PM Modi visit to Sachkhand Ballan Archives - Daily Post Punjabi

ਸੱਚਖੰਡ ਬੱਲਾਂ ਤੋਂ PM ਮੋਦੀ ਦੇ ਬੋਲ-” ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਸਮਾਜ ‘ਚ ਨਵੀਂ ਚੇਤਨਾ ਪੈਦਾ ਹੋਈ”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ ਹਨ। ਉਹ ਅੱਜ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਪਹਿਲਾਂ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਮਗਰੋਂ ਸ੍ਰੀ ਗੁਰੂ ਰਵਿਦਾਸ ਜੀ ਬਾਰੇ ਬੋਲਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਗੁਰੂ ਜੀ ਤੋਂ ਸਾਰਿਆਂ ਨੂੰ ਪ੍ਰੇਰਣਾ ਮਿਲਦੀ ਹੈ। ਗੁਰੂ ਜੀ ਨੇ ਦੱਸਿਆ ਕਿ ਸਾਰੇ ਇੱਕ ਹੀ ਮਿੱਟੀ ਦੇ ਨਾਲ ਬਣੇ ਹਨ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਸਮਾਜ ‘ਚ ਨਵੀਂ ਚੇਤਨਾ ਪੈਦਾ ਹੋਈ। ਗੁਰੂ ਜੀ ਦੇ ਆਸ਼ੀਰਵਾਦ ਨਾਲ ਵਿਕਸਤ ਭਾਰਤ ਦਾ ਸੰਕਲਪ ਪੂਰਾ ਹੋਵੇਗਾ।

PM ਮੋਦੀ ਨੇ ਕਿਹਾ ਕਿ ਮੈਂ ਪੰਜਾਬ ਦੀ ਇਸ ਮਿੱਟੀ ਨੂੰ ਨਮਨ ਕਰਦਾ ਹਾਂ। ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ 649ਵੀਂ ਜਯਤੀ ਦਾ ਪਾਵਨ ਮੌਕਾ ਹੈ। ਮੈਨੂੰ ਇਸ ਪਵਿੱਤਰ ਮੌਕੇ ‘ਤੇ ਤੁਹਾਡੇ ਸਾਰਿਆਂ ਵਿਚ ਆਉਣ ਦਾ ਮੌਕਾ ਮਿਲਿਆ ਹੈ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਸੰਤ ਰਵਿਦਾਸ ਜਯੰਤੀ ਤੇ ਮਾਘ ਪੂਰਨਿਮਾ ਦੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੇਰਾ ਰਿਸ਼ਤਾ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਕਾਸ਼ੀ ਤੋਂ ਹੈ। ਮੈਨੂੰ ਇਥੋਂ ਆਸ਼ੀਰਵਾਦ ਮਿਲਿਆ ਹੈ। ਕਾਸ਼ੀ ਕਰੋੜਾਂ ਲੋਕਾਂ ਦੀ ਤੀਰਥ ਭੂਮੀ ਹੈ। ਮੈਂ ਸ਼੍ਰੀ ਗੋਵਰਧਨ ਜਾਂਦਾ ਹਾਂ ਤਾਂ ਪੰਜਾਬ ਦੇ ਕਾਫੀ ਲੋਕ ਮਿਲਦੇ ਹਨ। ਮੈਂ ਇਸ ਵਾਰ ਪੰਜਾਬ ਆਇਆ ਹਾਂ।

ਇਹ ਵੀ ਪੜ੍ਹੋ : ਪੰਜਾਬ ਪਹੁੰਚੇ PM ਮੋਦੀ, ਹਲਵਾਰਾ ਏਅਰਪੋਰਟ ਦਾ ਵਰਚੂਅਲੀ ਕੀਤਾ ਉਦਘਾਟਨ ਤੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਸਮਾਨਤਾ ਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੇ ਵਿਚਾਰਾਂ ਤੋਂ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ ਤੇ ਭੇਦਭਾਵ ਖਿਲਾਫ ਆਵਾਜ਼ ਬੁਲੰਦ ਕੀਤੀ। ਆਦਮਪੁਰ ਏਅਰਪੋਰਟ ਦਾ ਨਾਂ ਉਨ੍ਹਾਂ ਦੇ ਨਾਂ ‘ਤੇ ਰੱਖਣਾ, ਉਨ੍ਹਾਂ ਦੀਆਂ ਸਿੱਖਿਆਂ ਪ੍ਰਤੀ ਸਨਮਾਨ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨ ਦੀ ਕੋਸ਼ਿਸ਼ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੱਚਖੰਡ ਬੱਲਾਂ ਤੋਂ PM ਮੋਦੀ ਦੇ ਬੋਲ-” ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਸਮਾਜ ‘ਚ ਨਵੀਂ ਚੇਤਨਾ ਪੈਦਾ ਹੋਈ” appeared first on Daily Post Punjabi.