PM Narendra Modi to address Archives - Daily Post Punjabi

PM ਮੋਦੀ ਅੱਜ 11 ਵਜੇ ਕਰਨਗੇ ‘ਮਨ ਕੀ ਬਾਤ’, ਬਿਹਾਰ ਚੋਣਾਂ ਤੋਂ ਲੈ ਕੇ ਕੋਰੋਨਾ ਵੈਕਸੀਨ ਬਾਰੇ ਕਰ ਸਕਦੇ ਹਨ ਜ਼ਿਕਰ
PM Narendra Modi to address: ਨਵੀਂ ਦਿੱਲੀ: ਦੁਸਹਿਰੇ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਵੇਰੇ 11 ਵਜੇ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 70ਵਾਂ ਐਪੀਸੋਡ ਹੋਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਬਿਹਾਰ ਚੋਣਾਂ ਤੋਂ ਲੈ ਕੇ ਕੋਰੋਨਾ ਵੈਕਸੀਨ ਅਤੇ ਤਿਉਹਾਰਾਂ ਬਾਰੇ ਜ਼ਿਕਰ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਦੇਸ਼ ਦੇ ਨਾਮ ਦੇ ਸੰਬੋਧਨ ਵਿੱਚ ਕੋਰੋਨਾ ਬਾਰੇ ਚੇਤਾਵਨੀ ਦਿੱਤੀ ਸੀ।

PM Narendra Modi to address

ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਦੇਸ਼ ਵਾਸੀਆਂ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੁਣਨ ਦੀ ਅਪੀਲ ਕੀਤੀ ਹੈ। ਦੇਸ਼ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮ ‘ਤੇ ਵਿਚਾਰ ਅਤੇ ਸੁਝਾਅ ਮੰਗੇ ਗਏ ਹਨ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਬਿਹਾਰ ਚੋਣਾਂ ਲਈ ਆਪਣੀ ਪਹਿਲੀ ਰੈਲੀ ਵਿੱਚ ਵਿਰੋਧੀ ਧਿਰਾਂ ਖ਼ਾਸਕਰ ਕਾਂਗਰਸ ਖ਼ਿਲਾਫ਼ ਜ਼ੋਰਦਾਰ ਨਿਸ਼ਾਨਾ ਸਾਧਿਆ ਸੀ।

Tune in at 11 AM tomorrow. #MannKiBaat pic.twitter.com/XJQhA8KaFs
— Narendra Modi (@narendramodi) October 24, 2020

ਦਰਅਸਲ, ਪੀਐਮ ਮੋਦੀ ਨੇ ਬਿਹਾਰ ਵਿੱਚ ਆਪਣੀ ਚੋਣ ਰੈਲੀ ਦੀ ਸ਼ੁਰੂਆਤ ਸਾਸਾਰਾਮ ਤੋਂ ਕੀਤੀ ਹੈ । ਇਸ ਤੋਂ ਪਹਿਲਾਂ ਰਾਸ਼ਟਰ ਨੂੰ ਦਿੱਤੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਭਾਵੇਂ ਹੀ ਲਾਕਡਾਊਨ ਚਲਾ ਗਿਆ ਹੈ, ਪਰ ਵਾਇਰਸ ਨਹੀਂ ਗਿਆ ਹੈ।” ਉਨ੍ਹਾਂ ਕਿਹਾ ਸੀ ਕਿ ਪਿਛਲੇ 7 ਤੋਂ 8 ਮਹੀਨਿਆਂ ਵਿੱਚ ਹਰ ਭਾਰਤੀ ਦੇ ਯਤਨਾਂ ਸਦਕਾ ਭਾਰਤ ਅੱਜ ਜਿਹੜੀ ਸਥਿਤੀ ਵਿੱਚ ਹੈ, ਉਸ ਨੂੰ ਵਿਗੜਣ ਨਹੀਂ ਦੇਣਾ ਹੈ ਅਤੇ ਉਸ ਵਿੱਚ ਵਧੇਰੇ ਸੁਧਾਰ ਕਰਨਾ ਹੈ ।

ਦੱਸ ਦੇਈਏ ਕਿ ਪਿਛਲੀ ਵਾਰ 27 ਸਤੰਬਰ ਨੂੰ ਮਨ ਕੀ ਬਾਤ ਦਾ ਪ੍ਰੋਗਰਾਮ ਹੋਇਆ ਸੀ । ਉਸ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਖੇਤੀਬਾੜੀ ਕਾਨੂੰਨ ਸਮੇਤ ਕਈ ਮੁੱਦਿਆਂ ‘ਤੇ ਗੱਲ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਕਾਨੂੰਨ ਦਾ ਜ਼ੋਰਦਾਰ ਬਚਾਅ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਆਪਣੇ ਫਲ ਅਤੇ ਸਬਜ਼ੀਆਂ ਕਿਤੇ ਵੀ, ਕਿਸੇ ਨੂੰ ਵੀ ਵੇਚਣ ਦੀ ਤਾਕਤ ਹੈ ਅਤੇ ਇਹ ਸ਼ਕਤੀ ਉਨ੍ਹਾਂ ਦੀ ਤਰੱਕੀ ਦਾ ਅਧਾਰ ਹੈ।

The post PM ਮੋਦੀ ਅੱਜ 11 ਵਜੇ ਕਰਨਗੇ ‘ਮਨ ਕੀ ਬਾਤ’, ਬਿਹਾਰ ਚੋਣਾਂ ਤੋਂ ਲੈ ਕੇ ਕੋਰੋਨਾ ਵੈਕਸੀਨ ਬਾਰੇ ਕਰ ਸਕਦੇ ਹਨ ਜ਼ਿਕਰ appeared first on Daily Post Punjabi.

ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਸੈਸ਼ਨ ‘ਚ ਅੱਜ PM ਮੋਦੀ ਦਾ ਭਾਸ਼ਣ, ਸ਼ਾਮ 6.30 ਵਜੇ ਸ਼ੁਰੂ ਹੋਵੇਗੀ ਬੈਠਕ
PM Narendra Modi to address: ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਦੇ 75ਵੇਂ ਸਾਲ ‘ਤੇ ਆਯੋਜਿਤ ਵਿਸ਼ੇਸ਼ ਸੈਸ਼ਨ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕਰਨਗੇ। ਇਹ ਬੈਠਕ ਨਿਊਯਾਰਕ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 6.30 ਵਜੇ ਸ਼ੁਰੂ ਹੋਵੇਗੀ । ਇਸ ਸੈਸ਼ਨ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਵੀ ਇੱਕ ਸੰਦੇਸ਼ ਹੋਵੇਗਾ । ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਪਹਿਲਾਂ ਤੋਂ ਹੀ ਰਿਕਾਰਡ ਕੀਤਾ ਗਿਆ ਹੋਵੇਗਾ। ਹਾਲਾਂਕਿ, ਕਿਨ੍ਹਾ ਮੁੱਦਿਆਂ ‘ਤੇ ਗੱਲਬਾਤ ਹੋਵੇਗੀ, ਇਸ ‘ਤੇ ਨਜ਼ਰ ਰਹੇਗੀ। ਪ੍ਰਧਾਨ ਮੰਤਰੀ ਦੁਨੀਆ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਬਾਰੇ ਆਪਣੀ ਗੱਲ ਰੱਖ ਸਕਦੇ ਹਨ।

PM Narendra Modi to address

ਦਰਅਸਲ, ਸੰਯੁਕਤ ਰਾਸ਼ਟਰ ਦੇ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਇਸ ਸਾਲ ਸਲਾਨਾ ਜਨਰਲ ਅਸੈਂਬਲੀ ਦਾ ਸੈਸ਼ਨ ਆਨਲਾਈਨ ਆਯੋਜਿਤ ਕੀਤਾ ਜਾ ਰਿਹਾ ਹੈ। ਆਲਮੀ ਮਹਾਂਮਾਰੀ ਦੇ ਕਾਰਨ ਦੇਸ਼ਾਂ ਅਤੇ ਸਰਕਾਰਾਂ ਦੇ ਪ੍ਰਮੁੱਖ ਇਸ ਬੈਠਕ ਵਿੱਚ ਸਰੀਰਕ ਤੌਰ ‘ਤੇ ਸ਼ਾਮਿਲ ਨਹੀਂ ਹੋ ਸਕਣਗੇ। ਗਲੋਬਲ ਆਗੂ ਸੈਸ਼ਨ ਲਈ ਪਹਿਲਾਂ ਤੋਂ ਰਿਕਾਰਡ ਕੀਤੇ ਵੀਡੀਓ ਬਿਆਨ ਸੌਂਪਣਗੇ।

ਦੱਸ ਦੇਈਏ ਕਿ ਡਿਜੀਟਲ ਵਿਚਾਰ ਵਟਾਂਦਰੇ ਨੂੰ ਤੁਰਕੀ ਦੇ ਰਾਸ਼ਟਰਪਤੀ ਰਜਬ ਤਇਅਬ ਏਰਡੋਆਨ, ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਇਰਾਨ ਦੇ ਰਾਸ਼ਟਰਪਤੀ ਹਸਨ ਰੁਹਾਨੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਸੰਬੋਧਿਤ ਕਰਨਗੇ । ਅਮਰੀਕਾ ਸੰਯੁਕਤ ਰਾਸ਼ਟਰ ਦਾ ਮੇਜ਼ਬਾਨ ਦੇਸ਼ ਹੈ। ਇਸ ਸਾਲ ਟਰੰਪ ਵਿਸ਼ਵ ਦੇ ਉਹ ਨੇਤਾ ਹੋਣਗੇ ਜੋ ਡਿਜ਼ੀਟਲ ਉੱਚ ਪੱਧਰੀ ਸਭਾ ਨੂੰ ਵਿਅਕਤੀਗਤ ਰੂਪ ਤੋਂ ਮੌਜੂਦ ਹੋ ਕੇ ਸੰਬੋਧਿਤ ਕਰਨਗੇ।

The post ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਸੈਸ਼ਨ ‘ਚ ਅੱਜ PM ਮੋਦੀ ਦਾ ਭਾਸ਼ਣ, ਸ਼ਾਮ 6.30 ਵਜੇ ਸ਼ੁਰੂ ਹੋਵੇਗੀ ਬੈਠਕ appeared first on Daily Post Punjabi.