pm modis visit to ferozepur canceled Archives - Daily Post Punjabi

Breaking : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਦੌਰਾ ਰੱਦ, ਜਾਣੋ ਕੀ ਹੈ ਕਾਰਨ ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਖਰਾਬ ਮੌਸਮ ਦੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ।

pm modis visit to ferozepur canceled

ਇਹ ਵੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਅਨੁਸਾਰ, ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ।

ਦੇਖੋ ਵੀਡੀਓ : Big News : PM ਮੋਦੀ ਨਹੀਂ ਪਹੁੰਚ ਰਹੇ ਫਿਰੋਜ਼ਪੁਰ ਰੈਲੀ ‘ਚ, ਹੁਸੈਨੀਵਾਲਾ ਤੋਂ ਮੁੜ ਰਿਹਾ ਮੋਦੀ ਦਾ ਕਾਫ਼ਿਲਾ LIVE !

ਉੱਥੇ ਹੀ, ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਉੱਥੇ ਹੀ, ਕੋਰੋਨਾ ਦੇ ਮੱਦੇਨਜ਼ਰ ਵੀ ਰੈਲੀ ਮੁਲਤਵੀ ਹੋਣ ਦਾ ਕਾਰਨ ਹੋ ਸਕਦਾ ਹੈ। ਹਾਲਾਂਕਿ, ਅਜੇ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post Breaking : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਦੌਰਾ ਰੱਦ, ਜਾਣੋ ਕੀ ਹੈ ਕਾਰਨ ? appeared first on Daily Post Punjabi.