋਰਬੀ ਜਾਣਗੇ ਅਤੇ ਪੁਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣਗੇ। ਪੀਐਮ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕਰਨਗੇ। ਐਤਵਾਰ ਸ਼ਾਮ ਨੂੰ ਵਾਪਰੇ ਇਸ ਦਰਦਨਾਕ ਹਾਦਸੇ ‘ਚ 134 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਮੋਰਬੀ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕਰੀਬ 200 ਲੋਕਾਂ ਨੂੰ ਬਚਾਇਆ ਗਿਆ ਹੈ।

pm modi visit morbi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਸਟੈਚੂ ਆਫ ਯੂਨਿਟੀ ਨੇੜੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ‘ਤੇ ਆਪਣੇ ਸੰਬੋਧਨ ‘ਚ ਮੋਰਬੀ ਪੁਲ ਹਾਦਸੇ ਦਾ ਜ਼ਿਕਰ ਕਰਕੇ ਭਾਵੁਕ ਹੋ ਗਏ। ਮੋਦੀ ਨੇ ਬਸਤੀਵਾਦੀ ਯੁੱਗ ਦੇ ਪੈਦਲ ਚੱਲਣ ਵਾਲੇ ਪੁਲ ਦੇ ਢਹਿ ਜਾਣ ‘ਤੇ “ਦੁਖ” ਜ਼ਾਹਰ ਕੀਤਾ ਅਤੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਪ੍ਰਧਾਨ ਮੰਤਰੀ ਮੋਦੀ ਪਹਿਲਾਂ ਹੀ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕਰ ਚੁੱਕੇ ਹਨ।

The post PM ਮੋਦੀ ਕੱਲ੍ਹ ਮੋਰਬੀ ਦਾ ਕਰਨਗੇ ਦੌਰਾ, ਪੁਲ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ appeared first on Daily Post Punjabi.