Pm pays tribute to shri guru tegh bahadur ji Archives - Daily Post Punjabi

‘ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ ‘ਸ਼ਹੀਦੀ ਦਿਵਸ’ ‘ਤੇ PM ਮੋਦੀ ਨੇ ਕੀਤੀ ਸ਼ਰਧਾਂਜਲੀ ਭੇਟ, ਸਮਾਵੇਸ਼ੀ ਸਮਾਜ ਦੇ ਲਈ ਉਨ੍ਹਾਂ ਵਿਚਾਰਾਂ ਨੂੰ ਵੀ ਕੀਤਾ ਯਾਦ
Pm pays tribute to shri guru tegh bahadur ji: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਵਸ’ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਿਆਂਪੂਰਨ ਅਤੇ ਸੰਮਲਿਤ ਸਮਾਜ ਦੇ ਵਿਚਾਰਾਂ ਨੂੰ ਯਾਦ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ 1675 ਵਿੱਚ ਦਿੱਲੀ ਵਿੱਚ ਸ਼ਹੀਦ ਹੋਏ ਸਨ। ਪ੍ਰਧਾਨ ਮੰਤਰੀ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬੀ ਭਾਸ਼ਾ ਵਿੱਚ ਟਵੀਟ ਕਰਦਿਆਂ ਲਿਖਿਆ, “ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ। ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ, ਮਹਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮੈਂ ਨਮਨ ਕਰਦਾ ਹਾਂ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕਰਦਾ ਹਾਂ।” ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਨੌਵੇਂ ਗੁਰੂ ਸਨ। ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ 17 ਵੀਂ ਸਦੀ (1621 ਤੋਂ 1675) ਦੇ ਦੌਰਾਨ ਸਿੱਖ ਧਰਮ ਦਾ ਪ੍ਰਚਾਰ ਕੀਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਸਵੇਂ ਗੁਰੂ ਸ੍ਰੀ ਗੁਰੂ ਗੋਵਿੰਦ ਸਿੰਘ ਜੀ ਦੇ ਪਿਤਾ ਵੀ ਸਨ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ।

ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ, ਮਹਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮੈਂ ਨਮਨ ਕਰਦਾ ਹਾਂ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕਰਦਾ ਹਾਂ।
— Narendra Modi (@narendramodi) December 19, 2020

ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮੁਗਲ ਸਾਮਰਾਜ ਦੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪੈਰੋਕਾਰਾਂ ਦੇ ਵਿਸ਼ਵਾਸ ਅਤੇ ਧਾਰਮਿਕ ਆਜ਼ਾਦੀ ਅਤੇ ਅਧਿਕਾਰਾਂ ਦੀ ਰਾਖੀ ਲਈ ਸ਼ਹੀਦੀ ਦਿੱਤੀ ਸੀ। ਇਸ ਕਾਰਨ ਕਰਕੇ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਨਾਲ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵਿਸ਼ਵ ਦੇ ਇਤਿਹਾਸ ਵਿੱਚ ਸਰਵ ਉੱਚ ਸਥਾਨ ਹੈ। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਹਮੇਸ਼ਾਂ ਇਹ ਸੰਦੇਸ਼ ਦਿੱਤਾ ਕਿ ਕਿਸੇ ਨਾਲ ਵੀ ਬੇਇਨਸਾਫੀ ਨਾ ਕਰੋ ਅਤੇ ਕਿਸੇ ਨੂੰ ਨਾ ਡਰਾਓ। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਦੂਜਿਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਖੁਦ ਕੁਰਬਾਨੀ ਦਿੱਤੀ ਸੀ। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਅੰਧਵਿਸ਼ਵਾਸ ਨੂੰ ਨਕਾਰਿਆ ਅਤੇ ਸਮਾਜ ਵਿੱਚ ਨਵੇਂ ਆਦਰਸ਼ਾਂ ਨੂੰ ਥਾਂ ਦਿੱਤੀ। ਉਨ੍ਹਾਂ ਦੀ ਯਾਦ ਵਿੱਚ ਦਿੱਲੀ ਵਿੱਚ ਸ਼ਹੀਦੀ ਵਾਲੀ ਜਗ੍ਹਾ ‘ਤੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਬਣਾਇਆ ਗਿਆ ਹੈ।

ਇਹ ਵੀ ਦੇਖੋ : ਸਿੰਘਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੇ ਸਿੰਘੂ ਬਾਰਡਰ ਤੇ ਰਖਿਆ ਸੁਖਮਨੀ ਸਾਹਿਬ ਦਾ ਪਾਠ

The post ‘ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ ‘ਸ਼ਹੀਦੀ ਦਿਵਸ’ ‘ਤੇ PM ਮੋਦੀ ਨੇ ਕੀਤੀ ਸ਼ਰਧਾਂਜਲੀ ਭੇਟ, ਸਮਾਵੇਸ਼ੀ ਸਮਾਜ ਦੇ ਲਈ ਉਨ੍ਹਾਂ ਵਿਚਾਰਾਂ ਨੂੰ ਵੀ ਕੀਤਾ ਯਾਦ appeared first on Daily Post Punjabi.