PM Narendra Modi Birthday Archives - Daily Post Punjabi

ਅਨੋਖਾ ਤੋਹਫ਼ਾ ! PM ਮੋਦੀ ਦੇ ਜਨਮਦਿਨ ਵਾਲੇ ਦਿਨ ਪੈਦਾ ਹੋਣ ਵਾਲੇ ਬੱਚਿਆਂ ਨੂੰ ਸੋਨੇ ਦੀ ਮੁੰਦਰੀ ਦੇਵੇਗੀ ਭਾਜਪਾ
ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ 17 ਸਤੰਬਰ ਨੂੰ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖਾਸ ਬਣਾਉਣ ਲਈ ਦੇਸ਼ ਭਰ ਦੇ ਭਾਜਪਾ ਵਰਕਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਕੜੀ ਵਿੱਚ ਪੀਐਮ ਮੋਦੀ ਦੇ ਜਨਮ ਦਿਨ ਨੂੰ ਬਹੁਤ ਖਾਸ ਅਤੇ ਯਾਦਗਾਰ ਬਣਾਉਣ ਲਈ ਤਾਮਿਲਨਾਡੂ ਵਿੱਚ ਇਸ ਦਿਨ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

PM Narendra modi birthday

ਇੱਕ ਰਿਪੋਰਟ ਮੁਤਾਬਕ ਭਾਜਪਾ ਦੀ ਤਾਮਿਲਨਾਡੂ ਇਕਾਈ ਨੇ 17 ਸਤੰਬਰ ਨੂੰ ਪੀਐੱਮ ਮੋਦੀ ਦੇ ਜਨਮਦਿਨ ਮੌਕੇ ਨਵਜੰਮੇ ਬੱਚਿਆਂ ਨੂੰ ਸੋਨੇ ਦੀਆਂ ਅੰਗੂਠੀਆਂ ਅਤੇ 720 ਨ ਕਿਲੋ ਮੱਛੀ ਵੰਡਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ । ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਕਿਤੇ ਖ਼ੂਨਦਾਨ ਸਮਾਗਮ ਹੋਵੇਗਾ ਤੇ ਕਿਤੇ ਸੇਵਾ ਪੰਦਰਵਾੜਾ ਚਲਾਇਆ ਜਾਵੇਗਾ ।

ਇਹ ਵੀ ਪੜ੍ਹੋ: ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਫੜ੍ਹਣਗੇ ਭਾਜਪਾ ਦਾ ਪੱਲਾ, 19 ਸਤੰਬਰ ਨੂੰ PLC ਦਾ BJP ‘ਚ ਹੋਵੇਗਾ ਰਲੇਵਾਂ !

ਕੇਂਦਰ ਸਰਕਾਰ ਦੇ ਮੱਛੀ ਪਾਲਣ ਅਤੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐਲ ਮੁਰੂਗਨ ਨੇ ਕਿਹਾ ਕਿ ਅਸੀਂ ਚੇੱਨਈ ਦੇ ਸਰਕਾਰੀ RSRM ਹਸਪਤਾਲ ਨੂੰ ਚੁਣਿਆ ਹੈ ਜਿੱਥੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ‘ਤੇ ਪੈਦਾ ਹੋਣ ਵਾਲੇ ਸਾਰੇ ਬੱਚਿਆਂ ਨੂੰ ਸੋਨੇ ਦੀਆਂ ਮੁੰਦਰੀਆਂ ਦਿੱਤੀਆਂ ਜਾਣਗੀਆਂ। ਹਰ ਮੁੰਦਰੀ ਲਗਪਗ 2 ਗ੍ਰਾਮ ਸੋਨੇ ਦੀ ਹੋਵੇਗੀ, ਜਿਸ ਦੀ ਕੀਮਤ ਲਗਪਗ 5000 ਰੁਪਏ ਹੋ ਸਕਦੀ ਹੈ। ਪਾਰਟੀ ਦੀ ਸਥਾਨਕ ਇਕਾਈ ਨੇ ਉਸ ਦਿਨ ਹਸਪਤਾਲ ਵਿੱਚ ਲਗਭਗ 10-15 ਜਣੇਪੇ ਹੋਣ ਦਾ ਅਨੁਮਾਨ ਲਗਾਇਆ ਹੈ। ਮੁਰੂਗਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਜਨਮ ਦਿਨ ਸਾਰੇ ਨਵਜੰਮੇ ਬੱਚਿਆਂ ਦਾ ਸਵਾਗਤ ਕਰਕੇ ਮਨਾਇਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਫਤ ਦੇ ਦਾਇਰੇ ਵਿੱਚ ਨਹੀਂ ਆਉਂਦਾ ਹੈ।

PM Narendra modi birthday

ਦੱਸ ਦੇਈਏ ਕਿ ਪੀਐੱਮ ਮੋਦੀ ਦੇ ਜਨਮਦਿਨ ਕੇਕ ਨਾ ਕੱਟਣ ਤੇ ਹੁਣ ਨਾ ਕਰਵਾਉਣ ਦੀ ਹਿਦਾਇਤ ਦਿੱਤੀ ਗਈ ਹੈਂ। ਇਸ ਤੋਂ ਇਲਾਵਾ ਭਾਜਪਾ 15 ਦਿਨਾਂ ਤੱਕ ਪੀਐਮ ਮੋਦੀ ਦਾ ਜਨਮ ਦਿਨ ਮਨਾਏਗੀ । ਇਸ ਦੌਰਾਨ ਕਈ ਭਲਾਈ ਸਕੀਮਾਂ ਦਾ ਵਿਸਤਾਰ ਕਰਨ ਅਤੇ ਉਨ੍ਹਾਂ ਦਾ ਲਾਭ ਹੋਰਨਾਂ ਵਾਂਝੇ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੋਗਰਾਮ ਉਲੀਕੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਅਨੋਖਾ ਤੋਹਫ਼ਾ ! PM ਮੋਦੀ ਦੇ ਜਨਮਦਿਨ ਵਾਲੇ ਦਿਨ ਪੈਦਾ ਹੋਣ ਵਾਲੇ ਬੱਚਿਆਂ ਨੂੰ ਸੋਨੇ ਦੀ ਮੁੰਦਰੀ ਦੇਵੇਗੀ ਭਾਜਪਾ appeared first on Daily Post Punjabi.

Narendra Modi Birthday: 70 ਸਾਲਾਂ ਦੇ ਹੋਏ PM ਮੋਦੀ, ਰਾਸ਼ਟਰਪਤੀ ਤੇ ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਦਿੱਤੀ ਵਧਾਈ
PM Narendra Modi Birthday: ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ । ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ‘ਸੇਵਾ ਹਫਤਾ’ ਵਜੋਂ ਮਨਾ ਰਹੀ ਹੈ। ਵੀਰਵਾਰ ਸਵੇਰ ਤੋਂ ਹੀ ਪ੍ਰਧਾਨ ਮੰਤਰੀ ਦੇ ਜਨਮਦਿਨ ‘ਤੇ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਹੋਰ ਵੱਡੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ।

PM Narendra Modi Birthday

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਧਾਈ ਦਿੰਦਿਆਂ ਟਵੀਟ ਕੀਤਾ ਕਿ ਦੇਸ਼ ਦੀ ਸੇਵਾ ਅਤੇ ਗਰੀਬ ਕਲਿਆਣ ਦੇ ਪ੍ਰਤੀ ਸਮਰਪਿਤ ਦੇਸ਼ ਦੇ ਸਭ ਤੋਂ ਮਸ਼ਹੂਰ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁੱਭ ਕਾਮਨਾਵਾਂ । ਉਨ੍ਹਾਂ ਲਿਖਿਆ ਕਿ ਮੋਦੀ ਜੀ ਦੇ ਰੂਪ ਵਿੱਚ ਦੇਸ਼ ਨੂੰ ਅਜਿਹੀ ਲੀਡਰਸ਼ਿਪ ਮਿਲੀ ਹੈ ਜਿਸ ਨੇ ਵਾਂਝੇ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਅਤੇ ਇੱਕ ਮਜ਼ਬੂਤ ਭਾਰਤ ਦੀ ਨੀਂਹ ਰੱਖੀ।

राष्ट्रसेवा और गरीब कल्याण के प्रति समर्पित देश के सर्वप्रिय नेता प्रधानमंत्री श्री @narendramodi जी को जन्मदिन की शुभकामनाएं।

मोदी जी के रूप में देश को एक ऐसा नेतृत्व मिला है जिसने लोक-कल्याणकारी नीतियों से वंचित वर्ग को विकास की मुख्यधारा से जोड़ा और एक मजबूत भारत की नींव रखी।
— Amit Shah (@AmitShah) September 17, 2020

ਅਮਿਤ ਸ਼ਾਹ ਨੇ ਲਿਖਿਆ ਕਿ ਕਈ ਦਹਾਕਿਆਂ ਤੋਂ ਆਪਣੇ ਅਧਿਕਾਰਾਂ ਤੋਂ ਵਾਂਝੇ ਦੇਸ਼ ਦੇ ਗਰੀਬਾਂ ਨੂੰ ਘਰ, ਬਿਜਲੀ, ਬੈਂਕ ਖਾਤਾ ਅਤੇ ਪਖਾਨੇ ਮੁਹੱਈਆ ਕਰਵਾਉਣਾ ਜਾਂ ਉਜਵਲਾ ਸਕੀਮ ਤਹਿਤ ਗਰੀਬ ਮਾਵਾਂ ਨੂੰ ਉਨ੍ਹਾਂ ਦਾ ਸਤਿਕਾਰਯੋਗ ਜੀਵਨ ਬਤੀਤ ਕਰਨ ਲਈ ਘਰ ਗੈਸ ਪਹੁੰਚਾਉਣਾ, ਇਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦ੍ਰਿੜਤਾ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਸੰਭਵ ਹੋ ਪਾਇਆ ਹੈ।

Wishing PM Narendra Modi ji a happy birthday.
— Rahul Gandhi (@RahulGandhi) September 17, 2020

ਪ੍ਰਧਾਨਮੰਤਰੀ ਦੇ ਜਨਮਦਿਨ ਮੌਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ ।

प्रधानमंत्री @narendramodi जी को जन्मदिन की हार्दिक बधाई और शुभकामनाएं। आपने भारत के जीवन-मूल्यों व लोकतांत्रिक परंपरा में निष्ठा का आदर्श प्रस्तुत किया है। मेरी शुभेच्छा और प्रार्थना है कि ईश्वर आपको सदा स्वस्थ व सानन्द रखे तथा राष्ट्र को आपकी अमूल्य सेवाएं प्राप्त होती रहें।
— President of India (@rashtrapatibhvn) September 17, 2020

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਪ੍ਰਧਾਨਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ।  ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਤੁਸੀਂ ਭਾਰਤ ਦੀ ਜੀਵਨ-ਕਦਰਾਂ ਕੀਮਤਾਂ ਅਤੇ ਲੋਕਤੰਤਰੀ ਪਰੰਪਰਾ ਵਿੱਚ ਵਫ਼ਾਦਾਰੀ ਦਾ ਆਦਰਸ਼ ਪੇਸ਼ ਕੀਤਾ ਹੈ। ਮੇਰੀਆਂ ਸ਼ੁੱਭ ਕਾਮਨਾਵਾਂ ਅਤੇ ਪ੍ਰਾਰਥਨਾਵਾਂ ਹਨ ਕਿ ਪ੍ਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤ ਅਤੇ ਖੁਸ਼ ਰੱਖੇ ਅਤੇ ਦੇਸ਼ ਨੂੰ ਤੁਹਾਡੀਆਂ ਅਨਮੋਲ ਸੇਵਾਵਾਂ ਪ੍ਰਾਪਤ ਹੁੰਦੀਆਂ ਰਹਿਣ।

Greetings and warm wishes to PM Shri @narendramodi on his birthday. India has benefited tremendously from his astute leadership, firm conviction &decisive action. He has been working assiduously towards empowering the poor & marginalised. Praying for his good health and long life
— Rajnath Singh (@rajnathsingh) September 17, 2020

ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪੀਐੱਮ ਮੋਦੀ ਨੂੰ ਵਧਾਈ ਦਿੰਦਿਆਂ ਆਪਣੇ ਟਵੀਟ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨਾਲ ਦੇਸ਼ ਨੂੰ ਬਹੁਤ ਫਾਇਦਾ ਹੋਇਆ ਹੈ। ਉਹ ਲਗਾਤਾਰ ਗਰੀਬਾਂ ਲਈ ਕੰਮ ਕਰ ਰਹੇ ਹਨ ਤੇ ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ ਵਿੱਚ ਹੋਇਆ ਸੀ। ਉਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਆਪਣਾ ਪਰਿਵਾਰ ਛੱਡ ਦਿੱਤਾ ਸੀ ਅਤੇ ਫਿਰ ਸੰਘ ਵਿੱਚ ਸ਼ਾਮਿਲ ਹੋ ਗਏ ਸਨ।  ਭਾਰਤੀ ਜਨਤਾ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਨ ਤੋਂ ਬਾਅਦ ਮੋਦੀ 2001 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਬਣੇ ਅਤੇ 2014 ਤੱਕ ਇਸ ਅਹੁਦੇ ‘ਤੇ ਰਹੇ। ਉਹ 2014 ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਹਨ।

The post Narendra Modi Birthday: 70 ਸਾਲਾਂ ਦੇ ਹੋਏ PM ਮੋਦੀ, ਰਾਸ਼ਟਰਪਤੀ ਤੇ ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਦਿੱਤੀ ਵਧਾਈ appeared first on Daily Post Punjabi.