PM Modi will address Archives - Daily Post Punjabi

PM ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ, ਸ਼ਾਮ 5 ਵਜੇ ਕਰ ਸਕਦੇ ਨੇ ਵੱਡਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਰਾਸ਼ਟਰ ਨੂੰ ਸੰਬੋਧਨ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦੇ ਵਿਸ਼ੇ ਬਾਰੇ ਜਾਣਕਾਰੀ ਅਜੇ ਉਪਲਬਧ ਨਹੀਂ ਹੈ। ਸੰਭਵ ਹੈ ਕਿ ਉਹ ਇਸ ਮੌਕੇ ਦੇਸ਼ ਵਾਸੀਆਂ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਅਗਸਤ ਨੂੰ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਉਨ੍ਹਾਂ ਨੇ ਕਿਹਾ ਸੀ ਕਿ ਇਹ ਦੀਵਾਲੀ ਲੋਕਾਂ ਲਈ ਦੋਹਰਾ ਤੋਹਫ਼ਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਵੀ ਕਈ ਮੌਕਿਆਂ ‘ਤੇ ਰਾਸ਼ਟਰ ਨੂੰ ਸੰਬੋਧਨ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣੇ ‘ਰਾਸ਼ਟਰ ਨੂੰ ਸੰਬੋਧਨ’ ਰਾਹੀਂ ਨੋਟਬੰਦੀ ਅਤੇ ਕੋਰੋਨਾ ਕਾਲ ਦੌਰਾਨ ਲਾਕਡਾਉਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਯੂਰਪ ਦੇ 3 ਵੱਡੇ ਏਅਰਪੋਰਟਾਂ ‘ਤੇ ਸਾਈਬਰ ਅ.ਟੈ/ਕ, ਚੈੱਕ-ਇਨ ਤੇ ਬੋਰਡਿੰਗ ਸਿਸਟਮ ਠੱਪ, ਯਾਤਰੀ ਹੋਏ ਪ੍ਰੇਸ਼ਾਨ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ, ਸ਼ਾਮ 5 ਵਜੇ ਕਰ ਸਕਦੇ ਨੇ ਵੱਡਾ ਐਲਾਨ appeared first on Daily Post Punjabi.

PM ਮੋਦੀ ਦੀ ਅਗਵਾਈ ਹੇਠ NDA ਸੰਸਦੀ ਦਲ ਦੀ ਬੈਠਕ ਜਾਰੀ, ਰਾਸ਼ਟਰਪਤੀ ਦੇ ਭਾਸ਼ਣ ‘ਤੇ ਵੀ ਰੱਖਣਗੇ ਸਰਕਾਰ ਦਾ ਪੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਸੰਸਦ ਦੇ ਪਹਿਲੇ ਸੈਸ਼ਨ ਦੌਰਾਨ ਪਹਿਲੀ ਵਾਰ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੈਠਕ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਹੋਈ ਚਰਚਾ ਦਾ ਜਵਾਬ ਦੇਣਗੇ। ਆਪਣੇ ਜਵਾਬੀ ਭਾਸ਼ਣ ਦੌਰਾਨ ਬੀਤੇ ਦਿਨ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਚੁੱਕੇ ਗਏ ਸਵਾਲਾਂ ਅਤੇ ਲਗਾਏ ਗਏ ਦੋਸ਼ਾਂ ਦਾ ਵੀ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਸ਼ਾਮ ਕਰੀਬ 4 ਵਜੇ ਆਪਣਾ ਜਵਾਬ ਦੇਣਗੇ।

ਇਹ ਵੀ ਪੜ੍ਹੋ : ਰੋਪੜ : ਥਾਰ ਕਾਰ ਨਾਲ ਟੱਕਰ ਮਗਰੋਂ ਸਰਹਿੰਦ ਨਹਿਰ ‘ਚ ਡਿੱਗਿਆ ਆਟੋ, ਚਾਲਕ ਸਣੇ 5 ਲੋਕ ਰੁੜ੍ਹੇ

ਇਹ ਮੁਲਾਕਾਤ ਇਸ ਲਈ ਵੀ ਅਹਿਮ ਹੈ ਕਿਉਂਕਿ 2014 ਤੋਂ ਬਾਅਦ ਪਹਿਲੀ ਵਾਰ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਬਹੁਮਤ ਨਹੀਂ ਮਿਲਿਆ ਹੈ। ਪਾਰਟੀ ਸਰਕਾਰ ਚਲਾਉਣ ਲਈ ਆਪਣੇ ਸਹਿਯੋਗੀਆਂ ‘ਤੇ ਨਿਰਭਰ ਹੈ। NDA ਦੀ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਸੰਸਦ ਦੇ ਸੰਯੁਕਤ ਸੈਸ਼ਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਉੱਤੇ ਧੰਨਵਾਦ ਮਤੇ ਉੱਤੇ ਚਰਚਾ ਹੋ ਰਹੀ ਹੈ। ਪੀਐਮ ਮੋਦੀ ਦੋਵਾਂ ਸਦਨਾਂ ਵਿੱਚ ਚਰਚਾ ਦਾ ਜਵਾਬ ਦੇਣਗੇ। ਇਸ ਲੋਕ ਸਭਾ ਚੋਣ ਵਿੱਚ ਭਾਜਪਾ ਨੇ 240 ਸੀਟਾਂ ਜਿੱਤੀਆਂ ਹਨ, ਜਦੋਂ ਕਿ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ 53 ਸੀਟਾਂ ਮਿਲੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post PM ਮੋਦੀ ਦੀ ਅਗਵਾਈ ਹੇਠ NDA ਸੰਸਦੀ ਦਲ ਦੀ ਬੈਠਕ ਜਾਰੀ, ਰਾਸ਼ਟਰਪਤੀ ਦੇ ਭਾਸ਼ਣ ‘ਤੇ ਵੀ ਰੱਖਣਗੇ ਸਰਕਾਰ ਦਾ ਪੱਖ appeared first on Daily Post Punjabi.

PM ਮੋਦੀ ਅੱਜ ਕ੍ਰਿਸਮਸ ਮੌਕੇ ਦੇਸ਼ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਕੋਰੋਨਾ ਸੰਕਟ ‘ਤੇ ਕਰ ਸਕਦੇ ਨੇ ਚਰਚਾ
ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਕ੍ਰਿਸਮਿਸ ‘ਤੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਇਹ ਸਾਲ 2022 ਦਾ 96ਵਾਂ ਐਪੀਸੋਡ ਹੈ, ਨਾਲ ਹੀ ਇਹ ਸਾਲ ਦਾ ਆਖਰੀ ਐਪੀਸੋਡ ਵੀ ਹੋਵੇਗਾ। ਪੀਐੱਮ ਮੋਦੀ ਇਸ ਪ੍ਰੋਗਰਾਮ ਰਾਹੀਂ ਸਵੇਰੇ 11 ਵਜੇ ਸੰਬੋਧਿਤ ਕਰਨਗੇ। ਅੱਜ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਹੈ। PM ਮੋਦੀ ਉਨ੍ਹਾਂ ਦੀ ਜੀਵਨ ਯਾਤਰਾ ਤੇ ਵਿਚਾਰਾਂ ਨੂੰ ਲੈ ਕੇ ਲੋਕਾਂ ਨਾਲ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਵਧਦੇ ਕੋਰੋਨਾ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਗੱਲ ਵੀ ਕਰ ਸਕਦੇ ਹਨ।

PM Modi will address

ਪੀਐੱਮ ਮੋਦੀ ਨੇ ਪਿਛਲੇ ਹਫ਼ਤੇ ਦੇਸ਼ ਵਾਸੀਆਂ ਨੂੰ ਆਪਣੇ ਵਿਚਾਰ ਭੇਜਣ ਦਾ ਸੱਦਾ ਦਿੱਤਾ ਸੀ। ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਸੀ ਕਿ 2022 ਦੀ ਆਖਰੀ ਮਨ ਕੀ ਬਾਤ ਇਸ ਮਹੀਨੇ ਦੀ 25 ਤਰੀਕ ਨੂੰ ਹੋਵੇਗੀ । ਮੈਂ ਇਸ ਪ੍ਰੋਗਰਾਮ ਬਾਰੇ ਤੁਹਾਡੇ ਵਿਚਾਰਾਂ ਨੂੰ ਸੁਣਨ ਦੀ ਉਮੀਦ ਕਰਦਾ ਹਾਂ । ਉਨ੍ਹਾਂ ਨੇ ਟਵੀਟ ਵਿੱਚ ਦੇਸ਼ ਵਾਸੀਆਂ ਨੂੰ ਅੱਗੇ ਕਿਹਾ ਕਿ ਮੈਂ ਤੁਹਾਨੂੰ ਨਮੋ ਐਪ, MyGov ‘ਤੇ ਲਿਖ ਕੇ ਇਸ ਨੰਬਰ 1800-11-7800 ‘ਤੇ ਆਪਣਾ ਸੰਦੇਸ਼ ਰਿਕਾਰਡ ਕਰਨ ਦੀ ਬੇਨਤੀ ਕਰਦਾ ਹਾਂ।

ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ

ਮੀਡੀਆ ਰਿਪੋਰਟਾਂ ਮੁਤਾਬਕ ਪੀਐੱਮ ਮੋਦੀ ਅੱਜ ਇਸ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨੂੰ ਕੋਰੋਨਾ ਨੂੰ ਲੈ ਕੇ ਸਾਵਧਾਨੀ ਵਰਤਣ ਦੀ ਵੀ ਗੱਲ ਵੀ ਕਰ ਸਕਦੇ ਹਨ । ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਇਹ ਬੇਨਤੀ ਕਰ ਸਕਦੇ ਹਨ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ । ਮਾਸਕ ਤੋਂ ਲੈ ਕੇ ਸੋਸ਼ਲ ਡਿਸਟੈਂਸਿੰਗ ‘ਤੇ ਵੀ ਪ੍ਰਧਾਨ ਮੰਤਰੀ ਲੋਕਾਂ ਨੂੰ ਅਪੀਲ ਵੀ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PM ਮੋਦੀ ਅੱਜ ਕ੍ਰਿਸਮਸ ਮੌਕੇ ਦੇਸ਼ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਕੋਰੋਨਾ ਸੰਕਟ ‘ਤੇ ਕਰ ਸਕਦੇ ਨੇ ਚਰਚਾ appeared first on Daily Post Punjabi.