PM Narendra Modi condoles Archives - Daily Post Punjabi

ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਦੇ ਦਿਹਾਂਤ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ
PM Narendra Modi condoles: ਨਵੀਂ ਦਿੱਲੀ: ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਭਾਰਤ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਇਆ ਹੈ । ਉਨ੍ਹਾਂ ਦਾ ਲੰਬੀ ਬੀਮਾਰੀ ਮਗਰੋਂ ਸੋਮਵਾਰ ਭਾਵ ਅੱਜ ਸਵੇਰੇ ਦਿਹਾਂਤ ਹੋ ਗਿਆ । ਬਲਬੀਰ ਸਿੰਘ ਦੇ ਦਿਹਾਂਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ । ਉਹ 96 ਸਾਲ ਦੇ ਸਨ। ਉਨ੍ਹਾਂ ਨੂੰ ਬੀਤੀ 12 ਮਈ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ । ਜਿੱਥੇ ਉਨ੍ਹਾਂ ਦੀ ਸਿਹਤ ਵਿਗੜਦੀ ਚੱਲੀ ਗਈ । ਖੇਡ ਜਗਤ ਦੇ ਨਾਲ-ਨਾਲ ਦੇਸ਼ ਭਰ ਚ ਇਸ ਖਿਡਾਰੀ ਦੇ ਅਲਵਿਦਾ ਆਖ ਜਾਣ ਨਾਲ ਸੋਗ ਦੀ ਲਹਿਰ ਹੈ । ਕਈ ਨੇਤਾਵਾਂ ਨੇ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

PM Narendra Modi condoles

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਲਬੀਰ ਸਿੰਘ ਸੀਨੀਅਰ ਦੀ ਮੌਤ ‘ਤੇ ਸ਼ੋਕ ਪ੍ਰਗਟ ਕਰਦਿਆਂ ਟਵੀਟ ਕੀਤਾ, “ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਜੀ ਨੂੰ ਉਨ੍ਹਾਂ ਦੇ ਯਾਦਗਾਰੀ ਖੇਡ ਪ੍ਰਦਰਸ਼ਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।” ਉਹ ਦੇਸ਼ ਦੇ ਲਈ ਬਹੁਤ ਜ਼ਿਆਦਾ ਬਹੁਤ ਮਾਣ ਅਤੇ ਖੁਸ਼ਹਾਲੀ ਲਿਆਏ । ਉਹ ਬਿਨਾਂ ਸ਼ੱਕ ਦੇ ਇੱਕ ਸ਼ਾਨਦਾਰ ਹਾਕੀ ਖਿਡਾਰੀ ਸੀ । ਉਨ੍ਹਾਂ ਨੇ ਇੱਕ ਮਹਾਨ ਗੁਰੂ ਦੇ ਰੂਪ ਵਿੱਚ ਵੀ ਆਪਣੀ ਪਛਾਣ ਬਣਾਈ । ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ । ਉਨ੍ਹਾਂ ਦੇ ਪਰਿਵਾਰ ਅਤੇ ਪਿਆਰਿਆਂ ਨੂੰ ਦਿਲਾਸਾ ।

Padma Shri Balbir Singh Sr. Ji will be remembered for his memorable sporting performances. He brought home lots of pride and laurels. Undoubtedly a brilliant hockey player, he also made a mark as a great mentor. Pained by his demise. Condolences to his family and well wishers.
— Narendra Modi (@narendramodi) May 25, 2020

ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਬੀਰ ਸਿੰਘ ਦੇ ਦਿਹਾਂਤ ਤੇ ਸੋਗ ਜ਼ਾਹਰ ਕਰਦਿਆਂ ਟਵਿੱਟਰ ‘ਤੇ ਟਵੀਟ ਕੀਤਾ- ਪਦਮਸ਼੍ਰੀ ਲੀਜੈਂਡਰੀ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਹੋਇਆ । ਉਨ੍ਹਾਂ ਨੇ ਆਪਣੀ ਹਾਕੀ ਦੀ ਸਟਿਕ ਨਾਲ ਵਿਸ਼ਵ ਹਾਕੀ ‘ਤੇ ਅਮਿਟ ਛਾਪ ਛੱਡੀ । ਮੈਂ ਕਿਸਮਤ ਵਾਲਾ ਸੀ ਕਿ ਮੈਂ ਜੀਵੰਤ ਅਤੇ ਹਮੇਸ਼ਾ ਖੁਸ਼ ਰਹਿਣ ਵਾਲੇ ਬਲਬੀਰ ਜੀ ਨੂੰ ਮਿਲਿਆ । ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ । ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਨਾਲ ਹੈ।

Pained to learn about the demise of Padma Shri Balbir Singh Sr ji, a legendary hockey player, who left indelible imprint on world hockey with his stick.

I was fortunate to have met the lively and joyful Balbir ji, a three time Olympic gold medalist. My condolences to his family. pic.twitter.com/rgQFi3yB8V
— Amit Shah (@AmitShah) May 25, 2020

ਦੱਸ ਦੇਈਏ ਕਿ ਬਲਬੀਰ ਸਿੰਘ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬਰਨ (1956) ਓਲੰਪਿਕ ਵਿੱਚ ਭਾਰਤ ਦੇ ਸੋਨ ਤਗਮੇ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । ਉਨ੍ਹਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡਜ਼ ਖ਼ਿਲਾਫ਼ 6-1 ਦੀ ਜਿੱਤ ਵਿੱਚ ਪੰਜ ਗੋਲ ਕੀਤੇ ਅਤੇ ਉਹ ਰਿਕਾਰਡ ਅਜੇ ਵੀ ਬਰਕਰਾਰ ਹੈ । ਉਹ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ ।

The post ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਦੇ ਦਿਹਾਂਤ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ appeared first on Daily Post Punjabi.

ਉੱਤਰ ਪ੍ਰਦੇਸ਼ ਸੜਕ ਹਾਦਸੇ ‘ਤੇ PM ਮੋਦੀ ਸਣੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
PM Narendra Modi condoles: ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਟਰੱਕ ਦੀ ਟਰਾਲੇ ਨਾਲ ਹੋਈ ਸਿੱਧੀ ਟੱਕਰ ਹੋ ਗਈ । ਇਸ ਹਾਦਸੇ ਵਿੱਚ 24 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 35 ਮਜ਼ਦੂਰ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਜ਼ਾਹਿਰ ਕੀਤਾ ਗਿਆ ਹੈ। ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੋਗ ਪ੍ਰਗਟ ਕਰਦਿਆਂ ਉਨ੍ਹਾਂ ਜ਼ਖਮੀ ਮਜ਼ਦੂਰਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ ।

PM Narendra Modi condoles

ਇਸ ਸਬੰਧੀ ਪੀਐਮ ਮੋਦੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਔਰਈਆ ਵਿੱਚ ਹੋਇਆ ਸੜਕ ਹਾਦਸਾ ਬਹੁਤ ਦੁਖੀ ਹੈ। ਸਰਕਾਰ ਰਾਹਤ ਕਾਰਜਾਂ ਵਿਚ ਰੁੱਝੀ ਹੋਈ ਹੈ। ਮੈਂ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਿਰ ਕਰਦਾ ਹਾਂ ਅਤੇ ਨਾਲ ਹੀ ਜ਼ਖਮੀਆਂ ਨੂੰ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

उत्तर प्रदेश के औरैया में सड़क दुर्घटना बेहद ही दुखद है। सरकार राहत कार्य में तत्परता से जुटी है। इस हादसे में मारे गए लोगों के परिजनों के प्रति अपनी संवेदना प्रकट करता हूं, साथ ही घायलों के जल्द से जल्द स्वस्थ होने की कामना करता हूं।
— Narendra Modi (@narendramodi) May 16, 2020

ਉੱਥੇ ਹੀ ਦੂਜੇ ਪਾਸੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ । ਉਨ੍ਹਾਂ ਨੇ ਵੀ ਇਸ ਮਾਮਲੇ ਵਿੱਚ ਟਵੀਟ ਕਰਦਿਆਂ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਔਰਈਆ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ 24 ਮਜ਼ਦੂਰਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਤੋਂ ਮੈਂ ਹੈਰਾਨ ਹਾਂ । ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

उतर प्रदेश के औरैया में सड़क हादसे में 24 मजदूरों की मौत और अनेक लोगों के घायल होने की खबर से आहत हूं।मृतकों के परिवारों के प्रति मैं अपनी गहरी संवेदना व्यक्त करता हूं और घायलों के जल्द स्वस्थ होने की कामना करता हूं।
— Rahul Gandhi (@RahulGandhi) May 16, 2020

ਦੱਸ ਦੇਈਏ ਕਿ  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਔਰਈਆ ਵਿੱਚ ਹੋਏ ਸੜਕ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ । ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੀੜਤਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ।

The post ਉੱਤਰ ਪ੍ਰਦੇਸ਼ ਸੜਕ ਹਾਦਸੇ ‘ਤੇ PM ਮੋਦੀ ਸਣੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ appeared first on Daily Post Punjabi.