pm modi wishes Archives - Daily Post Punjabi

ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ: PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ, ਲੰਬੀ ਉਮਰ ਦੀ ਕੀਤੀ ਕਾਮਨਾ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ PM ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਇਕ ਸੱਚੇ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਦੀ ਕਾਰਵਾਈ ਉਨ੍ਹਾਂ ਦੇ ਸ਼ਬਦਾਂ ਨਾਲੋਂ ਉੱਚੀ ਬੋਲਦੀ ਹੈ।

Manmohan Singh’s 91st birthday

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ (ਪਹਿਲਾ ਟਵੀਟਰ ) ‘ਤੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਮੋਦੀ ਨੇ ਕਿਹਾ, ਮਨਮੋਹਨ ਸਿੰਘ ਨੂੰ ਜਨਮ ਦਿਨ ਮੁਬਾਰਕ। ਅਸੀਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।

ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦੇ ਹੋਏ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਉਹ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੇ ਰਾਜਨੀਤੀ ‘ਚ ਸਾਦਗੀ ਅਤੇ ਸਨਮਾਨ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਇੱਕ ਸੱਚੇ ਰਾਜਨੇਤਾ ਅਤੇ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਦੀਆਂ ਕਾਰਵਾਈਆਂ ਸ਼ਬਦਾਂ ਨਾਲੋਂ ਉੱਚੀਆਂ ਬੋਲਦੀਆਂ ਹਨ। ਅਸੀਂ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਕਾਂਗਰਸ ਪ੍ਰਧਾਨ ਨੇ ਕਿਹਾ, ‘ਮੈਂ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ੀ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।’

ਇਹ ਵੀ ਪੜ੍ਹੋ : ਪੰਜਾਬ ਦੇ 7 ਖਿਡਾਰੀ ਏਸ਼ਿਆਈ ਖੇਡਾਂ ‘ਚ ਚਮਕੇ, ਇੱਕ ਸੋਨ ਤੇ 3 ਕਾਂਸੀ ਦੇ ਤਗਮੇ ਜਿੱਤੇ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਦੱਸ ਦੇਈਏ ਕਿ ਮਨਮੋਹਨ ਸਿੰਘ ਦਾ ਜਨਮ 1932 ਵਿੱਚ ਹੋਇਆ ਸੀ। ਉਨ੍ਹਾਂ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ। ਉਹ 1991 ਤੋਂ 1996 ਤੱਕ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਦੀ ਅਗਵਾਈ ਵਾਲੀ ਸਰਕਾਰ ਵਿੱਚ ਵਿੱਤ ਮੰਤਰੀ ਸਨ। ਉਨ੍ਹਾਂ ਨੂੰ ਸਰਕਾਰ ਦੁਆਰਾ ਕੀਤੇ ਗਏ ਆਰਥਿਕ ਸੁਧਾਰਾਂ ਦਾ ਮੁੱਖ ਆਰਕੀਟੈਕਟ ਮੰਨਿਆ ਜਾਂਦਾ ਹੈ। ਇਸ ਸਮੇਂ ਡਾ: ਮਨਮੋਹਨ ਸਿੰਘ ਰਾਜ ਸਭਾ ਮੈਂਬਰ ਹਨ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਸੰਸਦ ਦੀ ਕਾਰਵਾਈ ਦੌਰਾਨ ਕੁਰਸੀ ‘ਤੇ ਬੈਠੇ ਵੀ ਦੇਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ: PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ, ਲੰਬੀ ਉਮਰ ਦੀ ਕੀਤੀ ਕਾਮਨਾ appeared first on Daily Post Punjabi.

PM ਮੋਦੀ ਨੇ ਦਿੱਤੀ ਸ਼ਰਦ ਪਵਾਰ ਨੂੰ ਜਨਮਦਿਨ ਦੀ ਵਧਾਈ, ਉਧਵ ਠਾਕਰੇ ਮੰਨਦੇ ਹਨ ਮਾਰਗਦਰਸ਼ਕ….
pm modi wishes birthday sharad pawar: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਕਾਂਗਰਸ ਪਾਰਟੀ ਦੇ ਪ੍ਰਮੁੱਖ ਸ਼ਰਦ ਪਵਾਰ ਦਾ ਅੱਜ ਜਨਮਦਿਨ ਹੈ।ਪਵਾਰ ਦੇ 80ਵੇਂ ਜਨਮਦਿਨ ਦੇ ਮੌਕੇ ‘ਤੇ ਭਾਰਤੀ ਰਾਜਨੀਤੀ ਦੇ ਕਈ ਵੱਡੇ ਨਾਮੀ ਦਿੱਗਜ਼ਾਂ ਨੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਹਾਰਾਸ਼ਟਰ ਦੇ ਮੌਜੂਦਾ ਸੀਐੱਮ ਊਧਵ ਠਾਕਰੇ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ।ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਵਿਰੋਧੀ ਨੇਤਾਵਾਂ ‘ਚੋਂ ਇੱਕ ਹਨ ਅਤੇ ਉਨ੍ਹਾਂ ਨੇ ਦੇਸ਼ ‘ਚ ਭਾਜਪਾ ਵਿਰੋਧੀ ਮੋਰਚੇ ਦਾ ਪ੍ਰਮੁੱਖ ਚਿਹਰਾ ਮੰਨਿਆ ਜਾਂਦਾ ਹੈ।ਪੀਐੱਮ ਮੋਦੀ ਨੇ ਟਵੀਟ ਰਾਂਹੀ ਪਵਾਰ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਨੇ ਟਵੀਟ ‘ਚ ਲਿਖਿਆ ਹੈ, ” ਪਵਾਰ ਜੀ ਨੂੰ ਜਨਮਦਿਨ ਦੀ ਵਧਾਈ।ਕਾਮਨਾ ਹੈ ਕਿ ਪ੍ਰਮਾਤਮਾ ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰੇ।ਦੂਜੇ ਪਾਸੇ ਸੀਐੱਮ ਊਧਵ ਠਾਕਰੇ ਨੇ ਪਵਾਰ ਨੂੰ ਸੂਬੇ ‘ਚ

pm modi wishes birthday sharad pawar

ਮਹਾਵਿਕਾਸ ਐੱਮਵੀਏ ਸਰਕਾਰ ਦਾ ਸਤੰਭ ਦੱਸਿਆ।ਠਾਕਰੇ ਦਾ ਕਹਿਣਾ ਹੈ ਕਿ ਪਵਾਰ ਦੀ ਊਰਜਾ ਅਤੇ ਉਤਸਾਹ ਸਾਰਿਆਂ ਲਈ ਪ੍ਰੇਰਨਾਸ੍ਰੋਤ ਹੈ।ਉਨ੍ਹਾਂ ਨੇ ਇੱਕ ਬਿਆਨ ‘ਚ ਕਿਹਾ, ਅਸੀਂ ਉਮੀਦ ਕਰਦੇ ਹਾਂ ਕਿ ਉਨ੍ਹਾਂ ‘ਚ ਇਹੀ ਊਰਜਾ ਅਤੇ ਉਤਸਾਹ ਭਰਿਆ ਰਹੇਗਾ।ਅਸੀਂ ਸ਼ਰਦ ਪਵਾਰ ਸਾਹਿਬ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ।ਉਹ ਸਰਕਾਰ ਦੇ ਸਤੰਭ ਅਤੇ ਸੀਨੀਅਰ ਅਤੇ ਮਾਰਗਦਰਸ਼ਕ ਹਨ।ਪਵਾਰ ਨੇ ਪਿਛਲੇ ਸਾਲ ਰਾਕਾਂਪਾ-ਕਾਂਗਰਸ ਦਾ ਸ਼ਿਵਸੈਨਾ ਦੇ ਨਾਲ ਗਠਬੰਧਨ ਕਰਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ।ਨੈਸ਼ਨਲ ਕਾਂਗਰਸ ਪਾਰਟੀ (ਐਨਸੀਪੀ) ਨੇ ਆਪਣੇ ਸੁਪਰੀਮੋ ਦੇ ਜਨਮਦਿਨ ਨੂੰ ਵਿਸ਼ੇਸ਼ ਬਣਾਉਣ ਲਈ ਰਾਜ ਵਿੱਚ 400 ਤੋਂ 500 ਵਰਚੁਅਲ ਰੈਲੀਆਂ ਕਰਨ ਦੀ ਯੋਜਨਾ ਦੱਸੀ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਰੈਲੀਆਂ ਵਿਚ ਰਾਜ ਭਰ ਤੋਂ 3 ਲੱਖ ਲੋਕ ਸ਼ਾਮਲ ਹੋਣਗੇ। ਪਾਰਟੀ ਨੇ 13 ਦਸੰਬਰ ਤੋਂ 20 ਦਸੰਬਰ ਤੱਕ ਖੂਨਦਾਨ ਕੈਂਪ ਵੀ ਤਿਆਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਕੈਂਪ ਦੇ ਪਹਿਲੇ ਦਿਨ ਪਵਾਰ ਦੀ ਬੇਟੀ ਅਤੇ ਸੰਸਦ ਮੈਂਬਰ ਸੁਪ੍ਰੀਆ ਸੁਲੇ ਖੂਨਦਾਨ ਕਰਨਗੇ। ਇਸ ਤੋਂ ਇਲਾਵਾ ਪਾਰਟੀ ਰਾਜ ਵਿਚ ਰੁਜ਼ਗਾਰ ਮੇਲਾ ਵੀ ਆਯੋਜਿਤ ਕਰੇਗੀ। ਪਾਰਟੀ ਨੇ ਰਾਜ ਦੇ ਹੁਨਰ ਵਿਕਾਸ ਅਤੇ ਉੱਦਮ ਵਿਭਾਗ ਨਾਲ ਮਿਲ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ 80 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ ਮਿੱਥਿਆ ਹੈ।

ਇਹ ਵੀ ਦੇਖੋ:ਇਨ੍ਹਾਂ ਨਿਹੰਗ ਸਿੰਘਾਂ ਤੋਂ ਸਮਝੋ ਦੁਮਾਲੇ ਦੀ ਮਹੱਤਤਾ ਤੇ ਫਾਇਦੇ ਜੋ ਤੁਸੀ ਸ਼ਾਇਦ ਪਹਿਲਾਂ ਨਹੀਂ ਸੁਣੇ ਹੋਣਗੇ

The post PM ਮੋਦੀ ਨੇ ਦਿੱਤੀ ਸ਼ਰਦ ਪਵਾਰ ਨੂੰ ਜਨਮਦਿਨ ਦੀ ਵਧਾਈ, ਉਧਵ ਠਾਕਰੇ ਮੰਨਦੇ ਹਨ ਮਾਰਗਦਰਸ਼ਕ…. appeared first on Daily Post Punjabi.