pm modi wished former pm Archives - Daily Post Punjabi

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

I pray for the good health and speedy recovery of Dr. Manmohan Singh Ji.
— Narendra Modi (@narendramodi) October 14, 2021

ਪੀਐਮ ਮੋਦੀ ਨੇ ਟਵੀਟ ਕੀਤਾ, “ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।” ਕਾਂਗਰਸ ਪਾਰਟੀ ਦੇ ਇੱਕ ਸੂਤਰ ਨੇ ਕਿਹਾ, “ਉਨ੍ਹਾਂ ਨੂੰ ਦੋ ਦਿਨ ਪਹਿਲਾਂ ਬੁਖਾਰ ਸੀ। ਬੁਖਾਰ ਘੱਟ ਹੋਣ ਤੋਂ ਬਾਅਦ ਉਹ ਕਮਜ਼ੋਰ ਮਹਿਸੂਸ ਕਰ ਰਹੇ ਸੀ। ਮੰਗਲਵਾਰ ਨੂੰ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਏਮਜ਼ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਦੇਖ ਰੇਖ ਵਿੱਚ ਰੱਖਿਆ ਗਿਆ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”

ਇਹ ਵੀ ਪੜ੍ਹੋ : ਦੁਸਹਿਰੇ ਮੌਕੇ ਨਹੀਂ ਫੂਕੇ ਜਾਣਗੇ ਮੋਦੀ, ਸ਼ਾਹ ਦੇ ਪੁਤਲੇ, ਰਾਜੇਵਾਲ ਨੇ ਕਰ ‘ਤਾ ਵੱਡਾ ਐਲਾਨ, ਸੁਣੋ ਕਿਉਂ ਬਦਲਿਆ ਫੈਸਲਾ ?

ਇਸ ਸਾਲ ਅਪ੍ਰੈਲ ਵਿੱਚ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੋਰੋਨਾ ਵੀ ਹੋਇਆ ਸੀ ਅਤੇ ਏਮਜ਼ ਵਿੱਚ ਕੁੱਝ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਸਾਬਕਾ ਪ੍ਰਧਾਨ ਮੰਤਰੀ ਨੇ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ ਲਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ appeared first on Daily Post Punjabi.